ਪੜਚੋਲ ਕਰੋ

Gippy Grewal ਤੇ Jasmin Bhasin ਦੀ ਆਉਣ ਵਾਲੀ ਫਿਲਮ Honeymoon ਦੀ ਸ਼ੂਟਿੰਗ ਖ਼ਤਮ, ਪੜ੍ਹੋ ਫ਼ਿਲਮ ਬਾਰੇ ਅਗਲੀ ਜਾਣਕਾਰੀ

ਗਿੱਪੀ ਇਸ ਸਮੇਂ ਆਪਣੀਆਂ ਫਿਲਮਾਂ ਦੀ ਰਿਲੀਜ਼ ਦੀ ਬੈਕ-ਟੂ-ਬੈਕ ਅਨਾਉਂਸਮੈਂਟ ਕਰਕੇ ਫੈਨਸ ਨੂੰ ਸਰਪ੍ਰਾਈਜ਼ ਕਰ ਰਿਹਾ ਹੈ। ਗਿੱਪੀ ਗਰੇਵਾਲ ਨੇ 2022 'ਚ ਆਪਣੀ ਫਿਲਮਾਂ ਦਾ ਐਲਾਨ ਕਰਕੇ ਪੂਰਾ ਕੈਲੰਡਰ ਬੁੱਕ ਕਰ ਲਿਆ ਹੈ।

Honeymoon: Shooting Of Upcoming Film Starrer Gippy Grewal & Jasmin Bhasin Wraps Up

ਚੰਡੀਗੜ੍ਹ: ਪੰਜਾਬ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇਸ ਸਮੇਂ ਆਪਣੇ ਆਉਣ ਵਾਲੇ ਪ੍ਰੋਜੈਕਟਸ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਹੈ। ਦੱਸ ਦਈਏ ਕਿ ਗਿੱਪੀ ਇਸ ਸਮੇਂ ਆਪਣੀਆਂ ਫਿਲਮਾਂ ਦੀ ਰਿਲੀਜ਼ ਦੀ ਬੈਕ-ਟੂ-ਬੈਕ ਅਨਾਉਂਸਮੈਂਟ ਕਰਕੇ ਫੈਨਸ ਨੂੰ ਸਰਪ੍ਰਾਈਜ਼ ਕਰ ਰਿਹਾ ਹੈ। ਗਿੱਪੀ ਗਰੇਵਾਲ ਨੇ 2022 'ਚ ਆਪਣੀ ਫਿਲਮਾਂ ਦਾ ਐਲਾਨ ਕਰਕੇ ਪੂਰਾ ਕੈਲੰਡਰ ਬੁੱਕ ਕਰ ਲਿਆ ਹੈ। ਇਸ ਦੇ ਨਾਲ ਹੀ ਉਸ ਵੱਲੋਂ ਐਲਾਨ ਕੀਤੀਆਂ ਫਿਲਮਾਂ 'ਚ ਹਨੀਮੂਨ ਵੀ ਸ਼ਾਮਲ ਹੈ ਜਿਸ ਉਸ ਦੇ ਨਾਲ ਟੀਵੀ ਸਟਾਰ ਜੈਸਮੀਨ ਭਸੀਨ ਲੀਡ ਰੋਲ ਪਲੇਅ ਕਰਦੀ ਨਜ਼ਰ ਆਵੇਗੀ।

ਫਿਲਮ 'ਹਨੀਮੂਨ' ਦੀ ਸ਼ੂਟਿੰਗ ਕੁਝ ਮਹੀਨੇ ਪਹਿਲਾਂ ਹੀ ਭਾਰਤ 'ਚ ਸ਼ੁਰੂ ਹੋਈ ਸੀ। ਇਸ ਤੋਂ ਬਾਅਦ ਨਿਰਮਾਤਾ ਇਸ ਦੇ ਦੂਜੇ ਸ਼ੈਡਿਊਲ ਦੀ ਸ਼ੂਟਿੰਗ ਲਈ ਲੰਡਨ ਪਹੁੰਚੇ। ਇੰਨਾ ਹੀ ਨਹੀਂ, ਫਿਲਮ ਦੇ ਵੱਡੇ ਹਿੱਸੇ ਦੀ ਸ਼ੂਟਿੰਗ ਉੱਥੇ ਕੀਤੀ ਗਈ ਹੈ। ਇਸ ਦੌਰਾਨ ਵੀ ਗਿੱਪੀ ਸੋਸ਼ਲ ਮੀਡੀਆ 'ਤੇ ਖੂਬ ਐਕਟਿਵ ਰਹੇ ਤੇ ਉਨ੍ਹਾਂ ਨੇ ਆਪਣੀ ਟੀਮ ਨਾਲ ਮਸਤੀ ਕਰਦਿਆਂ ਦੀਆਂ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਕੇ ਫੈਨਸ ਨੂੰ ਖੁਦ ਨਾਲ ਜੋੜੇ ਰੱਖੀਆ।

ਹੁਣ ਇਸ ਫਿਲਮ ਬਾਰੇ ਇੱਕ ਹੋਰ ਵੱਡੀ ਅਪਡੇਟ ਸਾਹਮਣੇ ਆਈ ਹੈ ਕਿ ਫਿਲਮ ਦੀ ਸ਼ੂਟਿੰਗ ਪੂਰੀ ਹੋ ਗਈ ਹੈ। ਗਿੱਪੀ ਅਤੇ ਜੈਸਮੀਨ ਨੇ ਇੱਕ ਵੀਡੀਓ ਸ਼ੇਅਰ ਕੀਤਾ ਜਿਸ ਵਿੱਚ ਦੋਵੇਂ ਖੁਸ਼ੀ ਨਾਲ ਉਛਲ ਰਹੇ ਹਨ ਤੇ ਲਿਖਿਆ, ‘It’s a wrap’। ਵੇਖੋ ਇਹ ਪੋਸਟ:

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਫਿਲਮ ਦੀ ਸਟਾਰ ਕਾਸਟ ਦੀ ਗੱਲ ਕਰੀਏ ਤਾਂ ਹਨੀਮੂਨ ‘ਚ ਗਿੱਪੀ ਅਤੇ ਜੈਸਮੀਨ ਤੋਂ ਇਲਾਵਾ ਨਾਸਿਰ ਚਿਨਯੋਤੀ, ਕਰਮਜੀਤ ਅਨਮੋਲ, ਹਾਰਬੀ ਸੰਘਾ, ਨਰੇਸ਼ ਕਥੂਰੀਆ, ਨਿਰਮਲ ਰਿਸ਼ੀ ਤੇ ਹੋਰ ਮੁੱਖ ਭੂਮਿਕਾਵਾਂ ਵਿੱਚ ਹਨ।

ਇਹ ਵੀ ਪੜ੍ਹੋ: ਪ੍ਰਸਾਰ ਭਾਰਤੀ 'ਚ ਖੁੱਲ੍ਹੀ ਭਰਤੀ, ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦਾ ਆਖਰੀ ਮੌਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget