ਪੜਚੋਲ ਕਰੋ

Shareek 2 Postponed: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਜਿੰਮੀ ਸ਼ੇਰਗਿੱਲ ਅਤੇ ਦੇਵ ਖਰੌਦ ਦੀ Shareek 2 ਵੀ ਪੋਸਟਪੋਨ

ਦੱਸ ਦਈਏ ਕਿ ਸ਼ਰੀਕ 2 'ਚ ਜਿੰਮੀ ਸ਼ੇਰਗਿੱਲ ਅਤੇ ਦੇਵ ਖਰੌੜ ਮੁੱਖ ਭੂਮਿਕਾ ਵਿੱਚ ਹਨ। ਫਿਲਮ ਦਾ ਡਾਇਰੈਕਸ਼ਨ ਨਵਨੀਤ ਸਿੰਘ ਨੇ ਕੀਤਾ ਹੈ। ਇਹ 2015 ਵਿੱਚ ਰਿਲੀਜ਼ ਹੋਈ ਸ਼ਰੀਕ ਦਾ ਸੀਕਵਲ ਹੈ, ਜਿਸ 'ਚ ਜਿੰਮੀ ਸ਼ੇਰਗਿੱਲ, ਮਾਹੀ ਗਿੱਲ, ਗੁੱਗੂ ਗਿੱਲ, ਓਸ਼ਿਨ ਬਰਾੜ ਅਤੇ ਮੁਕੁਲ ਦੇਵ ਨਜ਼ਰ ਆਏ ਸੀ।

ਚੰਡੀਗੜ੍ਹ: ਜਿੰਮੀ ਸ਼ੇਰਗਿੱਲ ਅਤੇ ਦੇਵ ਖਰੌਡ ਸਟਾਰਰ ਫਿਲਮ ਸ਼ਰੀਕ 2 ਨੂੰ 24 ਜੂਨ 2022 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਕੀਤਾ ਜਾਣਾ ਸੀ। ਪਰ ਫਿਲਮ ਦੀ ਰਿਲੀਜ਼ ਡੇਟ ਨੂੰ ਇੱਕ ਵਾਰ ਫਿਰ ਤੋਂ ਪੋਸਟਪੋਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਨਵੇਂ ਐਲਾਨ ਮੁਤਾਬਕ ਹੁਣ ਸ਼ਰੀਕ 2 ਨੂੰ 8 ਜੁਲਾਈ, 2022 ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦਾ ਐਲਾਨ ਟੀਮ ਵਲੋਂ ਇੱਕ ਸੋਸ਼ਲ ਮੀਡੀਆ ਪੋਸਟ ਨੂੰ ਸ਼ੇਅਰ ਕਰਕੇ ਕੀਤਾ ਗਿਆ ਹੈ।

ਪਿਛਲੇ ਕੁਝ ਹਫ਼ਤੇ ਪੰਜਾਬ ਦੇ ਲੋਕਾਂ ਲਈ ਬੇਹੱਦ ਦੁਖਦਾਈ ਰਹੇ ਹਨ। ਚਾਹੇ ਆਮ ਲੋਕ ਹੋਵੇ ਜਾਂ ਇੰਡਸਟਰੀ ਦੇ ਲੋਕ, ਹਰ ਕੋਈ ਔਖੀ ਘੜੀ ਚੋਂ ਲੰਘ ਰਿਹਾ ਹੈ। ਦਰਅਸਲ ਪੰਜਾਬ ਦੇ ਮਾਨਸਾ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਹੋਏ ਨੂੰ ਕਰੀਬ 2 ਹਫ਼ਤੇ ਬੀਤ ਚੁੱਕੇ ਹਨ ਪਰ ਲੋਕ ਅਜੇ ਤੱਕ ਇਸ ਡੂੰਘੇ ਨੁਕਸਾਨ ਤੋਂ ਉੱਭਰ ਨਹੀਂ ਸਕੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Dev Kharoud (@dev_kharoud)

ਨੁਕਸਾਨ ਨੂੰ ਕਦੇ ਭਰਿਆ ਨਹੀਂ ਜਾ ਸਕਦਾ। ਜਦੋਂ ਵੀ ਤੁਸੀਂ ਸਿੱਧੂ ਮੂਸੇਵਾਲਾ ਦਾ ਗੀਤ ਸੁਣਦੇ ਹੋ, ਇਹ ਤੁਹਾਨੂੰ ਬੇਅੰਤ ਸੋਚ ਅਤੇ ਦੁੱਖ ਦਾ ਅਹਿਸਾਸ ਇੱਕ ਵੱਡਾ ਧੱਕਾ ਪਹੁੰਚਾਉਂਦੇ ਹਨ। ਸ਼ਰੀਕ 2 ਨੂੰ ਮੁਲਤਵੀ ਕਰਨ ਦਾ ਫੈਸਲਾ ਵੀ ਇਸ ਘਟਨਾ ਦੇ ਮੱਦੇਨਜ਼ਰ ਅਤੇ ਲੋਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਨ ਅਤੇ ਨੁਕਸਾਨ ਤੋਂ ਉਭਰਨ ਲਈ ਸਮਾਂ ਦੇਣ ਲਈ ਕੀਤਾ ਗਿਆ ਹੈ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਉਸ ਦੇ ਸਨਮਾਨ ਵਜੋਂ ਜ਼ਿਆਦਾਤਰ ਕਲਾਕਾਰਾਂ ਨੇ ਆਪਣੇ ਸ਼ੋਅ, ਗੀਤ ਜਾਂ ਫਿਲਮਾਂ ਨੂੰ ਮੁਲਤਵੀ ਕਰ ਦਿੱਤਾ। ਸ਼ਰੀਕ 2 ਟੀਮ ਮੁਲਤਵੀ ਨੂੰ ਘਟਨਾ ਦੇ ਵਿਰੋਧ ਅਤੇ ਲੋਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਨ ਦੇ ਤਰੀਕੇ ਵਜੋਂ ਦੇਖਦੀ ਹੈ। ਇਸ ਤੋਂ ਪਹਿਲਾਂ ਸ਼ਰੀਕ 2 ਦੀ ਟੀਮ ਨੇ ਵੀ 2 ਜੂਨ ਨੂੰ ਫਿਲਮ ਦੇ ਅਧਿਕਾਰਤ ਟ੍ਰੇਲਰ ਦੀ ਰਿਲੀਜ਼ ਨੂੰ ਮੁਲਤਵੀ ਕੀਤਾ ਸੀ।

ਇਹ ਵੀ ਪੜ੍ਹੋ: Punjab Government: ਸੀਐਮ ਭਗਵੰਤ ਮਾਨ ਅੱਜ ਕਰਨਗੇ ਵੱਡਾ ਐਲਾਨ, ਸਿੱਧੂ ਮੂਸੇਵਾਲਾ ਕਤਲ ਕੇਸ 'ਚ ਘਿਰਨ ਮਗਰੋਂ ਮੁੜ ਐਕਸ਼ਨ ਮੋਡ 'ਚ ਸਰਕਾਰ

ਟਾਪ ਹੈਡਲਾਈਨ

Punjabi Folk Singer: ਪੰਜਾਬੀ ਲੋਕ ਗਾਇਕਾ ਨੇ 2027 ਦੀਆਂ ਚੋਣਾਂ ਲੜਨ ਦਾ ਕੀਤਾ ਐਲਾਨ, ਇਸ ਸੀਟ ਤੋਂ ਠੋਕਿਆ ਦਾਅਵਾ! ਜਾਣੋ ਗਾਇਕੀ ਤੋਂ ਸਿਆਸੀ ਸਫ਼ਰ ਬਾਰੇ ਖਾਸ...
ਪੰਜਾਬੀ ਲੋਕ ਗਾਇਕਾ ਨੇ 2027 ਦੀਆਂ ਚੋਣਾਂ ਲੜਨ ਦਾ ਕੀਤਾ ਐਲਾਨ, ਇਸ ਸੀਟ ਤੋਂ ਠੋਕਿਆ ਦਾਅਵਾ! ਜਾਣੋ ਗਾਇਕੀ ਤੋਂ ਸਿਆਸੀ ਸਫ਼ਰ ਬਾਰੇ ਖਾਸ...
Dharmendra: ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
Diljit Dosanjh: ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
Embed widget