ਪੜਚੋਲ ਕਰੋ

Jyoti Nooran: ਜੋਤੀ ਨੂਰਾਂ ਨੇ ਨਵੇਂ ਘਰ ਦੀਆਂ ਤਿਆਰੀਆਂ ਕੀਤੀਆਂ ਸ਼ੁਰੂ, ਪ੍ਰਸ਼ੰਸਕਾਂ ਨਾਲ ਵੀਡੀਓ ਸ਼ੇਅਰ ਕਰ ਇੰਝ ਜਤਾਈ ਖੁਸ਼ੀ

Jyoti Nooran started preparations for the new house: ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਪਾਲੀਵੁੱਡ ਦੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ਵਿੱਚ ਵੀ ਨਾਂਅ ਕਮਾ ਰਹੀ ਹੈ। ਉਹ ਆਪਣੀ ਗਾਇਕੀ ਦੇ

Jyoti Nooran started preparations for the new house: ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਪਾਲੀਵੁੱਡ ਦੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ਵਿੱਚ ਵੀ ਨਾਂਅ ਕਮਾ ਰਹੀ ਹੈ। ਉਹ ਆਪਣੀ ਗਾਇਕੀ ਦੇ ਦਮ ਤੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਵੀ ਖੂਬ ਮਨੋਰੰਜਨ ਕਰ ਰਹੀ ਹੈ। ਜੋਤੀ ਨੂਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਅਕਸਰ ਪ੍ਰਸ਼ੰਸਕਾਂ ਵਿੱਚ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਦਰਸ਼ਕਾਂ ਨਾਲ ਸਾਂਝੇ ਕਰਦੀ ਹੈ। ਇਸ ਵਿਚਾਲੇ ਜੋਤੀ ਨੇ ਆਪਣੀ ਖੁਸ਼ੀ ਫੈਨਜ਼ ਨਾਲ ਸਾਂਝੀ ਕੀਤੀ ਹੈ। 

ਦਰਅਸਲ, ਪੰਜਾਬੀ ਗਾਇਕਾ ਆਪਣੇ ਨਵੇਂ ਘਰ ਦੀਆਂ ਤਿਆਰੀਆਂ ਵਿੱਚ ਜੁੱਟੀ ਹੋਈ ਹੈ। ਉਨ੍ਹਾਂ ਵੱਲੋਂ ਨਵੇਂ ਘਰ ਦੇ ਬਣਨ ਦਾ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਵਿੱਚ ਜੋਤੀ ਨੂਰਾਂ ਵੀ ਦਿਖਾਈ ਦੇ ਰਹੀ ਹੈ। ਗਾਇਕਾ ਦੀ ਇਸ ਵੀਡੀਓ ਉੱਪਰ ਪ੍ਰਸ਼ੰਸਕ ਕਮੈਂਟ ਕਰ ਵਧਾਈ ਦੇ ਰਹੇ ਹਨ।

View this post on Instagram
 
A post shared by Jyoti norran (@jyoti.nooran.1998)

ਵਰਕਫਰੰਟ ਦੀ ਗੱਲ ਕਰਿਏ ਤਾਂ ਜੋਤੀ ਨੂਰਾਂ ਲਗਾਤਾਰ ਸਟੇਜ ਸ਼ੋਅ ਲਗਾਉਂਦੇ ਹੋਏ ਦਿਖਾਈ ਦੇ ਰਹੀ ਹੈ। ਗਾਇਕਾ ਵੱਲੋਂ ਆਪਣੇ ਪਲ-ਪਲ ਦੀ ਅਪਡੇਟ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਜੋਤੀ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਦਰਅਸਲ, ਪਤੀ ਕੁਨਾਲ ਪਾਸੀ ਨੂੰ ਛੱਡ ਜੋਤੀ ਨੂੰ ਉਸਮਾਨ ਨੂਰ ਨਾਲ ਦੇਖਿਆ ਜਾ ਰਿਹਾ ਹੈ। ਫਿਲਹਾਲ ਜੋਤੀ ਨੂਰਾਂ ਅਤੇ ਕੁਨਾਲ ਪਾਸੀ ਆਪਣੀ-ਆਪਣੀ ਜ਼ਿੰਦਗੀ ਵਿੱਚ ਅੱਗੇ ਵੱਧ ਚੁੱਕੇ ਹਨ।

Read More: Entertainment News Live: ਨਵੇਂ ਘਰ ਦੀਆਂ ਤਿਆਰੀਆਂ 'ਚ ਜੁੱਟੀ ਜੋਤੀ ਨੂਰਾਂ, ਸ਼ਾਹਰੁਖ ਦੀ ਜਵਾਨ ਨੇ ਵੀਕੈਂਡ 'ਤੇ ਫਿਰ ਫੜ੍ਹੀ ਰਫਤਾਰ ਸਣੇ ਪੜ੍ਹੋ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।  

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Embed widget