ਪੜਚੋਲ ਕਰੋ

Jaswinder Bhalla: ਜਸਵਿੰਦਰ ਭੱਲਾ ਦਾ ਫੋਨ ਹੋਇਆ ਚੋਰੀ, ਅਦਾਕਾਰ ਬੋਲਿਆ- 'ਡਾਟਾ ਮੋੜ ਦੇਵੋ ਬੇਸ਼ਕ ਰੱਖ ਲਵੋ ਫੋਨ'

Jaswinder Bhalla's phone stolen: ਪੰਜਾਬੀ ਸਿਨੇਮਾ ਜਗਤ ਵਿੱਚ ਆਪਣੀ ਕਾਮੇਡੀ ਨਾਲ ਪ੍ਰਸ਼ੰਸਕਾਂ ਨੂੰ ਹਸਾਉਣ ਵਾਲੇ ਹਾਸ ਕਲਾਕਾਰ ਜਸਵਿੰਦਰ ਭੱਲਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਦੱਸ ਦੇਈਏ ਕਿ ਇਨ੍ਹੀਂ ਦਿਨੀਂ

Jaswinder Bhalla's phone stolen: ਪੰਜਾਬੀ ਸਿਨੇਮਾ ਜਗਤ ਵਿੱਚ ਆਪਣੀ ਕਾਮੇਡੀ ਨਾਲ ਪ੍ਰਸ਼ੰਸਕਾਂ ਨੂੰ ਹਸਾਉਣ ਵਾਲੇ ਹਾਸ ਕਲਾਕਾਰ ਜਸਵਿੰਦਰ ਭੱਲਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਪੰਜਾਬੀ ਕਾਮੇਡੀ ਸਟਾਰ ਆਪਣੀ ਅਪਕਮਿੰਗ ਫਿਲਮ ਗੱਡੀ ਜਾਂਦੀ ਏ ਛਲਾਗਾਂ ਮਾਰਦੀ ਨੂੰ ਲੈ ਸੁਰਖੀਆਂ ਬਟੋਰ ਰਿਹਾ ਹੈ। ਇਸ ਦੌਰਾਨ ਪੂਰੀ ਸਟਾਰ ਕਾਸਟ ਫਿਲਮ ਦਾ ਜ਼ਬਰਦਸਤ ਪ੍ਰਮੋਸ਼ਨ ਕਰ ਰਹੀ ਹੈ। ਪਰ ਇਸ ਵਿਚਾਲੇ ਜਸਵਿੰਦਰ ਭੱਲਾ ਦਾ ਫੋਨ ਚੋਰੀ ਹੋ ਗਿਆ। ਜਿਸ ਤੋਂ ਬਾਅਦ ਅਦਾਕਾਰ ਬੇਹੱਦ ਨਿਰਾਸ਼ ਹੈ।

ਜਸਵਿੰਦਰ ਭੱਲਾ ਨੇ ਆਪਣੇ ਫੋਨ ਚੋਰੀ ਹੋਣ ਤੇ ਕਿਹਾ ਫਿਲਮ ਪ੍ਰਮੋਸ਼ਨ ਦੌਰਾਨ ਕਿਸੇ ਸਕਿੱਲਫੁੱਲ ਬੰਦੇ ਨੇ ਮੇਰਾ ਫੋਨ ਕੱਢ ਲਿਆ। ਇਸ ਤੇ ਕਾਮੇਡੀ ਸਟਾਰ ਨੇ ਕਿਹਾ ਕਿ ਮੇਰਾ ਡਾਟਾ ਮੋੜ ਦੇਵੋ ਬੇਸ਼ਕ ਫੋਨ ਰੱਖ ਲਵੋ। ਇਸ ਦੌਰਾਨ ਜਸਵਿੰਦਰ ਭੱਲਾ ਨੇ ਇਹ ਵੀ ਕਿਹਾ ਕਿ ਫੋਨ ਚੋਰੀ ਕਰਨ ਵਾਲੇ ਦੀ ਨਿਪੁੰਨ ਕਲਾ ਲਈ ਬਣਦਾ ਇਨਾਮ ਦਿੱਤਾ ਜਾਵੇਗਾ। 

ਦੱਸ ਦੇਈਏ ਕਿ ਫਿਲਮ ਗੱਡੀ ਜਾਂਦੀ ਏ ਛਲਾਗਾਂ  ਮਾਰਦੀ ਨੂੰ ਲੈ ਪ੍ਰਸ਼ੰਸਕਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਫਿਲਮ ਵਿੱਚ ਜਸਵਿੰਦਰ ਭੱਲਾ ਤੋਂ ਇਲਾਵਾ ਐਮੀ ਵਿਰਕ, ਜੈਸਮੀਨ ਬਾਜਵਾ ਅਤੇ ਬੀਨੂੰ ਢਿੱਲੋਂ ਅਹਿਮ ਭੂਮਿਕਾ ਵਿੱਚ ਦਿਖਾਈ ਦੇਣਗੇ। ਇਹ ਫਿਲਮ 28 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ। ਇਸ ਤੋਂ ਇਲਾਵਾ ਜਸਵਿੰਦਰ ਭੱਲਾ ਫਿਲਮ ਫੇਰ ਮਾਮਲਾ ਗੜਬੜ ਹੈ ਵਿੱਚ ਅਹਿਮ ਭੂਮਿਕਾ ਵਿੱਚ ਦਿਖਾਈ ਦੇਣਗੇ। 

ਕਾਬਿਲੇਗ਼ੌਰ ਹੈ ਕਿ ਜਸਵਿੰਦਰ ਭੱਲਾ ਸੋਸ਼ਲ ਮੀਡੀਆ 'ਤੇ ਵੀ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਉਹ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਨਾਲ ਫੈਨਜ਼ ਨੂੰ ਹਸਾਉਂਦੇ ਰਹਿੰਦੇ ਹਨ। ਸੋਸ਼ਲ ਮੀਡੀਆ 'ਤੇ ਭੱਲਾ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ। 

Read More: Entertainment News Live: ਸ਼ਾਹਰੁਖ ਖਾਨ ਦੀ 'ਜਵਾਨ' ਦੇ ਫੈਨ ਹੋਏ ਦਿੱਲੀ CM ਕੇਜਰੀਵਾਲ, ਕਪਿਲ ਸ਼ਰਮਾ ਦੇ ਨਾਮ 'ਤੇ ਚੱਲ ਰਿਹਾ ਫਰੌਡ, ਪੜ੍ਹੋ ਮਨੋਰੰਜਨ ਦੀਆਂ ਅਹਿਮ ਖਬਰਾਂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget