ਪੜਚੋਲ ਕਰੋ

Jasmine Sandlas: ਜੈਸਮੀਨ ਸੈਂਡਲਾਸ ਨੂੰ ਸਟੇਜ ਸ਼ੋਅ ਦੌਰਾਨ ਆਇਆ ਗੁੱਸਾ, ਜਾਣੋ ਕਿਉਂ DJ ਵਾਲੇ 'ਤੇ ਭੜਕ ਉੱਠੀ ਗਾਇਕਾ

Jasmine Sandlas got angry on DJ: ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਆਪਣੀ ਗਾਇਕੀ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੀ ਹੈ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੀ ਹੈ।

Jasmine Sandlas got angry on DJ: ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਆਪਣੀ ਗਾਇਕੀ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੀ ਹੈ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੀ ਹੈ। ਉਸ ਨਾਲ ਜੁੜੀਆਂ ਪੋਸਟਾਂ ਅਕਸਰ ਸੋਸ਼ਲ ਮੀਡੀਆ ਉੱਪਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਵੀ ਆਪਣੇ ਪਿਆਰ ਲੁਟਾਉਂਦੇ ਹਨ। ਪਰ ਇਸ ਵਿਚਾਲੇ ਜੈਸਮੀਨ ਦਾ ਇੱਕ ਅਜਿਹਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਸਦਾ ਗੁੱਸੇ ਨਾਲ ਭਰਿਆ ਅੰਦਾਜ਼ ਦੇਖਣ ਨੂੰ ਮਿਲਿਆ। 

ਦਰਅਸਲ, ਇਹ ਵੀਡੀਓ KIDDAAN ਇੰਸਟਾਗ੍ਰਾਮ ਪੇਜ਼ ਉੱਪਰ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਜੈਸਮੀਨ ਸਟੇਜ ਸ਼ੋਅ ਕਰਦੇ ਨਜ਼ਰ ਆ ਰਹੀ ਹੈ। ਇਸ ‘ਚ ਗਾਇਕਾ ਆਪਣੇ ਡੀਜੇ ਵਾਲੇ ਉੱਪਰ ਭੜਕਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਲਾਈਵ ਪਰਫਾਰਮ ਕਰ ਰਹੀ ਹੈ। ਜਿਸ ਤੋਂ ਬਾਅਦ ਉਹ ਦਰਸ਼ਕਾਂ ਦੇ ਵੱਲ ਮਾਈਕ ਕਰਕੇ ਪੁੱਛਦੀ ਹੈ ਕਿ ਉਹ ਕਿਹੜਾ ਗੀਤ ਸੁਣਨਾ ਪਸੰਦ ਕਰਨਗੇ ਤਾਂ ਉਨ੍ਹਾਂ ਵੱਲੋਂ ਜਵਾਬ ਆਉਂਦਾ ਹੈ ਕਿ ‘ਈਲੀਗਲ ਵੈਪਨ’। ਇਸ ਤੋਂ ਬਾਅਦ ਜੈਸਮੀਨ ਡੀਜੇ ਵਾਲੇ ਨੂੰ ਗੀਤ ਵਜਾਉਣ ਦੇ ਲਈ ਕਹਿੰਦੀ ਹੈ, ਪਰ ਡੀਜੇ ਵਾਲਾ ‘ਸਿੱਪ ਸਿੱਪ’ ਗੀਤ ਚਲਾ ਦਿੰਦਾ ਹੈ। ਜਿਸ ਨੂੰ ਲੈ ਕੇ ਗਾਇਕਾ ਭੜਕ ਜਾਂਦੀ ਹੈ ਅਤੇ ਉਸ ਨੂੰ ਕਹਿੰਦੀ ਹੈ ਕਿ ਜਦੋਂ ਤੈਨੂੰ ਕਿਹਾ ਕਿ ‘ਈਲੀਗਲ ਵੈਪਨ’ ਚਲਾ ਤਾਂ ਫਿਰ ਇਹ ਗੀਤ ਕਿਉਂ ਵਜਾਇਆ।

View this post on Instagram
 
A post shared by KIDDAAN (@kiddaan)

ਇਸ ਤੋਂ ਬਾਅਦ ਗਾਇਕਾ ਕਹਿੰਦੀ ਹੈ ਕਿ ਲਾਈਵ ਤੋਂ ਪਹਿਲਾਂ ਇਸ ਲਈ ਰਿਹਰਸਲ ਕੀਤੀ ਜਾਂਦੀ ਹੈ ਤਾਂ ਕਿ ਕੋਈ ਗਲਤੀ ਨਾ ਹੋਵੇ। ਜਿਸ ਤੋਂ ਬਾਅਦ ਡੀਜੇ ਵਾਲਾ ਉਹੀ ਗੀਤ ਵਜਾ ਦਿੰਦਾ ਹੈ। ਸੋਸ਼ਲ ਮੀਡੀਆ ‘ਤੇ ਜੈਸਮੀਨ ਸੈਂਡਲਾਸ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਜੈਸਮੀਨ ਸੈਂਡਲਾਸ ਦੇ ਇਸ ਵੀਡੀਓ ‘ਤੇ ਫੈਨਜ਼ ਵੀ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget