ਪੜਚੋਲ ਕਰੋ

Laddi Chahal: ਲਾਡੀ ਚਾਹਲ ਨੇ ਵਿਆਹ ਤੋਂ ਬਾਅਦ ਸ਼ੇਅਰ ਕੀਤੀ ਪਤਨੀ ਨਾਲ ਖੂਬਸੂਰਤ ਤਸਵੀਰ, ਬੋਲੇ- 'ਹਮਸਫ਼ਰ ਨਾਲ ਨਵੀਂ ਜ਼ਿੰਦਗੀ ਦੀ ਸ਼ੁਰੂਆਤ...'

Laddi Chahal Shared Wedding Pic: ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਸਟਾਰ ਲਾਡੀ ਚਾਹਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗੀਤਕਾਰ, ਸੰਗੀਤਕਾਰ, ਅਤੇ ਗਾਇਕ ਲਾਡੀ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ

Laddi Chahal Shared Wedding Pic: ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਸਟਾਰ ਲਾਡੀ ਚਾਹਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗੀਤਕਾਰ, ਸੰਗੀਤਕਾਰ, ਅਤੇ ਗਾਇਕ ਲਾਡੀ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਪੰਜਾਬੀ ਗਾਇਕ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਤਸਵੀਰ ਸ਼ੇਅਰ ਕਰ ਲਾਡੀ ਚਾਹਲ ਨੂੰ ਵਿਆਹ ਦੀਆਂ ਮੁਬਾਰਕਾਂ ਦਿੱਤੀਆਂ ਸੀ। ਹੁਣ ਲਾਡੀ ਚਾਹਲ ਵੱਲੋਂ ਖੁਦ ਆਪਣੇ ਵਿਆਹ ਦੀ ਇੱਕ ਖਾਸ ਤਸਵੀਰ ਸ਼ੇਅਰ ਕਰ ਆਪਣੀ ਖੁਸ਼ੀ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਗਈ ਹੈ।

View this post on Instagram
 
A post shared by Ladi Chahal (@laddi_chahal)

ਦਰਅਸਲ, ਲਾਡੀ ਚਾਹਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪਤਨੀ ਨਾਲ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ। ਇਸ ਨੂੰ ਸ਼ੇਅਰ ਕਰਦਿਆਂ ਕਲਾਕਾਰ ਨੇ ਕੈਪਸ਼ਨ ਵਿੱਚ ਲਿਖਿਆ, ਸਤਿਗੁਰ ਦਾਤੇ ਕਾਜਿ ਰਚਾਇਆ ਆਪਣੀ ਮਿਹਰ ਕਰਾਈ । ਦਾਸਾ ਕਾਰਜਿ ਆਪ ਸਵਾਰੇ ਇਹ ਉਸ ਦੀ ਵਡਿਆਈ। ਪਰਮਾਤਮਾ ਦੀ ਮਿਹਰ ਸਦਕਾ ਆਪਣੀ ਹਮਸਫ਼ਰ ਨਾਲ ਇੱਕ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਜਾ ਰਿਹਾ ਹਾਂ । ਵਾਹਿਗੁਰੂ ਮਿਹਰ ਕਰੇ । 🙏🏻...

ਕਲਾਕਾਰ ਦੀ ਇਸ ਤਸਵੀਰ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕਰ ਵਿਆਹ ਦੀਆਂ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਪੰਜਾਬੀ ਸੰਗੀਤ ਜਗਤ ਦੇ ਸਿਤਾਰਿਆਂ ਨੇ ਵੀ ਲਾਡੀ ਚਾਹਲ ਦੇ ਵਿਆਹ ਤੇ ਪਹੁੰਚ ਨਾ ਸਿਰਫ ਰੌਣਕਾਂ ਲਗਾਈਆਂ ਸਗੋਂ ਖਾਸ ਪੋਸਟ ਸ਼ੇਅਰ ਕਰ ਲਾਡੀ ਚਾਹਲ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ। 

ਜਾਣਕਾਰੀ ਲਈ ਦੱਸ ਦਈਏ ਕਿ ਲਾਡੀ ਚਾਹਲ ਇੱਕ ਪੰਜਾਬੀ ਗੀਤਕਾਰ, ਸੰਗੀਤਕਾਰ, ਅਤੇ ਗਾਇਕ ਹੈ। ਜਿਸਦਾ ਪੰਜਾਬੀ ਇੰਡਸਟਰੀ ਵਿੱਚ ਨਾਂ ਕਾਫੀ ਮਸ਼ਹੂਰ ਹੈ। ਉਸਨੇ ਸਿੰਘਮ, ਦਿਲ ਦੀਆਂ ਗੱਲਾਂ, ਜਿੰਦੇ ਮੇਰੀਏ, ਅਤੇ ਚਲ ਮੇਰਾ ਪੁੱਤ 2 ਵਰਗੀਆਂ ਪੰਜਾਬੀ ਫਿਲਮਾਂ ਲਈ ਗੀਤ ਵੀ ਲਿਖੇ ਹਨ। ਇਸ ਤੋਂ ਇਲਾਵਾ ਲਾਡੀ ਨੇ ਦਿਲਜੀਤ ਦੋਸਾਂਝ ਦੀ ਐਲਬਮ G.O.A.T ਲਈ ਦੋ ਗੀਤ ਲਿਖੇ ਹਨ। ਲਾਡੀ ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget