ਪੜਚੋਲ ਕਰੋ

Karan Aujla: ਗਾਇਕ ਕਰਨ ਔਜਲਾ ਨੇ ਇੰਸਟਾ ਲਾਈਵ ਦੌਰਾਨ ਸਿੱਧੂ ਮੂਸੇਵਾਲਾ ਬਾਰੇ ਕੀਤੀ ਗੱਲ, ਗੀਤ ਚੋਰਨੀ ਦੀ ਕੀਤੀ ਪ੍ਰਸ਼ੰਸਾ 

Karan Aujla On Sidhu Moose Wala Song Chorni: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਕਰਨ ਔਜਲਾ ਵਿਚਾਲੇ ਵਿਵਾਦੇ ਬਾਰੇ ਹਰ ਕੋਈ ਜਾਣੂ ਹੈ। ਹਾਲਾਂਕਿ ਇਸ ਗੱਲ ਤੋਂ ਵੀ ਹਰ ਕੋਈ ਵਾਕਿਫ ਹੈ ਕਿ ਦੋਵਾਂ ਕਲਾਕਾਰਾਂ ਨੇ ਆਪਣੇ ਵਿਚਾਲੇ

Karan Aujla On Sidhu Moose Wala Song Chorni: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਕਰਨ ਔਜਲਾ ਵਿਚਾਲੇ ਵਿਵਾਦੇ ਬਾਰੇ ਹਰ ਕੋਈ ਜਾਣੂ ਹੈ। ਹਾਲਾਂਕਿ ਇਸ ਗੱਲ ਤੋਂ ਵੀ ਹਰ ਕੋਈ ਵਾਕਿਫ ਹੈ ਕਿ ਦੋਵਾਂ ਕਲਾਕਾਰਾਂ ਨੇ ਆਪਣੇ ਵਿਚਾਲੇ ਚੱਲ ਰਹੇ ਵਿਵਾਦ ਨੂੰ ਸੁਲਝਾ ਲਿਆ ਸੀ। ਇਸਦਾ ਖੁਲਾਸਾ ਕਰਨ ਔਜਲਾ ਵੱਲੋਂ ਖੁਦ ਇੱਕ ਖਾਸ ਗੱਲਬਾਤ ਦੌਰਾਨ ਕੀਤਾ ਗਿਆ ਸੀ। ਦੱਸ ਦੇਈਏ ਕਿ ਹਾਲ ਹੀ ਵਿੱਚ ਮੂਸੇਵਾਲਾ ਦਾ ਗੀਤ ਚੋਰਨੀ ਰਿਲੀਜ਼ ਹੋਇਆ ਹੈ। ਇਸ ਨੂੰ ਪ੍ਰਸ਼ੰਸਕਾਂ ਦੇ ਨਾਲ-ਨਾਲ ਪੰਜਾਬੀ ਸਿਤਾਰਿਆਂ ਦਾ ਖੂਬ ਪਿਆਰ ਮਿਲ ਰਿਹਾ ਹੈ। ਖਾਸ ਗੱਲ ਇਹ ਹੈ ਕਿ ਕਰਨ ਔਜਲਾ ਵੱਲੋਂ ਵੀ ਇਸ ਗੀਤ ਉੱਪਰ ਆਪਣੀ ਪ੍ਰਤੀਕਿਰਿਆ ਦਿੱਤੀ ਗਈ ਹੈ। 

ਦਰਅਸਲ, ਹਾਲ ਹੀ ਵਿੱਚ ਕਰਨ ਔਜਲਾ ਨੇ ਇੱਕ ਲਾਈਵ ਸੈਸ਼ਨ ਦੌਰਾਨ ਸਿੱਧੂ ਮੂਸੇਵਾਲਾ ਦੇ ਗੀਤ ਚੌਰਨੀ ਦੀ ਸ਼ਲਾਘਾ ਕੀਤੀ। ਇੰਸਟਾਗ੍ਰਾਮ Sirf Panjabiyat ਉੱਪਰ ਸਾਂਝੀ ਕੀਤੀ ਗਈ ਵੀਡੀਓ ਵਿੱਚ ਤੁਸੀ ਦੇਖ ਸਕਦੇ ਹੋ ਕਿ ਔਜਲਾ ਸਿੱਧੂ ਦੇ ਗੀਤ ਬਾਰੇ ਗੱਲ਼ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ। ਉਸਨੇ ਡੀਵਾਇਨ ਅਤੇ ਨਵਕਰਨ ਬਰਾੜ ਦੀ ਵੀ ਖੂਬ ਤਾਰੀਫ ਕੀਤੀ ਹੈ। ਤੁਸੀ ਵੀ ਵੇਖੋ ਇਹ ਵੀਡੀਓ...

ਸਿੱਧੂ ਤੇ ਕਰਨ ਵਿਚਾਲੇ ਕਿਵੇਂ ਦੂਰ ਹੋਏ ਗਿਲੇ ਸ਼ਿਕਵੇ...

ਕਾਬਿਲੇਗੌਰ ਹੈ ਕਿ ਇਸਦਾ ਖੁਲਾਸਾ ਕਰਦੇ ਹੋਏ ਕਰਨ ਔਜਲਾ ਨੇ ਦੱਸਿਆ ਸੀ ਕਿ 'ਸਿੱਧੂ ਦੇ ਮਰਨ ਤੋਂ ਪਹਿਲਾਂ ਅਸੀਂ ਫੋਨ ਤੇ ਗੱਲ ਕੀਤੀ ਸੀ ਅਤੇ ਸਾਰੇ ਪੁਰਾਣੇ ਗਿਲੇ ਸ਼ਿਕਵੇ ਤੇ ਗਲਤਫਹਿਮੀਆਂ ਖਤਮ ਕੀਤੀਆਂ ਸੀ। ਚੰਗਾ ਹੋਇਆ ਕਿ ਉਸ ਦੇ ਮਰਨ ਤੋਂ ਪਹਿਲਾਂ ਸਭ ਕਲੀਅਰ ਹੋਇਆ, ਨਹੀਂ ਤਾਂ ਮੈਨੂੰ ਸਾਰੀ ਜ਼ਿੰਦਗੀ ਮਲਾਲ ਰਹਿਣਾ ਸੀ।' ਅੱਗੇ ਔਜਲਾ ਨੇ ਕਿਹਾ, 'ਸਿੱਧੂ ਦੀ ਮੌਤ ਤੋਂ ਬਾਅਦ ਮੈਂ ਉਸ ਦੇ ਪਿਤਾ ਬਲਕੌਰ ਸਿੰਘ ਨਾਲ ਗੱਲ ਕੀਤੀ ਸੀ, ਉਨ੍ਹਾਂ ਨੇ ਮੈਨੂੰ ਆਸ਼ੀਰਵਾਦ ਦਿੱਤਾ ਸੀ। ਮੈਂ  ਉਨ੍ਹਾਂ ਨੂੰ ਅੱਗੋਂ ਕਿਹਾ ਕਿ ਮੈਂ ਤੁਹਾਡਾ ਦੂਜਾ ਪੁੱਤਰ ਹਾਂ, ਜੇ ਤੁਹਾਨੂੰ ਮੇਰੇ ਤੋਂ ਕਿਸੇ ਵੀ ਮਦਦ ਦੀ ਲੋੜ ਹੋਵੇ, ਤਾਂ ਹਮੇਸ਼ਾ ਹਾਜ਼ਰ ਹਾਂ।'  

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

Embed widget