ਪੜਚੋਲ ਕਰੋ

Jaswinder Brar: ਜਸਵਿੰਦਰ ਬਰਾੜ ਨੇ ਸਿੱਧੂ ਮੂਸੇਵਾਲਾ ਦੀ ਇਹ ਖਵਾਹਿਸ਼ ਕੀਤੀ ਪੂਰੀ, ਅਖਾੜਿਆਂ ਦੀ ਰਾਣੀ ਨੇ ਕੀਤਾ ਖੁਲਾਸਾ

Jaswinder Brar on Sidhu Moose Wala: ਅਖਾੜਿਆਂ ਦੀ ਰਾਣੀ ਅਤੇ ਪੰਜਾਬੀ ਲੋਕ ਗਾਇਕਾ ਜਸਵਿੰਦਰ ਬਰਾੜ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਦਰਅਸਲ, ਨਿੱਕੇ ਸਿੱਧੂ ਦੇ ਜਨਮ ਤੋਂ ਬਾਅਦ ਉਹ

Jaswinder Brar on Sidhu Moose Wala: ਅਖਾੜਿਆਂ ਦੀ ਰਾਣੀ ਅਤੇ ਪੰਜਾਬੀ ਲੋਕ ਗਾਇਕਾ ਜਸਵਿੰਦਰ ਬਰਾੜ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਦਰਅਸਲ, ਨਿੱਕੇ ਸਿੱਧੂ ਦੇ ਜਨਮ ਤੋਂ ਬਾਅਦ ਉਹ ਲਗਾਤਾਰ ਸੁਰਖੀਆਂ ਬਟੋਰ ਰਹੀ ਹੈ। ਗਾਇਕਾ ਦੇ ਕਈ ਇੰਟਰਵਿਊ ਕਲਿੱਪਸ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਜੋ ਕਿ ਪ੍ਰਸ਼ੰਸਕਾਂ ਨੂੰ ਭਾਵੁਕ ਕਰਨ ਦੇ ਨਾਲ-ਨਾਲ ਚਿਹਰੇ ਉੱਪਰ ਖੁਸ਼ੀ ਵੀ ਲਿਆ ਰਹੇ ਹਨ। ਅਸਲ ਵਿੱਚ ਇਨ੍ਹਾਂ ਇੰਟਰਵਿਊ ਵਿੱਚ ਜਸਵਿੰਦਰ ਬਰਾੜ ਨੂੰ ਸਿੱਧੂ ਬਾਰੇ ਗੱਲ ਕਰਦੇ ਵੇਖਿਆ ਗਿਆ ਹੈ। 

ਹਾਲ ਹੀ ਵਿੱਚ ਗਾਇਕਾ ਜਸਵਿੰਦਰ ਬਰਾੜ ਦਾ ਇੱਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਉਹ ਪ੍ਰਸ਼ੰਸਕਾਂ ਨੂੰ ਇਹ ਦੱਸਦੇ ਹੋਏ ਵਿਖਾਈ ਦੇ ਰਹੀ ਹੈ ਕਿ ਮੂਸੇਵਾਲਾ ਹਮੇਸ਼ਾ ਚਾਹੁੰਦਾ ਸੀ ਕਿ ਉਨ੍ਹਾਂ ਦੀ ਭੂਆ ਕੋਲੇ ਇੱਕ ਫਾਰਚੂਨਰ ਕਾਰ ਹੋਵੇ। ਮਰਹੂਮ ਗਾਇਕ ਨੇ ਤਾਂ ਭੂਆ ਜਸਵਿੰਦਰ ਬਰਾੜ ਨੂੰ ਆਪਣੀ ਫਾਰਚੂਨਰ ਕਾਰ ਦੇਣ ਦੀ ਗੱਲ਼ ਵੀ ਕਹਿ ਦਿੱਤੀ ਸੀ। ਹਾਲਾਂਕਿ ਗਾਇਕਾ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਪਰ ਨਿੱਕੇ ਸਿੱਧੂ ਦੇ ਜਨਮ ਤੋਂ ਬਾਅਦ ਗਾਇਕਾ ਨੇ ਫਾਰਚੂਨਰ ਕਾਰ ਖਰੀਦ ਲਈ ਹੈ। ਉਨ੍ਹਾਂ ਮੂਸੇਵਾਲਾ ਦੀ ਇਹ ਖਵਾਹਿਸ਼ ਪੂਰੀ ਕਰ ਦਿੱਤੀ ਹੈ। ਇਸ ਗੱਲ਼ ਦਾ ਖੁਲਾਸਾ ਖੁਦ ਗਾਇਕਾ ਵੱਲੋਂ ਕੀਤਾ ਗਿਆ ਹੈ।

View this post on Instagram
 
A post shared by Jaswinder Brar (@jaswinderbrarofficial)

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਨਿੱਕੇ ਸਿੱਧੂ ਦੇ ਜਨਮ ਤੋਂ ਪਹਿਲਾਂ ਗਾਇਕਾ ਵੱਲੋਂ ਮੂਸੇਵਾਲਾ ਦੇ ਨਾਂਅ ਤੇ ਇੱਕ ਗੀਤ ਰਿਲੀਜ਼ ਕੀਤਾ ਗਿਆ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ। ਇਸ ਗੀਤ ਦਾ ਨਾਂਅ ‘ਨਿੱਕੇ ਪੈਰੀਂ’ (Nikke Pairi) ਸੀ। ਜਿਸ ਨੂੰ ਫੈਨਜ਼ ਵੱਲੋਂ ਭਰਮਾ ਹੁੰਗਾਰਾ ਮਿਲ ਰਿਹਾ ਹੈ। ਇਸ ਗੀਤ ਦੀ ਖਾਸ ਗੱਲ ਇਹ ਹੈ ਕਿ ਅਖਾੜੀਆਂ ਦੀ ਰਾਣੀ ਨੇ ਇਹ ਗੀਤ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਸਮਰਪਿਤ ਕੀਤਾ ਹੈ। ਇਸ ਗੀਤ ਵਿੱਚ ਮੂਸੇਵਾਲਾ ਦੇ ਬਚਪਨ ਦੀ ਝਲਕ ਵੀ ਵਿਖਾਈ ਗਈ। ਦਰਅਸਲ, ਉਨ੍ਹਾਂ ਦੇ ਗੀਤ ਤੋਂ ਪਹਿਲਾਂ ਹੀ ਇਹ ਗੱਲ ਪੱਕੀ ਹੋ ਗਈ ਸੀ ਕਿ ਦੁਨੀਆ ਵਿੱਚ ਨਿੱਕਾ ਸਿੱਧੂ ਜਨਮ ਲੈਣ ਵਾਲਾ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget