ਪੜਚੋਲ ਕਰੋ

‘Freddy’ ਬਣਨ ਲਈ Kartik Aaryan ਨੂੰ ਮਿਲਿਆ Ekta Kapoor ਦਾ ਸਾਥ, 1 ਅਗਸਤ ਤੋਂ ਫਿਲਮ ਦੀ ਸ਼ੂਟਿੰਗ ਸ਼ੁਰੂ

ਕਾਰਤਿਕ ਆਰੀਅਨ ਏਕਤਾ ਕਪੂਰ ਅਤੇ ਜੈ ਸ਼ੇਵਕਰਮਾਨੀ ਦੀ ਆਉਣ ਵਾਲੀ ਰੋਮਾਂਟਿਕ ਥ੍ਰਿਲਰ ਫਿਲਮ ਫ੍ਰੈਡੀ ਵਿੱਚ ਨਜ਼ਰ ਆਉਣ ਲਈ ਤਿਆਰ ਹੈ।

ਮੁੰਬਈ: ਬਾਲੀਵੁੱਡ ਐਕਟਰ ਕਾਰਤਿਕ ਆਰੀਅਨ ਨੇ ਹੌਲੀ -ਹੌਲੀ ਫੈਨਸ ਵਿਚ ਆਪਣੀ ਖਾਸ ਪਛਾਣ ਬਣਾ ਲਈ ਹੈ। ਪ੍ਰਸ਼ੰਸਕ ਕਾਰਤਿਕ ਦੀਆਂ ਫਿਲਮਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ ਹੁਣ ਕਾਰਤਿਕ ਦੀਆਂ ਨਵੀਆਂ ਫਿਲਮਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਹੁਣ ਕਾਰਤਿਕ ਆਰੀਅਨ ਦੇ ਹੱਥਾਂ ਵਿੱਚ ਇੱਕ ਹੋਰ ਨਵੀਂ ਫਿਲਮ ਆਈ ਹੈ। ਜੀ ਹਾਂ, ਹੁਣ ਕਾਰਤਿਕ ਏਕਤਾ ਕਪੂਰ ਦੀ ਨਵੀਂ ਫਿਲਮ ਵਿੱਚ ਨਜ਼ਰ ਆਉਣ ਵਾਲੇ ਹਨ।

ਲੰਮੇ ਸਮੇਂ ਤੋਂ ਕਾਰਤਿਕ ਦਾ ਨਾਂ ਆਉਣ ਵਾਲੀਆਂ ਕਈ ਫਿਲਮਾਂ ਦੇ ਐਲਾਨ ਦੇ ਵਿਚਕਾਰ ਫਿਲਮ 'ਫ੍ਰੈਡੀ' ਨਾਲ ਜੁੜਿਆ। ਪਰ ਆਖਰਕਾਰ ਇਸ ਫਿਲਮ ਦਾ ਅਧਿਕਾਰਤ ਐਲਾਨ ਹੋ ਗਿਆ ਹੈ।

ਕਾਰਤਿਕ ਏਕਤਾ ਦੇ ਨਾਲ ਕੰਮ

ਹਾਲ ਹੀ ਵਿੱਚ ਇਹ ਐਲਾਨ ਕੀਤਾ ਗਿਆ ਹੈ ਕਿ ਕਾਰਤਿਕ ਆਰੀਅਨ ਫਿਲਮ ਫ੍ਰੈਡੀ ਵਿੱਚ ਨਜ਼ਰ ਆਉਣਗੇ ਅਤੇ ਅਦਾਕਾਰ ਨੇ ਵੀ ਫਿਲਮ ਸਾਈਨ ਕੀਤੀ ਹੈ। ਦੱਸ ਦੇਈਏ ਕਿ ਐਕਟਰ ਦੀ ਇਸ ਨਵੀਂ ਫਿਲਮ ਨੂੰ ਏਕਤਾ ਕਪੂਰ ਪ੍ਰੋਡਿਊਸ ਕਰਨ ਜਾ ਰਹੀ ਹੈ। ਜਦੋਂ ਕਿ ਫਿਲਮ ਦਾ ਡਾਇਰੈਕਸ਼ਨ ਸ਼ਸ਼ਾਂਕ ਘੋਸ਼ ਕਰਨਗੇ, ਜਿਨ੍ਹਾਂ ਨੇ ਪਹਿਲਾਂ 'ਵੀਰੇ ਦੀ ਵੈਡਿੰਗ' ਦਾ ਨਿਰਦੇਸ਼ਨ ਕੀਤਾ ਸੀ।

ਜਿਵੇਂ ਕਿ ਫਿਲਮ ਦਾ ਨਾਂਅ ਥੋੜਾ ਵੱਖਰਾ ਹੈ, ਹਰ ਕੋਈ ਜਾਣਨਾ ਚਾਹੁੰਦਾ ਹੈ ਕਿ ਫਿਲਮ ਕਿਸ ਤਰ੍ਹਾਂ ਦੀ ਹੋਵੇਗੀ। ਦੱਸ ਦੇਈਏ ਕਿ ਫਰੈਡੀ ਇੱਕ ਰੋਮਾਂਟਿਕ-ਥ੍ਰਿਲਰ ਫਿਲਮ ਹੋਵੇਗੀ। ਇਸ ਦਾ ਪ੍ਰੀ-ਪ੍ਰੋਡਕਸ਼ਨ ਕੰਮ ਤਿੰਨ ਮਹੀਨਿਆਂ ਤੋਂ ਚੱਲ ਰਿਹਾ ਸੀ ਅਤੇ ਹੁਣ ਇਹ ਫਲੌਰ 'ਤੇ ਜਾਣ ਲਈ ਤਿਆਰ ਹੈ।

ਇੱਥੇ ਪੋਸਟ ਵੇਖੋ

View this post on Instagram
 
A post shared by Taran Adarsh (@taranadarsh)

ਕਾਰਤਿਕ ਦੀ ਇਸ ਨਵੀਂ ਫਿਲਮ ਦੇ ਐਲਾਨ ਨਾਲ ਪ੍ਰਸ਼ੰਸਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਕਾਰਤਿਕ ਕੋਲ ਫਿਲਹਾਲ ਧਮਾਕਾ, ਭੂਲ ਭੁਲਈਆ 2, ਸੱਤਿਆਨਾਰਾਇਣ ਕੀ ਕਥਾ, ਕੈਪਟਨ ਇੰਡੀਆ, ਸ਼ਾਹਜ਼ਾਦੇ ਵਰਗੀਆਂ ਕਈ ਫਿਲਮਾਂ ਹਨ। ਇਸਦੇ ਨਾਲ ਹੀ ਅਜਿਹੀਆਂ ਖਬਰਾਂ ਹਨ ਕਿ ਸੰਜੇ ਲੀਲਾ ਭੰਸਾਲੀ ਵੀ ਆਪਣੀ ਅਗਲੀ ਫਿਲਮ ਵਿੱਚ ਕਾਰਤਿਕ ਨੂੰ ਸਾਈਨ ਕਰਨ ਜਾ ਰਹੇ ਹਨ।

ਇਹ ਵੀ ਪੜ੍ਹੋ: PV Sindhu Loses Badminton Semifinals: ਪੀਵੀ ਸਿੰਧੂ ਦੀ ਹਾਰ ਨਾਲ ਭਾਰਤ ਨੂੰ ਵੱਡਾ ਝਟਕਾ, ਗੋਲਡ ਦੀ ਰੇਸ ਚੋਂ ਸਿੰਧੂ ਬਾਹਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
School Holiday: ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
Neha Kakkar: ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
Embed widget