ਪੜਚੋਲ ਕਰੋ

Punjabi Singer: ਮਸ਼ਹੂਰ ਪੰਜਾਬੀ ਗਾਇਕ ਨੇ ਕੈਂਸਰ ਨੂੰ ਕਿਵੇਂ ਦਿੱਤੀ ਮਾਤ, ਵੀਡੀਓ ਸ਼ੇਅਰ ਕਰ ਬੋਲੇ...

Punjabi Singer jaz Dhami: ਮਸ਼ਹੂਰ ਪੰਜਾਬੀ ਗਾਇਕ ਜੈਜ਼ ਧਾਮੀ (jaz Dhami) ਵੱਲੋਂ ਹਾਲ ਹੀ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਗਿਆ। ਜਿਸ ਨੇ ਪ੍ਰਸ਼ੰਸਕਾਂ ਦੇ ਹੋਸ਼ ਉੱਡਾ ਦਿੱਤੇ। ਦਰਅਸਲ, ਪਿਛਲੇ ਲੰਮੇ ਸਮੇਂ ਤੋਂ ਗਾਇਕ ਕੈਂਸਰ

Punjabi Singer jaz Dhami: ਮਸ਼ਹੂਰ ਪੰਜਾਬੀ ਗਾਇਕ ਜੈਜ਼ ਧਾਮੀ (jaz Dhami) ਵੱਲੋਂ ਹਾਲ ਹੀ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਗਿਆ। ਜਿਸ ਨੇ ਪ੍ਰਸ਼ੰਸਕਾਂ ਦੇ ਹੋਸ਼ ਉੱਡਾ ਦਿੱਤੇ। ਦਰਅਸਲ, ਪਿਛਲੇ ਲੰਮੇ ਸਮੇਂ ਤੋਂ ਗਾਇਕ ਕੈਂਸਰ ਦੇ ਨਾਲ ਜੰਗ ਲੜ ਰਿਹਾ ਸੀ। ਇਸਦੀ ਜਾਣਕਾਰੀ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਦਿੱਤੀ। ਜਿਸ ਤੋਂ ਬਾਅਦ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰਿਆਂ ਨੇ ਵੀ ਇਸ ਉੱਪਰ ਪ੍ਰਤੀਕਿਰਿਆ ਦਿੱਤੀ। 

ਇਸ ਵਿਚਾਲੇ ਪੰਜਾਬੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਚ ਉਸ ਨੇ ਆਪਣੇ ਕੈਂਸਰ ਹੋਣ ਤੋਂ ਲੈ ਕੇ ਉਸ ਦੇ ਇਲਾਜ, ਆਪਣੀ ਖੁਰਾਕ ਅਤੇ ਰੋਜ਼ਾਨਾ ਰੁਟੀਨ ਬਾਰੇ ਦੱਸਿਆ ਹੈ। ਉਨ੍ਹਾਂ ਨੇ ਦੱਸਿਆ ਕਿ ਕਿਵੇਂ ਕੈਂਸਰ ਦੀ ਬਿਮਾਰੀ ਪਤਾ ਲੱਗਣ ‘ਤੇ ਉਹ ਪੂਰੀ ਤਰ੍ਹਾਂ ਘਬਰਾ ਗਏ ਸੀ ਅਤੇ ਉਸ ਦੀ ਦੁਨੀਆ ਪੂਰੀ ਤਰ੍ਹਾਂ ਹਿੱਲ ਗਈ ਸੀ। ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੇ ਇਸ ਖਤਰਨਾਕ ਬਿਮਾਰੀ ਨਾਲ ਲੜਨ ਦਾ ਫੈਸਲਾ ਲਿਆ ਅਤੇ ਇਸ ਬਿਮਾਰੀ ਤੋਂ ਨਿਜ਼ਾਤ ਪਾਉਣ ਦੇ ਲਈ ਆਪਣੀ ਡੇਲੀ ਰੁਟੀਨ ‘ਚ ਬਦਲਾਅ ਕੀਤਾ। ਠੰਢੇ ਪਾਣੀ ‘ਚ ਘੰਟਿਆਂ ਬੱਧੀ ਰਹਿਣ ਅਤੇ ਇੱਕ ਅਨੁਸ਼ਾਸਿਤ ਖੁਰਾਕ ਤੱਕ ਕਈ ਘੰਟੇ ਕਸਰਤ ਦੇ ਕਾਰਨ ਇਸ ਬਿਮਾਰੀ ਤੋਂ ਨਿਜ਼ਾਤ ਪਾਉਣ ‘ਚ ਸਫਲ ਰਹੇ।

View this post on Instagram
 
A post shared by JAZ DHAMI (@thejazdhami)

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਜੈਜ਼ ਧਾਮੀ ਨੇ ਕੈਂਸਰ ਦੇ ਬਾਰੇ ਪੁਸ਼ਟੀ ਕੀਤੀ ਸੀ ਅਤੇ ਦੱਸਿਆ ਸੀ ਕਿ ਕਿਸ ਤਰ੍ਹਾਂ ਉਹ ਆਪਣੇ ਲਈ ਅਤੇ ਆਪਣੇ ਪਰਿਵਾਰ ਦੇ ਲਈ ਇਸ ਗੰਭੀਰ ਬਿਮਾਰੀ ਦੇ ਨਾਲ ਲੜੇ। ਜੈਜ਼ੀ ਧਾਮੀ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਫੈਨਜ਼ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ। 

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget