ਪੜਚੋਲ ਕਰੋ

Kamal Cheema: ਅਦਾਕਾਰਾ ਕਮਲ ਚੀਮਾ ਮਾਂ ਨੂੰ ਯਾਦ ਕਰ ਹੋਈ ਭਾਵੁਕ, ਅੱਜ ਦੇ ਦਿਨ ਦੁਨੀਆ ਨੂੰ ਕਿਹਾ ਸੀ ਅਲਵਿਦਾ

Kamal Cheema Mother Death Anniversary: ਅਦਾਕਾਰਾ ਤੇ ਮਾਡਲ ਕਮਲ ਚੀਮਾ ਨੇ ਫਿਲਮ ਇੰਡਸਟਰੀ 'ਚ ਆਪਣੀ ਵੱਖਰੀ ਪਛਾਣ ਬਣਾਈ ਹੈ। ਉਹ ਅੱਜ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਉਸ ਨੂੰ ਬੇਹਤਰੀਨ ਯੋਗਦਾਨ ਦੇ

Kamal Cheema Pics: ਅਦਾਕਾਰਾ ਤੇ ਮਾਡਲ ਕਮਲ ਚੀਮਾ ਨੇ ਫਿਲਮ ਇੰਡਸਟਰੀ 'ਚ ਆਪਣੀ ਵੱਖਰੀ ਪਛਾਣ ਬਣਾਈ ਹੈ। ਉਹ ਅੱਜ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਉਸ ਨੂੰ ਬੇਹਤਰੀਨ ਯੋਗਦਾਨ ਦੇ ਲਈ ਦਾਦਾ ਸਾਹਿਬ ਫਾਲਕੇ ਐਵਾਰਡ ਵੀ ਮਿਲਿਆ। ਇਸਦੇ ਨਾਲ ਹੀ ਹੁਣ ਫਿਰ ਤੋਂ ਉਸ ਨੂੰ ਮਹਾਰਾਸ਼ਟਰ 'ਚ ਦਾਦਾ ਸਾਹਿਬ ਫਾਲਕੇ ਆਈਕਨ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਪ੍ਰਸ਼ੰਸਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੀ ਹੈ। ਇਸ ਵਿਚਾਲੇ ਅਦਾਕਾਰਾ ਵੱਲੋਂ ਇੱਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਨੇ ਹਰ ਕਿਸੇ ਨੂੰ ਭਾਵੁਕ ਕਰ ਦਿੱਤਾ ਹੈ।

ਦਰਅਸਲ, ਕਮਲ ਚੀਮਾ ਨੇ ਆਪਣੇ ਟਵਿੱਟਰ ਹੈਂਡਲ ਉੱਪਰ ਮਾਂ ਨੂੰ ਯਾਦ ਕਰ ਭਾਵੁਕ ਨੋਟ ਸਾਂਝਾ ਕੀਤਾ ਹੈ। ਉਨ੍ਹਾਂ ਲਿਖਿਆ, ਪਹਿਲੀ ਤਰੀਕ ਤੇ ਮਹੀਨਾ ਭੈੜਾ ਜੁਲਾਈ ਦਾ... ਤਾਰ ਸਾਲ ਹੋ ਗਏ ਮਾਂ ਤੈਨੂੰ ਜ਼ਿੰਦਗੀ ਚੋਂ ਗਏ... ਮੈਂ ਤੁਹਾਨੂੰ ਹਰ ਦਿਨ ਯਾਦ ਕਰਦੀ ਹਾਂ... ਮੈਂ ਹਮੇਸ਼ਾ ਜਿਉਂਦੀ ਰਹਾਂਗੀ ਜਿਵੇਂ ਤੁਸੀਂ ਮੈਨੂੰ ਪਾਲਿਆ ਸੀ ਮੈਂ ਆਪਣੀਆਂ ਭਾਵਨਾਵਾਂ ਨੂੰ ਦੁਨੀਆਂ ਨੂੰ ਦਿਖਾਇਆ ਹੈ ਕਿ ਤੁਸੀਂ ਮੈਨੂੰ ਪਾਲਿਆ ਹੈ। ਇਸ ਲਈ ਮੈਨੂੰ ਦਇਆ ਅਤੇ ਹਮਦਰਦੀ ਦਿਖਾਉਣ ਲਈ ਕਿਸੇ ਦੀ ਲੋੜ ਨਹੀਂ ਹੈ।❤️‍🩹 ਮੈਂ ਹਰ ਰੋਜ਼ ਗੁਰਦੁਆਰਾ ਸਾਹਿਬ ਜਾਂਦੀ ਹਾਂ ਅਤੇ ਜਦੋਂ ਵੀ ਉਲਝਣ ਮਹਿਸੂਸ ਕਰਦੀ ਹਾਂ ਤਾਂ ਮੈਂ ਗੁਰੂਵਾਕ ਹੁਕਮਨਾਮਾ ਸਾਹਿਬ ਸੁਣ ਲੈਂਦੀ ਹਾਂ। 

ਉਨ੍ਹਾਂ ਅੱਗੇ ਲਿਖਦੇ ਹੋਏ ਕਿਹਾ ਤੁਸੀਂ ਅਤੇ ਪਿਤਾ ਜੀ ਨੇ ਮੈਨੂੰ ਕਿਹਾ ਸੀ ਕਿ ਸਾਡੇ ਤੋਂ ਬਾਅਦ ਕੇਵਲ ਗੁਰੂ ਗ੍ਰੰਥ ਸਾਹਿਬ ਵਿੱਚ ਵਿਸ਼ਵਾਸ ਰੱਖੋ ਅਤੇ ਉਨ੍ਹਾਂ ਦੀ ਰਜ਼ਾ ਵਿੱਚ ਰਹੋ ਕਦੇਂ ਵੀ ਤੁਸੀਂ ਰੋਣਾ ਨਹੀਂ। ਅੱਜ ਬਾਬਾ ਜੀ ਨੂੰ ਦੱਸਣਾ ਚਾਹੁੰਦੀ ਹਾਂ ਬੱਸ ਇੱਕ ਕੱਸ ਕੇ ਜੱਫੀ ਪਾਓ ਅਤੇ ਮੇਰਾ ਪਿਆਰ ਮੰਮੀ ਨੂੰ ਭੇਜੋ, ਅੱਜ ਬਹੂਤ ਯਾਦ ਆ ਰਹੀ। ਮੇਰੇ ਪਿਆਰੇ ਮਾਤਾ-ਪਿਤਾ ਅਤੇ ਭਰਾ ਮੈਨੂੰ ਤੁਹਾਡੀ ਯਾਦ ਆਉਂਦੀ ਹੈ ਪਰ ਮੈਂ ਤੁਹਾਡੇ ਆਸ਼ੀਰਵਾਦ ਦੁਆਰਾ ਹਮੇਸ਼ਾ ਮੇਰੇ ਨਾਲ ਤੁਹਾਡੀ ਮੌਜੂਦਗੀ ਮਹਿਸੂਸ ਕਰਦੀ ਹਾਂ। ਫਿਲਹਾਲ ਤੁਸੀ ਵੀ ਵੇਖੋ ਅਦਾਕਾਰਾ ਦੀ ਇਹ ਪੋਸਟ... 

ਕਾਬਿਲੇਗ਼ੌਰ ਹੈ ਕਿ ਪੰਜਾਬੀ ਮਾਡਲ ਬਾਲੀਵੁੱਡ ਇੰਡਸਟਰੀ ;ਚ ਕਾਫੀ ਐਕਟਿਵ, ਪਰ ਉਹ ਪੰਜਾਬੀ ਇੰਡਸਟਰੀ ਨਾਲ ਜੁੜਨ ਦੀ ਚਾਹਵਾਨ ਹੈ। ਉਸ ਨੇ ਕਈ ਇੰਟਰਵਿਊਜ਼ 'ਚ ਆਪਣੀ ਇੱਛਾ ਜ਼ਾਹਰ ਕੀਤੀ ਹੈ ਕਿ ਉਹ ਐਮੀ ਵਿਰਕ ਤੇ ਮਨਕੀਰਤ ਔਲਖ ਨਾਲ ਕੰਮ ਕਰਨ ਦੀ ਚਾਹਵਾਨ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget