ਪੜਚੋਲ ਕਰੋ

Jazzy B: ਜ਼ੈਜੀ ਬੀ ਨੇ ਧੀਆਂ ਨੂੰ ਸਮਰਪਿਤ ਕੀਤਾ ਇਹ ਗਾਣਾ, ਸਟੇਜ ਤੇ 'ਕਲੀਆਂ ਦੇ ਬਾਦਸ਼ਾਹ ਮਾਣਕ' ਨੂੰ ਕੀਤਾ ਯਾਦ 

Jazzy B sang Kuldeep Manak's song on stage: ਪੰਜਾਬੀ ਗਾਇਕ ਅਤੇ ਅਦਾਕਾਰ ਜੈਜ਼ੀ ਬੀ ਸੰਗੀਤ ਜਗਤ ਦਾ ਜਾਣਿਆ ਪਛਾਣਿਆ ਨਾਂਅ ਹੈ। ਉਨ੍ਹਾਂ ਆਪਣੇ ਗੀਤਾਂ ਨਾਲ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵਿੱਚ ਵੀ ਧਮਾਲ ਮਚਾਈ ਹੈ

Jazzy B sang Kuldeep Manak's song on stage: ਪੰਜਾਬੀ ਗਾਇਕ ਅਤੇ ਅਦਾਕਾਰ ਜੈਜ਼ੀ ਬੀ ਸੰਗੀਤ ਜਗਤ ਦਾ ਜਾਣਿਆ ਪਛਾਣਿਆ ਨਾਂਅ ਹੈ। ਉਨ੍ਹਾਂ ਆਪਣੇ ਗੀਤਾਂ ਨਾਲ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵਿੱਚ ਵੀ ਧਮਾਲ ਮਚਾਈ ਹੈ। ਦੱਸ ਦੇਈਏ ਕਿ ਪੰਜਾਬੀ ਸੰਗੀਤ ਜਗਤ ਵਿੱਚ 30 ਸਾਲ ਪੂਰੇ ਕਰ ਚੁੱਕੇ ਜੈਜ਼ੀ ਬੀ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੇ ਹਨ। ਉਹ ਲੰਬੇ ਸਮੇਂ ਤੋਂ ਆਪਣੇ ਗਾਇਕਾ ਰਾਹੀਂ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਇਸ ਵਿਚਾਲੇ ਕਲਾਕਾਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

View this post on Instagram
 
A post shared by Bani Bhatia (@itsbanibhatia)

 ਦਰਅਸਲ, ਇਸ ਵੀਡੀਓ ਵਿੱਚ ਜੈਜ਼ੀ ਬੀ ਸਟੇਜ ਉੱਪਰ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦਾ ਗੀਤ ਗਾਉਂਦੇ ਹੋਏ ਦਿਖਾਈ ਦੇ ਰਹੇ ਹਨ। ਇਸ ਦੌਰਾਨ ਉਨ੍ਹਾਂ ਕੋਲ ਸਟੇਜ ਉੱਪਰ ਇੱਕ ਬੱਚੀ ਖੜ੍ਹੀ ਨਜ਼ਰ ਆ ਰਹੀ ਹੈ। ਖਾਸ ਗੱਲ ਇਹ ਹੈ ਕਿ ਜੈਜ਼ੀ ਬੀ ਨੇ ਸਟੇਜ ਉੱਪਰ ਆਪਣੇ ਉਸਤਾਦ ਦੀ ਗੀਤ ਗਾਇਆ। ਜਿਸ ਤੋਂ ਬਾਅਦ ਉਹ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਇਸ ਵੀਡੀਓ ਨੂੰ itsbanibhatia ਇੰਸਟਾਗ੍ਰਾਮ ਹੈਂਡਲ ਉੱਪਰ ਪੋਸਟ ਕੀਤਾ ਗਿਆ ਹੈ। ਵੀਡੀਓ ਉੱਪਰ ਪ੍ਰਸ਼ੰਸਕ ਲਗਾਤਾਰ ਆਪਣਾ ਪਿਆਰ ਲੁੱਟਾ ਰਹੇ ਹਨ। 

ਕਾਬਿਲੇਗੌਰ ਹੈ ਕਿ ਕੁਲਦੀਪ ਮਾਣਕ ਦੇ ਦੇਹਾਂਤ ਤੋਂ ਬਾਅਦ ਜੈਜ਼ੀ ਬੀ ਉਨ੍ਹਾਂ ਦੇ ਪਰਿਵਾਰ ਦੇ ਬੇਹੱਦ ਕਰੀਬ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਯੁੱਧਵੀਰ ਦੇ ਬੁਰੇ ਹਾਲਾਤਾਂ ਵਿੱਚ ਉਸਦਾ ਖੂਬ ਸਾਥ ਨਿਭਾਇਆ। ਫਿਲਹਾਲ ਜਲੰਧਰ ਦੇ ਸੁਪਰਸਟਾਰ ਜੈਜ਼ੀ ਬੀ 5 ਸਾਲਾਂ ਦੇ ਸੀ, ਤਾਂ ਉਨ੍ਹਾਂ ਦਾ ਪਰਿਵਾਰ ਕੈਨੇਡਾ ਦੇ ਸਰੀ 'ਚ ਸ਼ਿਫਟ ਹੋ ਗਿਆ ਸੀ। ਹਾਲਾਂਕਿ ਪੰਜਾਬ ਵਿੱਚ ਉਨ੍ਹਾਂ ਗੀ ਗਾਇਕੀ ਨੂੰ ਪ੍ਰਸ਼ੰਸਕਾਂ ਦਾ ਭਰਮਾ ਹੁੰਗਾਰਾ ਮਿਲਿਆ। ਇਸ ਤੋਂ ਬਾਅਦ ਹੌਲੀ-ਹੌਲੀ ਉਨ੍ਹਾਂ ਦੁਨੀਆ ਭਰ ਵਿੱਚ ਵੱਖਰੀ ਪਛਾਣ ਕਾਇਮ ਕੀਤੀ। 

ਵਰਕਫਰੰਟ ਦੀ ਗੱਲ ਕਰਿਏ ਤਾਂ ਜੈਜ਼ੀ ਬੀ ਦਾ ਹਾਲ ਹੀ ਵਿੱਚ ਗੀਤ Terian Balori Akhian ਰਿਲੀਜ਼ ਹੋਇਆ ਸੀ। ਜਿਸ ਨੂੰ ਪ੍ਰਸ਼ੰਸਕਾਂ ਦਾ ਭਰਮਾ ਹੁੰਗਾਰਾ ਮਿਲਿਆ। ਇਸ ਤੋਂ ਬਿਨ੍ਹਾਂ ਕਲਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਸਾਂਝੇ ਕਰਦੇ ਰਹਿੰਦੇ ਹਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024
ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ
ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Embed widget