ਪੜਚੋਲ ਕਰੋ

Laddi Chahal: ਲਾਡੀ ਚਾਹਲ ਦਾ ਹੋਇਆ ਵਿਆਹ, ਮਨਮੋਹਨ ਵਾਰਿਸ-ਪਰਮੀਸ਼ ਵਰਮਾ ਸਣੇ ਇਨ੍ਹਾਂ ਸਿਤਾਰਿਆਂ ਨੇ ਲਗਾਈਆਂ ਰੌਣਕਾਂ

Laddi Chahal Wedding: ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਸਟਾਰ ਲਾਡੀ ਚਾਹਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗੀਤਕਾਰ, ਸੰਗੀਤਕਾਰ, ਅਤੇ ਗਾਇਕ ਲਾਡੀ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ

Laddi Chahal Wedding: ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਸਟਾਰ ਲਾਡੀ ਚਾਹਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗੀਤਕਾਰ, ਸੰਗੀਤਕਾਰ, ਅਤੇ ਗਾਇਕ ਲਾਡੀ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਦੱਸ ਦੇਈਏ ਕਿ ਪੰਜਾਬੀ ਗਾਇਕ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਤਸਵੀਰ ਸ਼ੇਅਰ ਕਰ ਲਾਡੀ ਚਾਹਲ ਨੂੰ ਵਿਆਹ ਦੀਆਂ ਮੁਬਾਰਕਾਂ ਦਿੱਤੀਆਂ ਹਨ। ਕਲਾਕਾਰ ਦੀ ਇਸ ਤਸਵੀਰ ਉੱਪਰ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਵਿਆਹ ਦੀਆਂ ਵਧਾਈਆਂ ਦੇ ਰਹੇ ਹਨ। 

ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਮੇਰੇ ਵੀਰ ਤੁਹਾਡੇ ਲਈ ਜੀਵਨ ਭਰ ਦੀਆਂ ਖੁਸ਼ੀਆਂ ਦੀ ਕਾਮਨਾ ਕਰਦਾ ਹਾਂ। ਵਾਹਿਗੁਰੂ ਮੇਹਰ ਕਰੇ ❤️ ਖੁਸ਼ ਰਹਿ ਛੋਟੇ ਵੀਰ, ਰੱਬ ਸਭ ਸੁਪਨੇ ਪੂਰੇ ਕਰੇ...

View this post on Instagram
 
A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)

ਦੱਸ ਦੇਈਏ ਕਿ ਪਰਮੀਸ਼ ਵਰਮਾ ਦੇ ਵਿਆਹ ਵਿੱਚ ਇੰਡਸਟਰੀ ਦੇ ਕਈ ਮਸ਼ਹੂਰ ਸਿਤਾਰੇ ਸ਼ਾਮਿਲ ਹੋਏ ਹਨ। ਕਲਾਕਾਰ ਦੇ ਵਿਆਹ ਵਿੱਚ ਪਰਮੀਸ਼ ਵਰਮਾ ਤੋਂ ਇਲਾਵਾ ਮਨਮੋਹਨ ਵਾਰਿਸ ਵੱਲੋਂ ਰੌਣਕਾਂ ਲਗਾਈਆਂ ਗਈਆਂ। ਤੁਸੀ ਵੀ ਵੇਖੋ ਇਹ ਵੀਡੀਓ...

View this post on Instagram
 
A post shared by Movie world (@movieworld4662)

ਲਾਡੀ ਚਾਹਲ ਦੇ ਵਿਆਹ ਦੇ ਵੀਡੀਓ ਇੰਸਟਾਗ੍ਰਾਮ ਫੈਨ ਪੇਜ਼ ਉੱਪਰ ਸ਼ੇਅਰ ਕੀਤੇ ਗਏ ਹਨ। ਇਨ੍ਹਾਂ ਵੀਡੀਓ ਵਿੱਚ ਪੰਜਾਬੀ ਸਿਤਾਰਿਆਂ ਨੂੰ ਮਸਤੀ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਵੇਖੋ ਇਹ ਵੀਡੀਓ...

ਜਾਣਕਾਰੀ ਲਈ ਦੱਸ ਦਈਏ ਕਿ ਲਾਡੀ ਚਾਹਲ ਇੱਕ ਪੰਜਾਬੀ ਗੀਤਕਾਰ, ਸੰਗੀਤਕਾਰ, ਅਤੇ ਗਾਇਕ ਹੈ। ਜਿਸਦਾ ਪੰਜਾਬੀ ਇੰਡਸਟਰੀ ਵਿੱਚ ਨਾਂ ਕਾਫੀ ਮਸ਼ਹੂਰ ਹੈ। ਉਸਨੇ ਸਿੰਘਮ, ਦਿਲ ਦੀਆਂ ਗੱਲਾਂ, ਜਿੰਦੇ ਮੇਰੀਏ, ਅਤੇ ਚਲ ਮੇਰਾ ਪੁੱਤ 2 ਵਰਗੀਆਂ ਪੰਜਾਬੀ ਫਿਲਮਾਂ ਲਈ ਗੀਤ ਵੀ ਲਿਖੇ ਹਨ। ਇਸ ਤੋਂ ਇਲਾਵਾ ਲਾਡੀ ਨੇ ਦਿਲਜੀਤ ਦੋਸਾਂਝ ਦੀ ਐਲਬਮ G.O.A.T ਲਈ ਦੋ ਗੀਤ ਲਿਖੇ ਹਨ। ਲਾਡੀ ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget