ਪੜਚੋਲ ਕਰੋ

Karan Aujla: ਕਰਨ ਔਜਲਾ ਦੀ ਪਤਨੀ ਪਲਕ ਵਿਆਹ ਤੋਂ ਬਾਅਦ ਪਹਿਲੀ ਵਾਰ ਆਈ ਸਾਹਮਣੇ, ਵੇਖੋ ਖੂਬਸੂਰਤ ਅੰਦਾਜ਼

Karan Aujla's wife came forward after marriage: ਪੰਜਾਬੀ ਗਾਇਕ ਕਰਨ ਔਜਲਾ ਇਨ੍ਹੀਂ ਦਿਨੀਂ ਆਪਣੇ ਗੀਤਾਂ ਦੇ ਚੱਲਦੇ ਦੁਨੀਆ ਭਰ ਵਿੱਚ ਛਾਏ ਹੋਏ ਹਨ। ਉਨ੍ਹਾਂ ਆਪਣੀ ਗਾਇਕੀ ਦਾ ਲੋਹਾ ਦੇਸ਼ ਹੀ ਨਹੀਂ

Karan Aujla's wife came forward after marriage: ਪੰਜਾਬੀ ਗਾਇਕ ਕਰਨ ਔਜਲਾ ਇਨ੍ਹੀਂ ਦਿਨੀਂ ਆਪਣੇ ਗੀਤਾਂ ਦੇ ਚੱਲਦੇ ਦੁਨੀਆ ਭਰ ਵਿੱਚ ਛਾਏ ਹੋਏ ਹਨ। ਉਨ੍ਹਾਂ ਆਪਣੀ ਗਾਇਕੀ ਦਾ ਲੋਹਾ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਮਨਵਾਇਆ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਵੀ ਚਰਚਾ ਵਿੱਚ ਰਹਿੰਦੇ ਹਨ। ਕਰਨ ਔਜਲਾ ਦਾ ਵਿਆਹ ਇਸੇ ਸਾਲ 2 ਫਰਵਰੀ ਨੂੰ ਹੋਇਆ ਸੀ। ਵਿਆਹ ਤੋਂ ਬਾਅਦ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਇਸਦੀ ਜਾਣਕਾਰੀ ਦਿੱਤੀ ਗਈ ਸੀ। ਦੱਸ ਦੇਈਏ ਕਿ ਵਿਆਹ ਤੋਂ ਲੰਬੇ ਸਮੇਂ ਬਾਅਦ ਪਹਿਲੀ ਵਾਰ ਪਲਕ ਸਾਹਮਣੇ ਆਈ ਹੈ। 

ਦਰਅਸਲ, Kamaldeep Kaur ਇੰਸਟਾਗ੍ਰਾਮ ਹੈਂਡਲ ਉੱਪਰ ਪਲਕ ਦਾ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਵਿੱਚ ਉਹ ਆਪਣੇ ਖੂਬਸੂਰਤ ਸਾਦਗੀ ਭਰੇ ਅੰਦਾਜ਼ ਵਿੱਚ ਵਿਖਾਈ ਦੇ ਰਹੀ ਹੈ। ਉਸਦਾ ਵਿਆਹ ਤੋਂ ਬਾਅਦ ਪਹਿਲਾ ਲੁੱਕ ਸਾਹਮਣੇ ਆਇਆ ਹੈ। ਉਸਦੇ ਖੂਬਸੂਰਤ ਅੰਦਾਜ਼ ਨੂੰ ਵੇਖ ਪ੍ਰਸ਼ੰਸਕ ਵੀ ਹਾਰਟ ਵਾਲੇ ਇਮੋਜ਼ੀ ਸ਼ੇਅਰ ਕਰ ਰਹੇ ਹਨ। ਤੁਸੀ ਵੀ ਵੇਖੋ ਇਹ ਵੀਡੀਓ...

View this post on Instagram
 
A post shared by Kamaldeep Kaur (@iamkamaldeep_)

ਜਾਣਕਾਰੀ ਲਈ ਦੱਸ ਦੇਈਏ ਕਿ ਕਰਨ ਔਜਲਾ ਦੀ ਪਤਨੀ ਪਲਕ ਕੈਨੇਡਾ ਦੀ ਰਹਿਣ ਵਾਲੀ ਹੈ ਅਤੇ ਪੇਸ਼ੇ ਤੋਂ ਮੇਕਅਪ ਆਰਟਿਸਟ ਹੈ ਅਤੇ 'ਪੀਕੇਆਰ ਮੇਕਅੱਪ ਸਟੂਡੀਓ' ਦੀ ਮਾਲਕਣ ਹੈ। ਪਲਕ ਦਾ ਬਰਾਈਡਲ ਸ਼ਾਵਰ 7 ਅਗਸਤ 2022 ਨੂੰ ਹੋਇਆ ਸੀ। ਇਸੇ ਦੌਰਾਨ ਵਿਆਹ ਦਾ ਐਲਾਨ ਕੀਤਾ ਗਿਆ ਸੀ। ਸਾਲ ਇਸੇ ਸਾਲ 2 ਫਰਵਰੀ ਨੂੰ ਦੋਵੇਂ ਵਿਆਹ ਦੇ ਬੰਧਨ ਵਿੱਚ ਬੱਝੇ। 

ਵਰਕਫਰੰਟ ਦੀ ਗੱਲ ਕਰਿਏ ਤਾਂ ਕਰਨ ਔਜਲਾ ਇਨ੍ਹੀਂ ਦਿਨੀਂ ਆਪਣੇ ਗੀਤਾਂ ਦੇ ਚੱਲਦੇ ਹਰ ਪਾਸੇ ਛਾਏ ਹੋਏ ਹਨ। ਉਨ੍ਹਾਂ ਦਾ ਗੀਤ Softly ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲ ਰਿਹਾ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget