ਪੜਚੋਲ ਕਰੋ

Jatinder Shah: ਜਤਿੰਦਰ ਸ਼ਾਹ ਵੱਲੋਂ ਜਸਬੀਰ ਜੱਸੀ ਨੂੰ ਢੋਕਵਾਂ ਜਵਾਬ, ਬੋਲੇ- 'ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੰਨਣ ਵਾਲੇ ਸਾਧਾਂ ਦੀ ਨਿੰਦਾ ਨਹੀਂ ਕਰਦੇ...'

Jatinder Shah on Jasbir Jassi: ਪੰਜਾਬੀ ਗਾਇਕ ਜਸਬੀਰ ਜੱਸੀ ਸੰਗੀਤ ਜਗਤ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਇਨ੍ਹੀਂ ਦਿਨੀਂ ਪੰਜਾਬੀ ਗਾਇਕ ਸੋਸ਼ਲ ਮੀਡੀਆ ਉੱਪਰ ਆਪਣੇ ਵੱਖ-ਵੱਖ ਤਰ੍ਹਾਂ ਦੇ ਵੀਡੀਓਜ਼ ਵਾਇਰਲ ਹੋਣ ਦੇ ਚੱਲਦੇ

Jatinder Shah on Jasbir Jassi: ਪੰਜਾਬੀ ਗਾਇਕ ਜਸਬੀਰ ਜੱਸੀ ਸੰਗੀਤ ਜਗਤ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਇਨ੍ਹੀਂ ਦਿਨੀਂ ਪੰਜਾਬੀ ਗਾਇਕ ਸੋਸ਼ਲ ਮੀਡੀਆ ਉੱਪਰ ਆਪਣੇ ਵੱਖ-ਵੱਖ ਤਰ੍ਹਾਂ ਦੇ ਵੀਡੀਓਜ਼ ਵਾਇਰਲ ਹੋਣ ਦੇ ਚੱਲਦੇ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਕਲਾਕਾਰ ਦੇ ਪੀਰਾਂ ਦੀਆਂ ਦਰਗਾਹਾਂ ਉੱਪਰ ਦਿੱਤੇ ਇੱਕ ਇੰਟਰਵਿਊ ਨੂੰ ਲੈ ਲਗਾਤਾਰ ਚਰਚਾ ਹੋ ਰਹੀ ਹੈ। ਹਾਲਾਂਕਿ ਇਸ ਉੱਪਰ ਜਸਬੀਰ ਜੱਸੀ ਇੱਕ ਵਾਰ ਨਹੀਂ ਬਲਕਿ ਕਈ ਵਾਰ ਲਾਈਵ ਹੋ ਵੀ ਆਪਣੇ ਵਿਚਾਰ ਸਾਂਝੇ ਕਰ ਚੁੱਕੇ ਹਨ। ਹੁਣ ਪੰਜਾਬੀ ਸੰਗੀਤ ਨਿਰਦੇਸ਼ਕ, ਡਾਇਰੈਕਟਰ ਅਤੇ ਰਿਕਾਰਡ ਨਿਰਮਾਤਾ ਨੇ ਜਸਬੀਰ ਜੱਸੀ ਨੂੰ ਉਸਦੇ ਦਰਗਾਹਾਂ ਉੱਪਰ ਦਿੱਤੇ ਬਿਆਨ ਨੂੰ ਲੈ ਢੋਕਵਾਂ ਜਵਾਬ ਦਿੱਤਾ ਹੈ। 
 
