ਪੜਚੋਲ ਕਰੋ

Gurnam Bhullar's Punjabi Action Film: ‘Khidari’ ਹੋਵੇਗੀ ਗੁਰਨਾਮ ਭੁੱਲਰ ਦੀ ਪਹਿਲੀ ਪੰਜਾਬੀ ਐਕਸ਼ਨ ਫਿਲਮ, ਜਾਣੋ ਵਧੇਰੇ ਜਾਣਕਾਰੀ

ਦੱਸ ਦਈਏ ਕਿ ਗੁਰਨਾਮ ਪੰਜਾਬੀ ਇੰਡਸਟਰੀ ਦੇ ਉੱਤਮ ਕਲਾਕਾਰਾਂ ਚੋਂ ਇੱਕ ਹਨ। ਅਦਾਕਾਰ ਨੇ ਜ਼ਿਆਦਾਤਰ ਫਿਲਮਾਂ 'ਚ ਆਪਣਾ ਰੋਮਾਂਟਿਕ ਅੰਦਾਜ਼ ਪੇਸ਼ ਕੀਤਾ ਹੈ ਅਤੇ ਹੁਣ ਉਹ ਆਪਣੇ ਕੰਫਰਟ ਜ਼ੋਨ ਤੋਂ ਹੱਟਕੇ ਭੂਮਿਕਾ ਨਿਭਾਉਣ ਲਈ ਤਿਆਰ ਹੈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

ਚੰਡੀਗੜ੍ਹ: ਅੱਜ ਦੇ ਸਮੇਂ 'ਚ ਪੰਜਾਬੀ ਸਿਨੇਮਾ ਸਿਖਰਾਂ 'ਤੇ ਹੈ, ਆਏ ਹਫ਼ਤੇ ਰਿਲੀਜ਼ ਹੋ ਰਹੀਆਂ ਫਿਲਮਾਂ ਫੈਨਸ ਨੂੰ ਆਪਣੇ ਵੱਲ ਖਿਚਣ 'ਚ ਕਾਮਯਾਬ ਹੋ ਰਹੀਆਂ ਹਨ। ਇਸ ਦੇ ਨਾਲ ਹੀ ਪੰਜਾਬੀ ਕਲਾਕਾਰ ਵੀ ਕਿਸੇ ਤੋਂ ਘੱਟ ਨਹੀਂ। ਪੰਜਾਬੀ ਫਿਲਮਾਂ ਜਿਵੇਂ ਬਾਕਸ ਆਫਿਸ 'ਤੇ ਬਾਲੀਵੁੱਡ ਨੂੰ ਟੱਕਰ ਦੇ ਰਹਿਆਂ ਹਨ ਉਸੇ ਤਰ੍ਹਾਂ ਪੰਜਾਬੀ ਕਲਾਕਾਰ ਵੀ ਲੋਕਾਂ ਦੇ ਦਿਲਾਂ 'ਚ ਛਾ ਰਹੇ ਹਨ। ਹਾਲ ਹੀ 'ਚ 20 ਮਈ ਨੂੰ ਪੰਜਾਬੀ ਐਕਟਰ ਗੁਰਨਾਮ ਭੁਲੱਰ ਦੀ ਫਿਲਮ 'ਕੋਕਾ' ਰਿਲੀਜ਼ ਹੋਈ ਜਿਸ 'ਚ ਨੀਰੂ ਬਾਜਵਾ ਲੀਡ ਰੋਲ ਪਲੇਅ ਕਰਦੀ ਨਜ਼ਰ ਆ ਰਹੀ ਹੈ।

ਦੱਸ ਦਈਏ ਕਿ ਗੁਰਨਾਮ ਪੰਜਾਬੀ ਇੰਡਸਟਰੀ ਦੇ ਉੱਤਮ ਕਲਾਕਾਰਾਂ ਚੋਂ ਇੱਕ ਹਨ। ਅਦਾਕਾਰ ਨੇ ਜ਼ਿਆਦਾਤਰ ਫਿਲਮਾਂ 'ਚ ਆਪਣਾ ਰੋਮਾਂਟਿਕ ਅੰਦਾਜ਼ ਪੇਸ਼ ਕੀਤਾ ਹੈ ਅਤੇ ਹੁਣ ਉਹ ਆਪਣੇ ਕੰਫਰਟ ਜ਼ੋਨ ਤੋਂ ਹੱਟਕੇ ਭੂਮਿਕਾ ਨਿਭਾਉਣ ਲਈ ਤਿਆਰ ਹੈ। ਜਿਸ ਦੇ ਲਈ ਗੁਰਨਾਮ ਭੁੱਲਰ ਜਲਦੀ ਹੀ ਇੱਕ ਪੰਜਾਬੀ ਐਕਸ਼ਨ ਫਿਲਮ ਖਿਡਾਰੀ ਵਿੱਚ ਨਜ਼ਰ ਆਉਣਗੇ।

ਗੁਰਨਾਮ ਭੁੱਲਰ ਨੇ ਹਾਲ ਹੀ 'ਚ ਇੱਕ ਇੰਟਰਵਿਊ ਵਿੱਚ ਖੁਲਾਸਾ ਕੀਤਾ ਸੀ ਕਿ ਉਹ ਇੱਕ ਐਕਸ਼ਨ ਫਿਲਮ ਲਈ ਪਲਾਨਿੰਗ ਕਰ ਰਿਹਾ ਸੀ। ਹਾਲਾਂਕਿ, ਉਸਨੇ ਫਿਲਮ ਦਾ ਟਾਈਟਲ ਰੀਵੀਲ ਨਹੀਂ ਕੀਤਾ ਸੀ। ਪਰ ਇੱਕ ਹੋਰ ਇੰਟਰਵਿਊ ਵਿੱਚ ਗੁਰਨਾਮ ਭੁੱਲਰ ਨੇ ਖੁਲਾਸਾ ਕੀਤਾ ਕਿ ਫਿਲਮ ਦਾ ਨਾਂ 'ਖਿਡਾਰੀ' ਹੋਵੇਗਾ।

ਅਸੀਂ ਪੰਜਾਬੀ ਫਿਲਮ ਇੰਡਸਟਰੀ ਵਿੱਚ ਗੁਰਨਾਮ ਭੁੱਲਰ ਨੂੰ ਕਈ ਰੋਮੀਓ ਰੋਲ ਵਿੱਚ ਦੇਖਿਆ ਹੈ। ਗੁੱਡੀਆਂ ਪਟੋਲੇ, ਨੀ ਮੈਂ ਵਿਆਹ ਨੀ ਕਰੋਨਾ ਤੇਰੇ ਨਾਲ, ਲੇਖ, ਸੁਰਖੀ ਬਿੰਦੀ ਅਤੇ ਹਾਲੀਆ ਕੋਕਾ 'ਚ ਗੁਰਨਾਮ ਨੂੰ ਪ੍ਰੇਮੀ ਜਾਂ ਪਤੀ ਦੀ ਭੂਮਿਕਾ ਵਿੱਚ ਦੇਖਿਆ ਹੈ। ਹਾਲਾਂਕਿ ਭੁਲੱਰ ਨੇ ਹਰ ਫਿਲਮ 'ਚ ਆਪਣੇ ਰੋਲ ਨਾਲ ਲੋਕਾਂ ਨੂੰ ਦੀਵਾਨਾ ਬਣਾਇਆ ਹੈ ਇਸ ਦੇ ਨਾਲ ਹੀ ਕਿਹਾ ਜਾਂਦਾ ਹੈ ਕਿ ਇੱਕ ਸੱਚਾ ਅਭਿਨੇਤਾ ਉਹ ਹੁੰਦਾ ਹੈ ਜੋ ਨਵੀਆਂ ਚੀਜ਼ਾਂ ਅਜ਼ਮਾਉਣ ਲਈ ਤਿਆਰ ਹੋਵੇ। ਗੁਰਨਾਮ ਭੁੱਲਰ ਆਖਰਕਾਰ ਇੱਕ ਨਵੇਂ ਅਵਤਾਰ ਨਾਲ ਨਵੀਆਂ ਚੀਜ਼ਾਂ ਅਜ਼ਮਾਉਣ ਅਤੇ ਦਰਸ਼ਕਾਂ ਦਾ ਦਿਲ ਜਿੱਤਣ ਦੇ ਰਾਹ 'ਤੇ ਹੈ।

ਸਾਨੂੰ ਉਮੀਦ ਹੈ ਕਿ ਫਿਲਮ ਖਿਡਾਰੀ ਦੇ ਵੇਰਵੇ ਜਲਦੀ ਤੋਂ ਜਲਦੀ ਜਾਰੀ ਕੀਤੇ ਜਾਣਗੇ। ਹੁਣ ਫੈਨਸ ਗੁਰਨਾਮ ਨੂੰ ਇਸ ਨਵੇਂ ਅਵਤਾਰ ਵਿੱਚ ਦੇਖਣ ਲਈ ਇੰਤਜ਼ਾਰ ਨਹੀਂ ਕਰ ਸਕਦੇ।

ਇਹ ਵੀ ਪੜ੍ਹੋ: Punjab Government: ਰੋਜ਼ਗਾਰ ਦੀ ਤਲਾਸ਼ 'ਚ ਵਿਦੇਸ਼ ਜਾ ਰਹੇ ਨੌਜਵਾਨਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਸਿੱਖਿਆ ਤੇ ਰੋਜ਼ਗਾਰ 'ਤੇ ਕਰ ਰਹੀ ਹੈ ਧਿਆਨ ਕੇਂਦਰਿਤ: ਬ੍ਰਮ ਸ਼ੰਕਰ ਜਿੰਪਾ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget