ਪੜਚੋਲ ਕਰੋ

Jyoti Nooran: ਜੋਤੀ ਨੂਰਾਂ ਦੀਆਂ ਖੂਬਸੂਰਤ ਅਦਾਵਾਂ ਮੋਹ ਲੈਣਗੀਆਂ ਦਿਲ, ਉਸਮਾਨ ਨਾਲ ਵੀਡੀਓ ਤੋਂ ਬਾਅਦ ਦੇਖੋ ਇਹ ਅੰਦਾਜ਼

Jyoti Nooran New Post: ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਇਸਦੀ ਵਜ੍ਹਾਂ ਉਸਦੀ ਪ੍ਰੋਫੈਸ਼ਨਲ ਹੀ ਨਹੀਂ ਸਗੋਂ ਨਿੱਜੀ ਜ਼ਿੰਦਗੀ ਵੀ ਹੈ। ਦੱਸ ਦੇਈਏ ਕਿ ਵਿਆਹੁਤਾ ਜ਼ਿੰਦਗੀ ਵਿੱਚ ਹੋ ਰਹੇ ਲੰਬੇ

Jyoti Nooran New Post: ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਇਸਦੀ ਵਜ੍ਹਾਂ ਉਸਦੀ ਪ੍ਰੋਫੈਸ਼ਨਲ ਹੀ ਨਹੀਂ ਸਗੋਂ ਨਿੱਜੀ ਜ਼ਿੰਦਗੀ ਵੀ ਹੈ। ਦੱਸ ਦੇਈਏ ਕਿ ਵਿਆਹੁਤਾ ਜ਼ਿੰਦਗੀ ਵਿੱਚ ਹੋ ਰਹੇ ਲੰਬੇ ਵਿਵਾਦ ਤੋਂ ਬਾਅਦ ਜੋਤੀ ਨੂਰਾਂ ਨੇ ਅਤੀਤ ਨੂੰ ਭੁੱਲਾਂ ਆਪਣੀ ਜ਼ਿੰਦਗੀ ਦੇ ਖੂਬਸੂਰਤ ਰੰਗਾਂ ਨੂੰ ਜਿਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਉਹ ਸਿਰਫ਼ ਸਟੇਜ ਸ਼ੋਅ ਲਗਾਉਂਦੇ ਹੀ ਨਹੀਂ ਸਗੋਂ ਆਪਣੀ ਜ਼ਿੰਦਗੀ ਦੇ ਖੂਬਸੂਰਤ ਪਲਾਂ ਦਾ ਆਨੰਦ ਮਾਣਦੇ ਹੋਏ ਵੀ ਦਿਖਾਈ ਦਿੰਦੀ ਹੈ। ਹਾਲ ਹੀ ਵਿੱਚ ਗਾਇਕਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਖਾਸ ਵੀਡੀਓ ਸਾਂਝੀ ਕੀਤੀ। ਜਿਸ ਵਿੱਚ ਉਹ ਉਸਮਾਨ ਨੂਰ ਨਾਲ ਨਜ਼ਰ ਆਈ। ਇਸ ਤੋਂ ਬਾਅਦ ਜੋਤੀ ਨੂਰਾਂ ਨੇ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ, ਜਿਸ ਵਿੱਚ ਉਹ ਆਪਣੇ ਖੂਬਸੂਰਤ ਅੰਦਾਜ਼ ਵਿੱਚ ਦਿਖਾਈ ਦੇ ਰਹੀ ਹੈ। ਤੁਸੀ ਵੀ ਵੇਖੋ ਇਹ ਵੀਡੀਓ...

 
 
 
 
 
View this post on Instagram
 
 
 
 
 
 
 
 
 
 
 

A post shared by Jyoti norran (@jyoti.nooran.1998)


ਗਾਇਕਾ ਜੋਤੀ ਨੂਰਾਂ ਵੱਲੋਂ ਸਾਂਝੇ ਕੀਤੇ ਇਸ ਵੀਡੀਓ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ। ਤੁਸੀ ਵੇਖ ਸਕਦੇ ਹੋ ਇਸ ਵੀਡੀਓ ਵਿੱਚ ਜੋਤੀ ਨੂਰਾਂ ਕਸ਼ਮੀਰੀ ਲੁੱਕ ਵਿੱਚ ਵਿਖਾਈ ਦੇ ਰਹੀ ਹੈ। ਦੱਸ ਦੇਈਏ ਕਿ ਇਸ ਵੀਡੀਓ ਤੋਂ ਪਹਿਲਾਂ ਜੋਤੀ ਨੂਰਾਂ ਉਸਮਾਨ ਨੂਰ ਨਾਲ ਇੱਕ ਵੀਡੀਓ ਸਾਂਝਾ ਕੀਤਾ ਸੀ। ਜਿਸ ਵਿੱਚ ਉਹ ਹਸੀਨ ਵਾਦੀਆਂ ਦੇ ਨਾਲ ਆਪਣੇ ਅਤੀਤ ਨੂੰ ਭੁੱਲ ਖੂਬਸੂਰਤ ਪਲਾਂ ਦਾ ਆਨੰਦ ਮਾਣ ਰਹੀ ਸੀ। ਹਾਲਾਂਕਿ ਫੈਨਜ਼ ਵੱਲੋਂ ਜੋਤੀ ਦੀ ਇਸ ਵੀਡੀਓ ਦੀ ਤਾਰੀਫ ਕੀਤੀ ਗਈ ਜਦੋਂ ਕਿ ਹੇਟਰਸ ਨੇ ਇਸ ਉੱਪਰ ਕਮੈਂਟ ਵੀ ਕੀਤੇ।

 
 
 
 
 
View this post on Instagram
 
 
 
 
 
 
 
 
 
 
 

A post shared by Jyoti norran (@jyoti.nooran.1998)

ਜੋਤੀ ਨੂਰਾਂ ਪਤੀ ਕੁਨਾਲ ਪਾਸੀ ਤੋਂ ਹੋਈ ਦੂਰ

ਕਾਬਿਲੇਗੌਰ ਹੈ ਕਿ ਗਾਇਕਾ ਜੋਤੀ ਨੂਰਾਂ ਵੱਲੋਂ ਆਪਣੇ ਲਾਈਵ ਸ਼ੈਸ਼ਨ ਵਿੱਚ ਇਸ ਗੱਲ ਦਾ ਖੁਲਾਸਾ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਪਤੀ ਕੁਨਾਲ ਪਾਸੀ ਉਨ੍ਹਾਂ ਨਾਲ ਧੋਖਾ ਕਰ ਰਹੇ ਹਨ। ਇਸਦੇ ਨਾਲ ਹੀ ਗਾਇਕਾ ਵੱਲੋਂ ਇਸਦੇ ਕਈ ਵੀਡੀਓ ਕਲਿੱਪ ਅਤੇ ਆਡੀਓ ਕਲਿੱਪ ਸ਼ੇਅਰ ਕਰ ਕੁਨਾਲ ਪਾਸੀ ਉੱਪਰ ਕਈ ਦੋਸ਼ ਲਗਾਏ ਗਏ। ਹਾਲਾਂਕਿ ਜਵਾਬ ਵਿੱਚ ਕੁਨਾਲ ਪਾਸੀ ਨੇ ਜੋਤੀ ਨੂਰਾਂ ਉੱਪਰ ਵੀ ਕਈ ਦੋਸ਼ ਲਗਾਏ। ਫਿਲਹਾਲ ਜੋਤੀ ਨੂਰਾਂ ਅਤੇ ਕੁਨਾਲ ਪਾਸੀ ਆਪਣੀ-ਆਪਣੀ ਜ਼ਿੰਦਗੀ ਵਿੱਚ ਅੱਗੇ ਵੱਧ ਚੁੱਕੇ ਹਨ। ਹਾਲਾਂਕਿ ਜੋਤੀ ਨੂਰਾਂ ਵੱਲੋਂ ਸਾਂਝਾ ਕੀਤਾ ਗਿਆ ਇਹ ਵੀਡੀਓ ਇਸ ਗੱਲ ਦਾ ਸਬੂਤ ਹੈ ਕਿ ਉਹ ਆਪਣੇ ਬੁਰੇ ਅਤੀਤ ਨੂੰ ਭੁੱਲਾ ਜ਼ਿੰਦਗੀ ਦੇ ਖੁਸ਼ਹਾਲ ਪਲਾਂ ਦਾ ਆਨੰਦ ਮਾਣ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Harsimrat Badal In Parliament | MP ਬੀਬੀ ਬਾਦਲ ਨੇ ਇਕੋ ਸਾਹ 'ਚ ਗਿਣਾਏ ਪੰਜਾਬ ਦੇ ਮੁੱਦੇJalandhar Breaking | ਸਵੇਰੇ AAP 'ਚ - ਸ਼ਾਮੀਂ ਮੁੜ ਅਕਾਲੀ ਦਲ 'ਚ Bibi Surjit KaurBikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget