ਪੜਚੋਲ ਕਰੋ

Kullad Pizza Couple: ਕੁੱਲੜ ਪੀਜ਼ਾ ਜੋੜੇ ਦੀ ਗੱਡੀ 'ਤੇ ਹਮਲਾ, ਸਹਿਜ਼ ਨੇ ਵੀਡੀਓ ਸ਼ੇਅਰ ਕਰ CM Mann ਤੋਂ ਪੁੱਛਿਆ...

Kullad Pizza Couple: ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਇੱਕ ਵਾਰ ਫਿਰ ਤੋਂ ਸੋਸ਼ਲ ਮੀਡੀਆ ਉੱਪਰ ਛਾਈਆ ਹੋਇਆ ਹੈ। ਦੱਸ ਦੇਈਏ ਕਿ ਅਸ਼ਲੀਲ ਵਾਇਰਲ ਵੀਡੀਓ ਮਾਮਲੇ ਤੋਂ ਬਾਅਦ ਹਰ ਪਾਸੇ ਸੁਰਖੀਆਂ ਬਟੋਰ ਰਹੇ ਇਸ ਕਪਲ

Kullad Pizza Couple: ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਇੱਕ ਵਾਰ ਫਿਰ ਤੋਂ ਸੋਸ਼ਲ ਮੀਡੀਆ ਉੱਪਰ ਛਾਈਆ ਹੋਇਆ ਹੈ। ਦੱਸ ਦੇਈਏ ਕਿ ਅਸ਼ਲੀਲ ਵਾਇਰਲ ਵੀਡੀਓ ਮਾਮਲੇ ਤੋਂ ਬਾਅਦ ਹਰ ਪਾਸੇ ਸੁਰਖੀਆਂ ਬਟੋਰ ਰਹੇ ਇਸ ਕਪਲ ਨੂੰ ਲੈ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਜਲੰਧਰ 'ਚ ਕੁੱਲੜ ਪੀਜ਼ਾ ਕੱਪਲ ਦੀ ਗੱਡੀ 'ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਸ਼ਰਾਰਤੀ ਅਨਸਰਾਂ ਵੱਲੋਂ ਗੱਡੀ ਦੀ ਬੁਰੀ ਤਰ੍ਹਾਂ ਭੰਨਤੋੜ ਕੀਤੀ ਗਈ ਹੈ। ਘਟਨਾ ਰਾਤ ਸਮੇਂ ਦੀ ਹੈ, ਜਿਸ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਇਸਦੀ ਵੀਡੀਓ ਸਹਿਜ਼ ਅਰੋੜਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝਾ ਕੀਤਾ ਗਿਆ ਹੈ। 

ਸਹਿਜ਼ ਨੇ ਸੀਐਮ ਮਾਨ ਨੂੰ ਪੁੱਛਿਆ ਸਵਾਲ...

ਇਸ ਨੂੰ ਸਾਂਝਾ ਕਰਦਿਆਂ ਉਨ੍ਹਾਂ ਲਿਖਿਆ, ਕੱਲ੍ਹ ਰਾਤ ਕਰੀਬ 1 ਵਜੇ ਮੇਰੀ ਕਾਰ ਨਾਲ ਤੋੜ-ਫੋੜ ਕੀਤੀ ਗਈ... ਕਦੇ ਸ਼ੌਪ ਦੇ ਬਾਹਰ ਬੀਅਰ ਦੀ ਬੋਤਲ ਮਾਰ ਕੇ ਜਾਂਦੇ, ਜਦ ਸ਼ੋਪ ਦੇ ਬਾਹਰ ਖੜੇ ਹੋਇਏ ਕੀ, ਸਿਸਟਮ ਹੈ ਸਮਝ ਨਹੀਂ ਆਉਂਦੀ...ਸੀਐਮ ਸਾਬ੍ਹ ਸੱਤ ਦਿਨ ਤੋਂ ਜਲੰਧਰ ਨੇ @bhagwantmann1 ਕੀ ਅਸੀ ਸੈਫ ਹਾਂ ਇੱਥੇ... ??

View this post on Instagram
 
A post shared by Sehaj Arora (Kulhad Pizza) 🇮🇳 (@sehaj_arora_)

ਘਟਨਾ ਦੀ ਵੀਡੀਓ ਵਿਖਾਉਂਦੇ ਹੋਏ ਸਹਿਜ ਅਰੋੜਾ ਨੇ ਕਿਹਾ ਕਿ ਗਲੀ ਵਿੱਚ ਕਈ ਹੋਰ ਵੀ ਗੱਡੀਆਂ ਖੜੀਆਂ ਸਨ, ਪਰ ਸਿਰਫ ਉਨ੍ਹਾਂ ਦੀ ਗੱਡੀ ਦੇ ਹੀ ਸ਼ੀਸ਼ੇ ਭੰਨੇ ਗਏ ਅਤੇ ਭੰਨਤੋੜ ਕੀਤੀ ਗਈ। ਉਸ ਨੇ ਕਿਹਾ ਕਿ ਚੋਣਾਂ ਦਾ ਸਮਾਂ ਹੋਣ ਕਰਕੇ ਸਿਕਿਓਰਿਟੀ ਵੀ ਕਾਫੀ ਹੈ, ਪਰ ਫਿਰ ਵੀ ਰਾਤ ਸਮੇਂ ਅਜਿਹੀ ਵਾਰਦਾਤ ਹੋ ਗਈ ਹੈ।
ਸਹਿਜ ਅਰੋੜਾ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕਿਸੇ ਦੀ ਸਾਡੇ ਨਾਲ ਕੋਈ ਦੁਸ਼ਮਣੀ ਹੈ ਤਾਂ ਸਮਝ ਆਉਂਦੀ ਹੈ, ਪਰ ਕੀ ਕਿਸੇ ਦੀ ਕਾਰ ਨਾਲ ਕੀ ਦੁਸ਼ਮਣੀ ਸੀ। ਸਹਿਜ ਨੇ ਕਿਹਾ- ਮੇਰੀ ਕਾਰ ਦਾ ਸ਼ੀਸ਼ਾ ਟੁੱਟਿਆ ਹੈ।

ਉਸ ਨੇ ਦੱਸਿਆ ਕਿ ਅਣਪਛਾਤਿਆਂ ਵੱਲੋਂ ਪਹਿਲਾਂ ਕਾਰ ਉਪਰ ਇੱਟ ਮਾਰ ਕੇ ਡਰਾਈਵਰ ਸਾਈਡ ਦਾ ਸ਼ੀਸ਼ਾ ਤੋੜਿਆ ਗਿਆ ਅਤੇ ਫਿਰ ਗੱਡੀ ਉੱਤੇ ਡੈਂਟ ਪਾ ਦਿੱਤੇ। ਉਸ ਨੇ ਕਿਹਾ ਕਿ ਦੋ ਦਿਨ ਪਹਿਲਾਂ ਹੀ ਕਾਰ ਰਿਪੇਅਰ ਕਰਵਾਈ ਸੀ। ਸਹਿਜ ਨੇ ਕਿਹਾ ਕਿ ਉਸ ਨੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਅਤੇ ਪੁਲਿਸ ਨੇ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਇਹ ਹਰਕਤ ਕਿਸਦੀ ਹੈ, ਇਸ ਬਾਰੇ ਕੁਝ ਪਤਾ ਨਹੀਂ ਲੱਗਿਆ ਹੈ।

ਟਾਪ ਹੈਡਲਾਈਨ

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget