ਪੜਚੋਲ ਕਰੋ

Jasmeen Akhtar: ਜੈਸਮੀਨ ਅਖਤਰ ਲਈ ਪਤੀ ਲਾਲੀ ਕਾਹਲੋਂ ਨੇ ਬੋਲੇ ਰੋਮਾਂਟਿਕ ਸ਼ਬਦ- ਧੰਨਵਾਦ ਤੇਰਾ, ਹੁਣ ਸਭ ਜਨਮਾਂ ਲਈ ਜਾਨ...

Jasmeen Akhtar- Lally Kahlon Video: ਪੰਜਾਬੀ ਗਾਇਕਾ ਗੁਰਲੇਜ਼ ਅਖਤਰ (Gurlej Akhtar) ਦੀ ਭੈਣ ਜੈਸਮੀਨ ਅਖਤਰ ਵਿਆਹ ਤੋਂ ਬਾਅਦ ਲਗਾਤਾਰ ਚਰਚਾ ਵਿੱਚ ਹੈ। ਗਾਇਕਾ ਵਿਆਹ ਤੋਂ ਬਾਅਦ ਵੀ ਦਰਸ਼ਕਾਂ ਵਿੱਚ ਲਗਾਤਾਰ ਐਕਟਿਵ ਹੈ। ਉਹ ਪ੍ਰਸ਼ੰਸ਼ਕਾਂ ...

Jasmeen Akhtar- Lally Kahlon Video: ਪੰਜਾਬੀ ਗਾਇਕਾ ਗੁਰਲੇਜ਼ ਅਖਤਰ (Gurlej Akhtar) ਦੀ ਭੈਣ ਜੈਸਮੀਨ ਅਖਤਰ ਵਿਆਹ ਤੋਂ ਬਾਅਦ ਲਗਾਤਾਰ ਚਰਚਾ ਵਿੱਚ ਹੈ। ਗਾਇਕਾ ਵਿਆਹ ਤੋਂ ਬਾਅਦ ਵੀ ਦਰਸ਼ਕਾਂ ਵਿੱਚ ਲਗਾਤਾਰ ਐਕਟਿਵ ਹੈ। ਉਹ ਪ੍ਰਸ਼ੰਸ਼ਕਾਂ ਨਾਲ ਆਪਣੀਆਂ ਕਈ ਤਸਵੀਰਾਂ ਅਤੇ ਵੀਡੀਓ ਸਾਂਝੇ ਕਰ ਰਹੀ ਹੈ। ਪਰ ਹੁਣ ਜੈਸਮੀਨ ਦੇ ਪਤੀ ਲਾਲੀ ਕਾਹਲੋਂ ਵੱਲੋਂ ਇੱਕ ਰੋਮਾਂਟਿਕ ਵਿਆਹ ਵਾਲਾ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਨੇ ਸਭ ਦਾ ਧਿਆਨ ਖਿੱਚ ਲਿਆ ਹੈ। ਇਸ ਵੀ਼ਡੀਓ ਨੂੰ ਸ਼ੇਅਰ ਕਰਦੇ ਹੋਏ ਲਾਲੀ ਕਾਹਲੋਂ ਨੇ ਪਤਨੀ ਜੈਸਮੀਨ ਲਾਈ ਰੋਮਾਂਟਿਕ ਲਾਈਨਾਂ ਲਿਖਿਆ ਹਨ। ਤੁਸੀ ਵੀ ਵੇਖੋ ਇਹ ਵੀਡੀਓ...

View this post on Instagram
 
A post shared by Lally Kahlon (@lally.kahlon307)

ਦਰਅਸਲ, ਲਾਲੀ ਕਾਹਲੋਂ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਕੈਪਸ਼ਨ ਦੇ ਉਨ੍ਹਾਂ ਲਿਖਿਆ, ਧੰਨਵਾਦ ਤੇਰਾ ਜੈਸਮੀਨ ਮੇਰੀਏ ,ਹੁਣ ਸਭ ਜਨਮਾਂ ਲਈ ਜਾਨ ਤੇਰੀ ਏ ❤️... ਲਾਲੀ ਕਾਹਲੋਂ ਵੱਲੋਂ ਸਾਂਝੀ ਕੀਤੀ ਵੀਡੀਓ ਨੂੰ ਪ੍ਰਸ਼ੰਸ਼ਕ ਵੀ ਬੇਹੱਦ ਪਸੰਦ ਕਰ ਰਹੇ ਹਨ। ਇਸ ਦੇ ਨਾਲ ਹੀ ਦੋਵਾਂ ਦਾ ਪਿਆਰ ਦੇਖ ਫੈਨਜ਼ ਜੋੜੇ ਨੂੰ ਵਿਆਹ ਦੀ ਵਧਾਈ ਵੀ ਦੇ ਰਹੇ ਹਨ।

View this post on Instagram
 
A post shared by Jasmeen Akhtar (@jasmeenakhtarofficial)

ਲਾਲੀ ਕਾਹਲੋਂ ਦੀ ਗੱਲ ਕਰਿਏ ਤਾਂ ਉਹ ਲੋਕਾਂ ਦਾ ਵੱਖਰੇ ਤਰੀਕੇ ਨਾਲ ਹੀ ਦਿਲ ਜਿੱਤਦੇ ਹਨ। ਦਰਅਸਲ, ਉਹ (California) ਕੈਲੇਫੋਰਨੀਆ ਦੇ madera ਵਿੱਚ Pizza Twist ਤਿਆਰ ਕਰਦੇ ਹਨ। ਜਿਸਦਾ ਸੁਆਦ ਹਰ ਕਿਸੇ ਦਾ ਦਿਲ ਜਿੱਤ ਲੈਂਦਾ ਹੈ। ਗਾਇਕਾ ਦੇ ਪਤੀ ਲਾਲੀ ਕਾਹਲੋਂ ਵੱਲੋਂ ਇਸਦੇ ਕਈ ਸ਼ਾਨਦਾਰ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀ ਸਾਂਝੇ ਕੀਤੇ ਗਏ ਹਨ। 

ਦੱਸ ਦੇਈਏ ਕਿ ਜੈਸਮੀਨ ਪੇਸ਼ੇ ਤੋਂ ਗਾਇਕਾ ਹੈ। ਹਾਲਾਂਕਿ ਆਪਣੀ ਭੈਣ ਗੁਰਲੇਜ਼ ਅਖਤਰ ਵਾਂਗ ਉਹ ਜ਼ਿਆਦਾ ਸੁਰਖੀਆਂ ਵਿੱਚ ਨਹੀਂ ਰਹਿੰਦੀ। ਪਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜਰਿਏ ਉਹ ਆਪਣੀਆਂ ਸ਼ਾਨਦਾਰ ਤਸਵੀਰਾਂ ਅਤੇ ਵੀਡੀਓ ਅਕਸਰ ਪ੍ਰਸ਼ੰਸ਼ਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਜਿਸ ਨੂੰ ਦਰਸ਼ਕਾਂ ਦੇ ਖੂਬ ਪਿਆਰ ਮਿਲਦਾ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Ludhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp SanjhaPunjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget