ਪੜਚੋਲ ਕਰੋ

Jasbir Jassi: ਜਸਬੀਰ ਜੱਸੀ-ਕਮਲ ਖਾਨ ਨੇ ਸ਼ਿਖਰ ਧਵਨ ਦੇ ਘਰ ਲਗਾਈਆਂ ਰੌਣਕਾਂ, ਵਰਿੰਦਰ ਸਹਿਵਾਗ ਵੀ ਨਜ਼ਾਰੇ ਲੈਂਦੇ ਆਏ ਨਜ਼ਰ 

Jasbir Jassi-Kamal Khan at Shikhar Dhawan House: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਟੌਪ ਗਾਇਕ ਜਸਬੀਰ ਜੱਸੀ ਅਤੇ ਕਮਲ ਖਾਨ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਹਾਲ ਹੀ ਵਿੱਚ ਇਨ੍ਹਾਂ ਦੋਵਾਂ ਪੰਜਾਬੀ ਗਾਇਕਾਂ ਨੂੰ ਕ੍ਰਿਕਟਰ ਸ਼ਿਖਰ

Jasbir Jassi-Kamal Khan at Shikhar Dhawan House: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਟੌਪ ਗਾਇਕ ਜਸਬੀਰ ਜੱਸੀ ਅਤੇ ਕਮਲ ਖਾਨ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਹਾਲ ਹੀ ਵਿੱਚ ਇਨ੍ਹਾਂ ਦੋਵਾਂ ਪੰਜਾਬੀ ਗਾਇਕਾਂ ਨੂੰ ਕ੍ਰਿਕਟਰ ਸ਼ਿਖਰ ਧਵਨ ਦੇ ਘਰ ਵੇਖਿਆ ਗਿਆ। ਦਰਅਸਲ, ਪੰਜਾਬੀ ਗਾਇਕ ਕਮਲ ਖਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਮੁਲਾਕਾਤ ਦੀਆਂ ਖਾਸ ਤਸਵੀਰਾਂ ਅਤੇ ਵੀਡੀਓ ਸ਼ੇਅਰ ਕੀਤੇ ਹਨ, ਜਿਨ੍ਹਾਂ ਵਿੱਚ ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਵੀ ਆਨੰਦ ਲੈਂਦੇ ਹੋਏ ਦਿਖਾਈ ਦੇ ਰਹੇ ਹਨ।

ਪੰਜਾਬੀ ਗਾਇਕ ਕਮਲ ਖਾਨ ਨੇ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਬੀਤੀ ਸ਼ਾਮ @shikhardofficial paaji ਦੇ ਨਿਵਾਸ 'ਤੇ ਸਾਰੇ ਪਿਆਰਿਆਂ ਨਾਲ ਪਰਫਾਰਮ ਕਰਦਿਆਂ ਬਹੁਤ ਵਧੀਆ ਸਮਾਂ ਬਿਤਾਇਆ ❤️ @jassijasbir ਭਾਜੀ @virendersehwag ਭਾਜੀ @sumitsethiofficial bahi @yuzi_chahal23 ਭਾਜੀ ਪਿਆਰ ਸਤਿਕਾਰ 🫶🏻...

View this post on Instagram
 
A post shared by KAMAL KHAN (@thekamalkhan)

ਇਸ ਵੀਡੀਓ ਵਿੱਚ ਕ੍ਰਿਕਟਰ ਜਗਤ ਦੇ ਸਿਤਾਰੇ ਨਜ਼ਰ ਆ ਰਹੇ ਹਨ। ਸ਼ਿਖਰ ਧਵਨ ਸਣੇ ਯੁਜਵੇਂਦਰ ਚਾਹਲ ਅਤੇ ਵਰਿੰਦਰ ਸਹਿਵਾਗ ਵੀ ਦਿਖਾਈ ਦਿੱਤੇ। ਇਸ ਦੌਰਾਨ ਕ੍ਰਿਕਟਰ ਸਟਾਰ ਪੰਜਾਬੀ ਗੀਤਾਂ ਦਾ ਆਨੰਦ ਮਾਣਦੇ ਨਜ਼ਰ ਆਏ। ਸ਼ਿਖਰ ਧਵਨ ਦੀ ਗੱਲ ਕਰਿਏ ਤਾਂ ਕ੍ਰਿਕਟਰ ਦੀ ਅਕਸਰ ਪੰਜਾਬੀ ਗੀਤਾਂ ਪ੍ਰਤਿ ਦਿਲਚਸਪੀ ਦੇਖਣ ਨੂੰ ਮਿਲਦੀ ਹੈ। 

ਕਾਬਿਲੇਗੌਰ ਹੈ ਕਿ ਸ਼ਿਖਰ ਧਵਨ ਨੂੰ ਪਹਿਲਾਂ ਵੀ ਪੰਜਾਬੀ ਗੀਤਾਂ ਉੱਪਰ ਭੰਗੜਾ ਪਾਉਂਦੇ ਹੋਏ ਵੇਖਿਆ ਜਾ ਚੁੱਕਿਆ ਹੈ। ਇਸ ਤੋਂ ਇਹ ਸਾਫ ਹੁੰਦਾ ਹੈ ਕਿ ਪੰਜਾਬੀ ਗੀਤਾਂ ਪ੍ਰਤਿ ਉਨ੍ਹਾਂ ਦੀ ਬੇਹੱਦ ਦਿਲਚਸਪੀ ਹੈ। 

Read More: Entertainment News Live: ਸੌਰਵ ਗਾਂਗੁਲੀ ਦੀ ਬਾਇਓਪਿਕ 'ਚ ਆਯੁਸ਼ਮਾਨ ਖੁਰਾਣਾ, ਐਮੀ ਵਿਰਕ ਦੀ ਫਿਲਮ ਦਾ ਗਾਣਾ ਰਿਲੀਜ਼, ਮਨੋਰੰਜਨ ਦੀਆਂ ਵੱਡੀਆਂ ਖਬਰਾਂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

Embed widget