ਦਰਅਸਲ, ਰਿਕਾਰਡ ਨਿਰਮਾਤਾ ਜਤਿੰਦਰ ਸ਼ਾਹ ਨੇ ਜਸਬੀਰ ਜੱਸੀ ਨੂੰ ਉਸਦੀਆਂ ਗੱਲਾਂ ਦਾ ਜਵਾਬ ਦਿੰਦੇ ਹੋਏ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਇੱਕ ਪੋਸਟ ਸ਼ੇਅਰ ਕੀਤੀ। ਉਨ੍ਹਾਂ ਲਿਖਿਆ, ਜਸਬੀਰ ਜੱਸੀ ਭਾਜੀ ਗੁਰੂ ਸਾਹਿਬ ਨੂੰ ਮੰਨਣ ਵਾਲੇ ਸਾਧੂਆਂ ਦੀ ਨਿੰਦਾ ਨਹੀਂ ਕਰਦੇ... ਇਹ ਸਾਡੇ ਗ੍ਰੰਥ ਸਾਹਿਬ ਵਿੱਚ ਲਿਖਿਆ। ਸ਼ਾਇਦ ਪੜ੍ਹਿਆ ਸਮਝਿਆ ਨਹੀਂ, ਚੱਲ ਗੁਰੂ ਦਾ ਸਿੰਘ ਬਣ ਤੇ ਬਾਕੀਆਂ ਨੂੰ ਛੱਡ... ਰਾਜਨੀਤੀ ਨਾ ਖੇਡ, ਸਾਧਾਂ ਦੀ ਨਿੰਦਿਆ ਨਹੀਂ ਕਰਦੇ, ਹੋਸ਼ ਵਿੱਚ ਆ... ਮੈਂ ਜਾਣਦਾ ਤੂੰ ਮਾਨਸਿਕ ਤੌਰ ਤੇ ਪਰੇਸ਼ਾਨ ਬੰਦੇ ਨੂੰ ਤੰਗ ਕਰਦਾ। ਕ੍ਰਿਪਾ ਕਰਦੇ ਆਪਣੀ ਸਿਹਤ ਦਾ ਧਿਆਨ ਰੱਖੋ, ਮੈਂ ਕਿਸੇ ਦੀ ਹਿਮਾਇਤ ਨਹੀਂ ਕਰਦਾ ਪਰ ਧਰਮਕੋਸ਼ ਕਰਨਾ ਬੰਦ ਕਰੋ, ਬੰਦੇ ਬਣੋ... ਨਾਲੇ ਕ੍ਰਿਪਾ ਕਰਕੇ ਪਹਿਲਾਂ ਹੀਰ ਦੇ ਅਲਫਾਜ਼ ਠੀਕ ਪੜ੍ਹਿਆ ਕਰੋ ਸਿੱਖੋ ਪ੍ਰੋਪਰ, ਬਹੁਤ ਸਾਰਾ ਪਿਆਰ ਧਿਆਨ ਰੱਖੋ।

 
 
 
 
 
View this post on Instagram
 
 
 
 
 
 
 
 
 
 
 

A post shared by Jatinder Shah (@jatindershah10)

ਕਾਬਿਲੇਗੌਰ ਹੈ ਕਿ ਇੱਕ ਖਾਸ ਇੰਟਰਵਿਊ ਵਿੱਚ ਜਸਬੀਰ ਜੱਸੀ ਪੀਰਾਂ ਦੀਆਂ ਦਰਗਾਹਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਸੀ। ਇਸ ਵਿੱਚ ਉਨ੍ਹਾਂ ਦਰਗਾਹਾਂ ਬਾਰੇ ਗੱਲ ਕਰਦੇ ਹੋਏ   ਕਿਹਾ ਸੀ ਕਿ ਉਹ ਕਬਰਾਂ ਤੇ ਜਾ ਕੇ ਨਹੀਂ ਗਾਉਂਦੇ ਅਤੇ ਮੈਨੂੰ ਉਨ੍ਹਾਂ ਤੋਂ ਡਰ ਨਹੀਂ ਲੱਗਦਾ। ਇੱਥੋ ਤੱਕ ਗਾਇਕ ਨੇ ਇਹ ਵੀ ਕਹਿ ਦਿੱਤਾ ਕਿ ਇਹ ਨਸ਼ਿਆਂ ਦਾ ਡੇਰਾ ਹੈ ਲੋਕਾਂ ਨੂੰ ਇੱਥੇ ਨਹੀਂ ਜਾਣਾ ਚਾਹੀਦਾ। ਜਿਸ ਤੋਂ ਬਾਅਦ ਜਤਿੰਦਰ ਸ਼ਾਹ ਵੱਲੋਂ ਜਸਬੀਰ ਜੱਸੀ ਨੂੰ ਢੋਕਵਾਂ ਜਵਾਬ ਦਿੱਤਾ ਗਿਆ ਹੈ। 

 

ਟਾਪ ਹੈਡਲਾਈਨ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget