ਪੜਚੋਲ ਕਰੋ

Kulhad Pizza Couple: ਕੁੱਲ੍ਹੜ ਪੀਜ਼ਾ ਵਾਲੀ ਗੁਰਪ੍ਰੀਤ ਕੌਰ ਦੀ ਇਸ ਗਾਣੇ ‘ਚ ਬਤੌਰ ਮਾਡਲ ਐਂਟਰੀ, ਯੂਜ਼ਰਸ ਬੋਲੇ-'ਹਾਲੀਵੁੱਡ 'ਚ ਜਾਏਗੀ'

Kulhad Pizza Gurpreet Kaur in Sada Chalda Song: ਜਲੰਧਰ ਦੇ ਕੁੱਲ੍ਹੜ ਪੀਜ਼ਾ ਕਪਲ ਤੋਂ ਹਰ ਕੋਈ ਜਾਣੂ ਹੈ। ਉਹ ਆਪਣੀ ਪੇਸ਼ੇਵਰ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਹਿੰਦੇ ਹਨ। ਦੱਸ ਦੇਈਏ ਕਿ ਆਪਣੀ ਜ਼ਿੰਦਗੀ

Kulhad Pizza Gurpreet Kaur in Sada Chalda Song: ਜਲੰਧਰ ਦੇ ਕੁੱਲ੍ਹੜ ਪੀਜ਼ਾ ਕਪਲ ਤੋਂ ਹਰ ਕੋਈ ਜਾਣੂ ਹੈ। ਉਹ ਆਪਣੀ ਪੇਸ਼ੇਵਰ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਹਿੰਦੇ ਹਨ। ਦੱਸ ਦੇਈਏ ਕਿ ਆਪਣੀ ਜ਼ਿੰਦਗੀ ਦੇ ਬੁਰੇ ਦੌਰ ਵਿੱਚੋਂ ਨਿਕਲਣ ਤੋਂ ਬਾਅਦ ਇਹ ਜੋੜਾ ਵਾਪਸ ਆਮ ਦਿਨਾਂ ਵਾਂਗ ਜੀਵਨ ਬਤੀਤ ਕਰ ਰਿਹਾ ਹੈ। ਇਸ ਵਿਚਾਲੇ ਹੁਣ ਹੌਲੀ-ਹੌਲੀ ਉਨ੍ਹਾਂ ਦੇ ਘਰ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਕੁੱਲ੍ਹੜ ਪੀਜ਼ਾ ਵਾਲੀ ਗੁਰਪ੍ਰੀਤ ਕੌਰ ਨ ਬਤੌਰ ਮਾਡਲ ਇੱਕ ਪੰਜਾਬੀ ਗਾਣੇ ਵਿੱਚ ਐਂਟਰੀ ਕੀਤੀ ਹੈ। ਇਹ ਗੀਤ ਰਿਲੀਜ਼ ਹੋ ਚੁੱਕਿਆ ਹੈ। ਜਿਸਦਾ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। 

ਬਤੌਰ ਮਾਡਲ ਗੀਤ ‘ਚ ਆਈ ਨਜ਼ਰ 

ਦਰਅਸਲ ਗੁਰਪ੍ਰੀਤ ਕੌਰ ਇੱਕ ਗੀਤ ‘ਚ ਬਤੌਰ ਮਾਡਲ ਨਜ਼ਰ ਆਈ ਹੈ। ਜਿਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।  ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋੋ ਕਿ ਗੁਰਪ੍ਰੀਤ ਕੌਰ ਬਤੌਰ ਮਾਡਲ ਗੀਤ ‘ਚ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰਦੀ ਨਜ਼ਰ ਆ ਰਹੀ ਹੈ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਇਹ ਜੋੜੀ ਪੌਡਕਾਸਟ ‘ਚ ਨਜ਼ਰ ਆਈ ਸੀ।

View this post on Instagram
 
A post shared by Gurpreet Kaur (@kaurgeous_roop)

ਪੌਡਕਾਸਟ ‘ਚ ਦਰਦ ਕੀਤਾ ਬਿਆਨ

ਦੱਸ ਦੇਈਏ ਕਿ ਹਾਲ ਹੀ ਵਿੱਚ ਕੁੱਲ੍ਹੜ ਪੀਜ਼ਾ ਕਪਲ ਪੌਡਕਾਸਟ ਵਿੱਚ ਨਜ਼ਰ ਆਇਆ ਸੀ। ਇਸ ਦੌਰਾਨ ਜੋੜੀ ਨੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਜੋ ਦਰਦ ਸਹਿਣ ਕੀਤਾ ਉਸ ਬਾਰੇ ਗੱਲਬਾਤ ਕੀਤੀ। ਇਸ ਦੌਰਾਨ ਇਹ ਜੋੜੀ ਭਾਵੁਕ ਹੋ ਗਈ ਸੀ ਅਤੇ ਇਸ ਜੋੜੀ ਨੇ ਦੱਸਿਆ ਸੀ ਕਿ ਕਿਸ ਤਰ੍ਹਾਂ ਇਸ ਵੀਡੀਓ ਤੋਂ ਬਾਅਦ ਉਨ੍ਹਾਂ ਦੀ ਜ਼ਿੰਦਗੀ ‘ਚ ਤੂਫਾਨ ਆ ਗਿਆ ਸੀ ਅਤੇ ਉਨ੍ਹਾਂ ਦਾ ਕੰਮ ਵੀ ਬਹੁਤ ਜ਼ਿਆਦਾ ਪ੍ਰਭਾਵਿਤ ਹੋਇਆ ਸੀ।

ਦੱਸ ਦਈਏ ਕਿ ਇਸ ਜੋੜੀ ਦਾ ਕੁਝ ਸਮਾਂ ਪਹਿਲਾਂ ਇੱਕ ਨਿੱਜੀ ਵੀਡੀਓ ਵਾਇਰਲ ਹੋ ਗਿਆ ਸੀ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕਾਫੀ ਹੰਗਾਮਾ ਹੋਇਆ ਸੀ ਅਤੇ ਲੋਕਾਂ ਨੇ ਇਸ ਜੋੜੀ ਨੂੰ ਕਾਫੀ ਟਰੋਲ ਵੀ ਕੀਤਾ ਸੀ। ਇਸ ਤੋਂ ਇਲਾਵਾ ਕਈ ਲੋਕਾਂ ਵੱਲੋਂ ਇਨ੍ਹਾਂ ਨੂੰ ਗਾਲ੍ਹਾਂ ਵੀ ਕੱਢੀਆਂ ਗਈਆਂ। ਉਸ ਦੌਰ ਵਿੱਚੋਂ ਬਾਹਰ ਨਿਕਲ ਇਸ ਜੋੜੇ ਦੇ ਘਰ ਮੁੜ ਖੁਸ਼ੀਆਂ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। 

ਟਾਪ ਹੈਡਲਾਈਨ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ

ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ

ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026

2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

Embed widget