ਪੜਚੋਲ ਕਰੋ

Barbie Maan: ਬਾਰਬੀ ਮਾਨ ਦੀ ਨਵੀਂਆਂ ਤਸਵੀਰਾਂ ਚਰਚਾ ‘ਚ, ਖੂਬਸੂਰਤੀ ਮੋਹ ਲਵੇਗੀ ਤੁਹਾਡਾ ਦਿਲ

Barbie Maan latest Pics: ਪੰਜਾਬੀ ਗਾਇਕਾ ਬਾਰਬੀ ਮਾਨ ਦੇ ਨਾਂਅ ਤੋਂ ਹਰ ਕੋਈ ਜਾਣੂ ਹੈ। ਉਹ ਪੰਜਾਬੀ ਇੰਡਸਟਰੀ ਦੀ ਅਜਿਹੀ ਗਾਇਕਾ ਹੈ, ਜਿਸ ਨੇ ਕਾਫੀ ਛੋਟੀ ਉਮਰ ‘ਚ ਦੁਨੀਆ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਉਸ ਨੇ ਆਪਣੇ

Barbie Maan latest Pics: ਪੰਜਾਬੀ ਗਾਇਕਾ ਬਾਰਬੀ ਮਾਨ ਦੇ ਨਾਂਅ ਤੋਂ ਹਰ ਕੋਈ ਜਾਣੂ ਹੈ। ਉਹ ਪੰਜਾਬੀ ਇੰਡਸਟਰੀ ਦੀ ਅਜਿਹੀ ਗਾਇਕਾ ਹੈ, ਜਿਸ ਨੇ ਕਾਫੀ ਛੋਟੀ ਉਮਰ ‘ਚ ਦੁਨੀਆ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਉਸ ਨੇ ਆਪਣੇ ਹੁਣ ਤੱਕ ਦੇ ਕਰੀਅਰ ;ਚ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ। ਇਸ ਦੇ ਨਾਲ-ਨਾਲ ਉਹ ਅਜਿਹੀ ਗਾਇਕਾ ਹੈ, ਜੋ ਆਪਣੇ ਸੋਸ਼ਲ ਮੀਡੀਆ ਦੇ ਜਰਿਏ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ। ਹਾਲ ਹੀ ਵਿੱਚ ਗਾਇਕਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਆਪਣੀਆਂ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿੰਨ੍ਹਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਤੁਸੀ ਵੀ ਵੇਖੋ ਇਹ ਤਸਵੀਰਾਂ ਅਤੇ ਵੀਡੀਓ...

View this post on Instagram
 
A post shared by Barbie Maan (@barbie_maan)

ਇਨ੍ਹਾਂ ਤਸਵੀਰਾਂ ਨੂੰ ਬਾਰਬੀ ਮਾਨ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝਾ ਕੀਤਾ ਗਿਆ ਹੈ। ਜਿਸ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਇਨ੍ਹਾਂ ਤਸਵੀਰਾਂ ਅਤੇ ਵੀਡੀਓ ਨੂੰ ਦਰਸ਼ਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਗੁੱਡ ਲੁਕਿੰਗ... ਇੱਕ ਹੋਰ ਨੇ ਕਿਹਾ ਸੋ ਕਿਊਟ... ਇਸ ਤੋਂ ਇਲ਼ਾਵਾ ਬਾਰਬੀ ਮਾਨ ਦੀਆਂ ਤਸਵੀਰਾਂ ਉੱਪਰ ਪ੍ਰਸ਼ੰਸਕ ਹਾਰਟ ਇਮੋਜ਼ੀ ਸਾਂਝੇ ਕਰ ਰਹੇ ਹਨ।

View this post on Instagram
 
A post shared by Barbie Maan (@barbie_maan)

ਕਾਬਿਲੇਗ਼ੌਰ ਹੈ ਕਿ ਬਾਰਬੀ ਮਾਨ ਨੇ ਹੁਣ ਤੱਕ ਜਿੰਨੇ ਵੀ ਗਾਣਿਆਂ ਨੂੰ ਆਪਣੀ ਆਵਾਜ਼ ਦਿੱਤੀ ਹੈ, ਉਨ੍ਹਾਂ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲਿਆ। ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਬਾਰਬੀ ਮਾਨ ਪੰਜਾਬੀ ਇੰਡਸਟਰੀ ਦੀਆਂ ਟੌਪ ਗਾਇਕਾਵਾਂ 'ਚੋਂ ਇੱਕ ਹੈ। ਉਸ ਨੇ ਆਪਣੇ ਹੁਣ ਤੱਕ ਦੇ ਕਰੀਅਰ ਇੰਡਸਟਰੀ ਜ਼ਬਰਦਸਤ ਹਿੱਟ ਗੀਤ ਦਿੱਤੇ ਹਨ। ਇਸ ਦੇ ਨਾਲ- ਨਾਲ ਗਾਇਕਾ ਦੀ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਫੈਨ ਫਾਲੋਇੰਗ ਹੈ। ਉਸ ਦੇ 8 ਲੱਖ ਦੇ ਕਰੀਬ ਇੰਸਟਾਗ੍ਰਾਮ ਫਾਲੋਅਰਜ਼ ਹਨ।

ਫਿਲਹਾਲ ਬਾਰਬੀ ਮਾਨ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਹਮੇਸ਼ਾ ਸਾਂਝੀਆਂ ਕਰਦੀ ਰਹਿੰਦੀ ਹੈ। ਜਿੰਨ੍ਹਾਂ ਨੂੰ ਦਰਸ਼ਕ ਬੇਹੱਦ ਪਸੰਦ ਕਰਦੇ ਹਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget