ਪੜਚੋਲ ਕਰੋ

Punjabi Singer: ਪੰਜਾਬੀ ਗਾਇਕ ਪਤਨੀ ਨਾਲ ਕਰਦਾ ਸੀ ਕੁੱਟਮਾਰ, ਜਨਮਦਿਨ ਮੌਕੇ ਸੁਣੋ ਅਣਸੁਣੀਆਂ ਗੱਲਾਂ...

Dilpreet Dhillon Birthday Special: ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਦੇ ਦਮ ਤੇ ਪ੍ਰਸ਼ੰਸਕਾਂ ਵਿਚਾਲੇ ਵੱਖਰੀ ਜਗ੍ਹਾ ਬਣਾਈ ਹੈ। ਹਾਲਾਂਕਿ ਇਹ ਪੰਜਾਬੀ ਕਲਾਕਾਰ ਆਪਣੀ ਪੇਸ਼ੇਵਰ

Dilpreet Dhillon Birthday Special: ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਦੇ ਦਮ ਤੇ ਪ੍ਰਸ਼ੰਸਕਾਂ ਵਿਚਾਲੇ ਵੱਖਰੀ ਜਗ੍ਹਾ ਬਣਾਈ ਹੈ। ਹਾਲਾਂਕਿ ਇਹ ਪੰਜਾਬੀ ਕਲਾਕਾਰ ਆਪਣੀ ਪੇਸ਼ੇਵਰ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਵੀ ਸੁਰਖੀਆਂ ਵਿੱਚ ਰਿਹਾ। ਦਿਲਪ੍ਰੀਤ ਉਨ੍ਹਾਂ ਕਲਾਕਾਰਾਂ ਵਿੱਚ ਇੱਕ ਹੈ ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਨਜ਼ਰ ਆਉਂਦਾ ਹੈ। ਦੱਸ ਦੇਈਏ ਕਿ ਅੱਜ ਪੰਜਾਬੀ ਗਾਇਕ ਆਪਣਾ ਜਨਮਦਿਨ ਮਨਾ ਰਿਹਾ ਹੈ, ਇਸ ਮੌਕੇ ਅਸੀ ਤੁਹਾਨੂੰ ਉਨ੍ਹਾਂ ਬਾਰੇ ਅਣਸੁਣੀਆਂ ਗੱਲਾਂ ਦੱਸਾਂਗੇ। 

ਦੱਸ ਦੇਈਏ ਕਿ ਦਿਲਪ੍ਰੀਤ ਨੇ ਸਾਲ 2018 ਵਿੱਚ ਅੰਬਰ ਧਾਲੀਵਾਲ ਨਾਲ ਵਿਆਹ ਕੀਤਾ ਸੀ। ਦੋਨਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਹੀ ਸੋਸ਼ਲ ਮੀਡੀਆ ‘ਤੇ ਛਾਈਆ ਰਹਿੰਦੀਆ ਸਨ। ਦੋਨਾਂ ਨੇ ਕਈ ਪੰਜਾਬੀ ਗੀਤਾਂ ਵਿੱਚ ਇਕੱਠੇ ਅਦਾਕਾਰੀ ਵੀ ਕੀਤੀ ਹੈ। ਪਰ ਇਸ ਦੌਰਾਨ ਉਨ੍ਹਾਂ ਦੇ ਰਿਸ਼ਤੇ ਨੇ ਅਜਿਹਾ ਰੁਖ ਲਿਆ ਕਿ ਉਹ ਕਦੇ ਇੱਕ ਨਹੀਂ ਹੋ ਸਕੇ। ਦਰਅਸਲ, ਇਹ ਜੋੜਾ ਤਲਾਕ ਲੈ ਕੇ ਇੱਕ-ਦੂਜੇ ਤੋਂ ਵੱਖ ਹੋ ਗਿਆ।

View this post on Instagram
 
A post shared by Dilpreet Dhillon (@dilpreetdhillon1)

 ਦੱਸਣਯੋਗ ਹੈ ਕਿ ਅੰਬਰ ਧਾਲੀਵਾਲ ਨੇ ਲਾਈਵ ਹੋ ਕੇ ਆਪਣੇ ਪਤੀ ਦਿਲਪ੍ਰੀਤ ਢਿੱਲੋਂ ਉੱਪਰ ਕਈ ਤਰ੍ਹਾਂ ਦੇ ਇਲਜ਼ਾਮ ਲਗਾਏ ਸੀ।ਅੰਬਰ ਨੇ ਕਿਹਾ ਸੀ ਕਿ ਉਹਨਾਂ ਦੇ ਪਤੀ ਦਾ ਕਾਫੀ ਕੁੜੀਆਂ ਨਾਲ ਅਫੇਅਰ ਸੀ, ਜਿਸ ਕਾਰਨ ਉਹਨਾਂ ਨੇ ਦਿਲਪ੍ਰੀਤ ਤੋਂ ਤਲਾਕ ਲੈ ਲਿਆ। ਜਦੋਂ ਅੰਬਰ ਨੂੰ ਦਿਲਪ੍ਰੀਤ ਦੇ ਅਫੇਅਰਸ ਦਾ ਪਤਾ ਲੱਗਿਆ ਤਾਂ ਸਿੰਗਰ ਨੇ ਆਪਣੀ ਪਤਨੀ ਨਾਲ ਕਾਫੀ ਮਾਰ ਕੁੱਟ ਕੀਤੀ ਸੀ। ਜਿਸ ਤੋਂ ਬਾਅਦ ਆਖਿਰਕਾਰ ਦੋਵਾਂ ਦਾ ਰਿਸ਼ਤਾ ਹਮੇਸ਼ਾ-ਹਮੇਸ਼ਾ ਲਈ ਟੁੱਟ ਗਿਆ। 

ਫਿਲਹਾਲ ਪੰਜਾਬੀ ਗਾਇਕ ਵਾਪਸ ਆਪਣੀ ਗਾਇਕੀ ਵਿੱਚ ਰੁੱਝੇ ਹੋਏ ਹਨ। ਜਦੋਂ ਕਿ ਅੰਬਰ ਧਾਲੀਵਾਲ ਵਿਦੇਸ਼ ਵਿੱਚ ਹੈ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ
ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ
ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ
32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ
32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ
ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ
ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ
Embed widget