ਪੜਚੋਲ ਕਰੋ

Jayy Randhawa: ਜੈ ਰੰਧਾਵਾ ਦੀ ਫਿਲਮ "ਜੇ ਜੱਟ ਵਿਗੜ ਗਿਆ" ਦਾ ਪਹਿਲਾ ਪੋਸਟਰ ਰਿਲੀਜ਼, 17 ਮਈ 2024 ਨੂੰ ਸਿਨੇਮਾਘਰਾਂ 'ਚ ਕਰੇਗੀ ਧਮਾਕਾ

JE JATT VIGAD GYA Poster Out: ਪੰਜਾਬੀ ਅਦਾਕਾਰ ਜੈ ਰੰਧਾਵਾ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਅਦਾਕਾਰੀ ਦੇ ਨਾਲ-ਨਾਲ ਗਾਇਕੀ ਵਿੱਚ ਵੀ ਚੰਗਾ ਨਾਂਅ ਕਮਾਇਆ ਹੈ। ਦੱਸ ਦੇਈਏ ਕਿ ਜੈ ਰੰਧਾਵਾ ਸਟਾਰਰ ਫਿਲਮ "ਜੇ ਜੱਟ ਵਿਗੜ ਗਿਆ"

JE JATT VIGAD GYA Poster Out: ਪੰਜਾਬੀ ਅਦਾਕਾਰ ਜੈ ਰੰਧਾਵਾ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਅਦਾਕਾਰੀ ਦੇ ਨਾਲ-ਨਾਲ ਗਾਇਕੀ ਵਿੱਚ ਵੀ ਚੰਗਾ ਨਾਂਅ ਕਮਾਇਆ ਹੈ। ਦੱਸ ਦੇਈਏ ਕਿ ਜੈ ਰੰਧਾਵਾ ਸਟਾਰਰ ਫਿਲਮ "ਜੇ ਜੱਟ ਵਿਗੜ ਗਿਆ" ਨੂੰ ਲੈ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਵਿਚਾਲੇ ਥਿੰਦ ਮੋਸ਼ਨ ਫ਼ਿਲਮਜ਼ ਨੇ ਆਪਣੀ ਬਹੁਤ ਉਡੀਕੀ ਜਾ ਰਹੀ ਫਿਲਮ "ਜੇ ਜੱਟ ਵਿਗੜ ਗਿਆ" ਦਾ ਪਹਿਲਾ ਪੋਸਟਰ ਰਿਲੀਜ਼ ਕਰ ਦਿੱਤਾ ਹੈ। ਮੰਨੇ-ਪ੍ਰਮੰਨੇ ਫਿਲਮ ਨਿਰਮਾਤਾ ਮਨੀਸ਼ ਭੱਟ ਦੁਆਰਾ ਨਿਰਦੇਸ਼ਤ ਅਤੇ ਦਲਜੀਤ ਥਿੰਦ ਦੁਆਰਾ ਨਿਰਮਿਤ, ਫਿਲਮ ਡਰਾਮੇ, ਐਕਸ਼ਨ ਅਤੇ ਪਰਿਵਾਰਕ ਪਲਾਂ ਦੇ ਇੱਕ ਦਿਲਚਸਪ ਡ੍ਰਾਮੇ ਨਾਲ ਭਰਪੂਰ ਹੈ। ਪ੍ਰਤਿਭਾਸ਼ਾਲੀ ਜੋੜੀ, ਜੈ ਰੰਧਾਵਾ ਅਤੇ ਦੀਪ ਸਹਿਗਲ ਅਭਿਨੀਤ, ਇਹ ਫਿਲਮ ਆਪਣੀ ਪ੍ਰਭਾਵਸ਼ਾਲੀ ਕਹਾਣੀ ਅਤੇ ਪ੍ਰਦਰਸ਼ਨ ਨਾਲ ਦਰਸ਼ਕਾਂ ਨੂੰ ਮੋਹਿਤ ਕਰਨ ਲਈ ਤਿਆਰ ਹੈ।

ਇਸ ਲਈ ਅਦਾਕਾਰ ਜੈ ਰੰਧਾਵਾ ਨੇ ਆਪਣੇ ਉਤਸ਼ਾਹ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ, "ਜੇ ਜੱਟ ਵਿਗੜ ਗਿਆ' 'ਤੇ ਕੰਮ ਕਰਨਾ ਇੱਕ ਸ਼ਾਨਦਾਰ ਸਫ਼ਰ ਰਿਹਾ ਹੈ। ਫਿਲਮ ਦੀ ਕਹਾਣੀ ਹਰ ਸਿਨੇਮਾ ਪ੍ਰੇਮੀਆਂ ਨੂੰ ਪਸੰਦ ਆਵੇਗੀ ਤੇ ਉਮੀਦ ਹੈ ਸਾਡੀ ਨਵੀ ਜੋੜੀ ਨੂੰ ਦਰਸ਼ਕ ਬੇਹੱਦ ਪਸੰਦ ਕਰਨਗੇ।"

View this post on Instagram
 
A post shared by Jayy Randhawa( ਜੈ ਰੰਧਾਵਾ ) (@jayyrandhawa)

ਇਸ ਉੱਪਰ ਗੱਲ ਕਰਦੇ ਹੋਏ ਨਿਰਮਾਤਾ ਦਲਜੀਤ ਥਿੰਦ ਨੇ ਕਿਹਾ, "ਅਸੀਂ ਪਹਿਲਾਂ ਹੀ ਦਿਲਜੀਤ ਦੋਸਾਂਝ, ਐਮੀ ਵਿਰਕ, ਅਤੇ ਹੋਰ ਬਹੁਤ ਸਾਰੇ ਲੋਕਾਂ ਨਾਲ ਪ੍ਰੋਜੈਕਟਾਂ 'ਤੇ ਕੰਮ ਕਰ ਚੁੱਕੇ ਹਾਂ। ਸਾਡੀ ਪ੍ਰੋਡਕਸ਼ਨ ਕੰਪਨੀ ਦਾ ਮੁੱਖ ਉਦੇਸ਼ ਚੰਗੀ ਸਮੱਗਰੀ ਅਤੇ ਸਮਝਦਾਰ ਸਿਨੇਮਾ ਨਾਲ ਦਰਸ਼ਕਾਂ ਦੀ ਸੇਵਾ ਕਰਨਾ, ਉੱਭਰਦੀ ਅਤੇ ਜਾਣੀ-ਪਛਾਣੀ ਟੈਲੇੰਟ ਨਾਲ ਉਨ੍ਹਾਂ ਦਾ ਮਨੋਰੰਜਨ ਕਰਨਾ ਹੈ, ਅਤੇ ਨਵੀਆਂ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨਾ ਹੈ। 

ਸਾਡੀ ਆਉਣ ਵਾਲੀ ਫਿਲਮ "ਜੇ ਜੱਟ ਵਿਗੜ ਗਿਆ" ਦੇ ਨਾਲ, ਅਸੀਂ ਗਤੀਸ਼ੀਲ ਜੋੜੀ, ਜੈ ਰੰਧਾਵਾ ਅਤੇ ਦੀਪ ਸਹਿਗਲ, ਨੂੰ ਦਰਸ਼ਕਾਂ ਲਈ ਪੇਸ਼ ਕਰਨ ਲਈ ਉਤਸ਼ਾਹਿਤ ਹਾਂ। ਅਸੀਂ ਉਮੀਦ ਕਰਦੇ ਹਾਂ ਕਿ ਚੰਗੀ ਸਮੱਗਰੀ ਨਾਲ ਤੁਹਾਡਾ ਮਨੋਰੰਜਨ ਕਰਦੇ ਰਹੋਗੇ।" ਥਿੰਦ ਮੋਸ਼ਨ ਫਿਲਮਜ਼ ਇਨ ਐਸੋਸੀਏਸ਼ਨ ਵਿਦ ਜਬ ਪ੍ਰੋਡਕਸ਼ਨ ਐਂਡ ਅਮੋਰ ਫਿਲਮਜ਼ ਦੁਆਰਾ ਪੇਸ਼, ਮਨੀਸ਼ ਭੱਟ ਦੁਆਰਾ ਨਿਰਦੇਸ਼ਤ, ਦਲਜੀਤ ਥਿੰਦ ਦੁਆਰਾ ਨਿਰਮਿਤ ਅਤੇ ਜਗ ਬੋਪਾਰਾਏ ਅਤੇ ਅਮਰਜੀਤ ਸਿੰਘ ਸਾਰੋਂ ਦੁਆਰਾ ਸਹਿ-ਨਿਰਮਾਣ ਕੀਤਾ ਗਿਆ ਹੈ। ਫਿਲਮ ਨੂੰ ਜੇ ਮਹਾਰਿਸ਼ੀ ਨੇ ਲਿਖਿਆ ਹੈ। ਫਿਲਮ “ਜੇ ਜੱਟ ਵਿਗੜ ਗਿਆ” 17 ਮਈ 2024 ਨੂੰ ਹੋਵੇਗੀ ਰਿਲੀਜ਼।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget