ਪੜਚੋਲ ਕਰੋ

Jodi trailer: ਦਿਲਜੀਤ ਦੋਸਾਂਝ ਨੇ ‘ਜੋੜੀ’ ਫ਼ਿਲਮ ਦੇ ਟ੍ਰੇਲਰ ਦਾ ਕੀਤਾ ਐਲਾਨ, ਇਸ ਦਿਨ ਹੋਵੇਗਾ ਰਿਲੀਜ਼, ਪ੍ਰਸ਼ੰਸਕ ਹੋਏ ਪੱਬਾਂ ਭਾਰ

Diljit Dosanjh news: ਦਿਲਜੀਤ ਦੋਸਾਂਝ ਨੇ ਆਪਣੇ ਫੈਨਜ਼ ਨੂੰ ਬਿੱਗ ਸਰਪ੍ਰਾਈਜ਼ ਦਿੰਦੇ ਹੋਏ ਜੋੜੀ ਫ਼ਿਲਮ ਦਾ ਨਵਾਂ ਪੋਸਟਰ ਸ਼ੇਅਰ ਕੀਤਾ ਹੈ ।

Jodi movie trailer:ਪੰਜਾਬੀ ਮਨੋਰੰਜਨ ਜਗਤ ਦੇ ਚਰਚਿਤ ਕਲਾਕਾਰ ਦਿਲਜੀਤ ਦੋਸਾਂਝ (DILJIT DOSANJH) ਜੋ ਕਿ ਆਪਣੇ ਗੀਤਾਂ ਤੇ ਫ਼ਿਲਮਾਂ ਨੂੰ ਲੈ ਕੇ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ। ਅੱਜ ਦਿਲਜੀਤ ਦੋਸਾਂਝ ਨੇ ਆਪਣੇ ਫੈਨਜ਼ ਨੂੰ ਬਿੱਗ ਸਰਪ੍ਰਾਈਜ਼ ਦਿੰਦੇ ਹੋਏ ਜੋੜੀ ਫ਼ਿਲਮ ਦੇ ਟ੍ਰੇਲਰ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਮੋਸਟ ਅਵੇਟਡ ਫ਼ਿਲਮ ‘ਜੋੜੀ’ ਦਾ ਟ੍ਰੇਲਰ ਰਿਲੀਜ਼ ਹੋਣ ਜਾ ਰਿਹਾ ਹੈ।

ਦਿਲਜੀਤ ਦੋਸਾਂਝ ਨੇ ਨਵੇਂ ਪੋਸਟਰ ਦੇ ਨਾਲ ਟ੍ਰੇਲਰ ਦੀ ਡੇਟ ਦਾ ਕੀਤਾ ਖੁਲਾਸਾ

ਦਿਲਜੀਤ ਦੋਸਾਂਝ ਨੇ ਆਪਣੀ ਫ਼ਿਲਮ ਦਾ ਇੱਕ ਪਿਆਰਾ ਜਿਹਾ ਪੋਸਟਰ ਸ਼ੇਅਰ ਕੀਤਾ ਹੈ। ਜਿਸ ਵਿੱਚ ਉਹ ਆਪਣੀ ਫ਼ਿਲਮ ਦੀ ਹੀਰੋਇਨ ਯਾਨੀਕਿ ਨਿਮਰਤ ਖਹਿਰਾ ਦੇ ਨਾਲ ਨਜ਼ਰ ਆ ਰਹੇ ਹਨ। ਦਿਲਜੀਤ ਨੇ ਕੈਪਸ਼ਨ ਵਿੱਚ ਲਿਖਿਆ ਹੈ- ਜੋੜੀ ਦਾ ਟ੍ਰੇਲਰ ਮੰਗਲਵਾਰ 11 ਅਪ੍ਰੈਲ ਨੂੰ ਸਵੇਰੇ 10 ਵਜੇ ਰਿਲੀਜ਼ ਹੋ ਜਾਵੇਗਾ। ਜਿਸ ਤੋਂ ਬਾਅਦ ਪ੍ਰਸ਼ੰਸਕਾਂ ਦੀ ਉਤਸੁਕਤਾ ਵੱਧ ਗਈ ਹੈ। ਇਸ ਪੋਸਟ ਉੱਤੇ ਪ੍ਰਸ਼ੰਸਕ ਤੋਂ ਇਲਾਵਾ ਕਲਾਕਾਰਾਂ ਨੇ ਵੀ ਕਮੈਂਟ ਕਰਕੇ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਹਨ।

ਪੋਸਟਰ ਦੀ ਗੱਲ ਕਰੀਏ ਤਾਂ ਦੋਵਾਂ ਇਕੱਠੇ ਬਹੁਤ ਹੀ ਪਿਆਰੇ ਨਜ਼ਰ ਆ ਰਹੇ ਹਨ। ਦੋਵੇਂ ਇੱਕ ਦੂਜੇ ਨੂੰ ਦੇਖ ਕੇ ਮੁਸਕਰਾਉਂਦੇ ਹੋਏ ਦਿਖਾਈ ਦੇ ਰਹੇ ਹਨ।

ਫ਼ਿਲਮ ‘ਜੋੜੀ’ ਅੰਬਰਦੀਪ ਸਿੰਘ ਦੇ ਸਭ ਤੋਂ ਵੱਧ ਉਡੀਕੇ ਜਾਣ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਅੰਬਰਦੀਪ ਇਸ ਤੋਂ ਪਹਿਲਾਂ ਅੰਗਰੇਜ਼, ਲਾਹੌਰੀਏ, ਲਵ ਪੰਜਾਬ, ਛੱਲਾ ਮੁੜ ਕੇ ਨਹੀਂ ਆਇਆ ਵਰਗੀਆਂ ਕਮਾਲ ਦੀਆਂ ਫ਼ਿਲਮਾਂ ਦੇ ਨਾਲ ਵਾਹ ਵਾਹੀ ਖੱਟ ਚੁੱਕੇ ਹਨ। ਫ਼ਿਲਮ ਜੋੜੀ ਦਾ ਨਿਰਮਾਣ ਕਾਰਜ ਗਿੱਲ ਅਤੇ ਦਲਜੀਤ ਥਿੰਦ ਦੁਆਰਾ ਰਿਦਮ ਬੁਆਏਜ਼ ਐਂਟਰਟੇਨਮੈਂਟ ਅਤੇ ਥਿੰਦ ਮੋਸ਼ਨ ਫਿਲਮਜ਼ ਦੁਆਰਾ ਕੀਤਾ ਗਿਆ ਹੈ। ਇਹ ਫ਼ਿਲਮ 5 ਮਈ 2023 ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

View this post on Instagram
 
A post shared by DILJIT DOSANJH (@diljitdosanjh)

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget