ਪੜਚੋਲ ਕਰੋ

Guru Randhawa: ਗੁਰੂ ਰੰਧਾਵਾ ਨੂੰ ਭੁੱਲ ਐਲਵਿਸ਼ ਯਾਦਵ ਦੀਆਂ ਨਜ਼ਰਾਂ 'ਚ ਡੁੱਬੀ ਸ਼ਹਿਨਾਜ਼ ਗਿੱਲ, ਰੋਮਾਂਟਿਕ ਵੀਡੀਓ ਵਾਇਰਲ

Shehnaaz Gill Video: ਐਲਵਿਸ਼ ਯਾਦਵ ਦੇ ਨਾਂਅ ਤੋਂ ਹਰ ਕੋਈ ਜਾਣੂ ਹੈ। ਬਿੱਗ ਬੌਸ OTT 2 ਜਿੱਤਣ ਤੋਂ ਲੈ ਕੇ ਸੱਪਾਂ ਦੇ ਜ਼ਹਿਰ ਦੀ ਖਰੀਦੋ-ਫਰੋਖਤ ਦੇ ਮਾਮਲੇ 'ਚ ਗ੍ਰਿਫਤਾਰ ਹੋਣ ਤੱਕ ਐਲਵਿਸ਼ ਹਰ ਰੋਜ਼ ਸੁਰਖੀਆਂ 'ਚ ਰਿਹਾ ਹੈ।

Shehnaaz Gill Video: ਐਲਵਿਸ਼ ਯਾਦਵ ਦੇ ਨਾਂਅ ਤੋਂ ਹਰ ਕੋਈ ਜਾਣੂ ਹੈ। ਬਿੱਗ ਬੌਸ OTT 2 ਜਿੱਤਣ ਤੋਂ ਲੈ ਕੇ ਸੱਪਾਂ ਦੇ ਜ਼ਹਿਰ ਦੀ ਖਰੀਦੋ-ਫਰੋਖਤ ਦੇ ਮਾਮਲੇ 'ਚ ਗ੍ਰਿਫਤਾਰ ਹੋਣ ਤੱਕ ਐਲਵਿਸ਼ ਹਰ ਰੋਜ਼ ਸੁਰਖੀਆਂ 'ਚ ਰਿਹਾ ਹੈ। ਪਰ ਇਸ ਸਾਰੇ ਸਕੈਂਡਲ ਦੇ ਬਾਵਜੂਦ ਐਲਵਿਸ਼ ਦੀ ਫੈਨ ਫਾਲੋਇੰਗ ਘੱਟ ਨਹੀਂ ਹੋਈ ਹੈ। ਹਾਲ ਹੀ 'ਚ ਇਕ ਵਾਰ ਫਿਰ ਐਲਵਿਸ਼ ਚਰਚਾ 'ਚ ਆ ਗਿਆ ਹੈ। 

ਐਲਵਿਸ਼ ਨਾਲ ਸ਼ਹਿਨਾਜ਼ ਦਾ ਵੀਡੀਓ ਵਾਇਰਲ

ਹਾਲ ਹੀ 'ਚ ਸ਼ਹਿਨਾਜ਼ ਗਿੱਲ ਦੇ ਨਾਲ ਐਲਵਿਸ਼ ਵੀਡੀਓ 'ਚ ਰੋਮਾਂਸ ਕਰਦੇ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ 'ਤੇ ਇਹ ਵੀਡੀਓ ਵਾਇਰਲ ਹੋ ਰਿਹਾ ਹੈ। ਸ਼ਹਿਨਾਜ਼ ਨੇ ਐਲਵਿਸ਼ ਨੂੰ ਟੈਗ ਕਰਦੇ ਹੋਏ ਆਪਣੇ ਗੀਤ 'ਧੁੱਪ ਲਗਦੀ' ਦਾ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਸ਼ਹਿਨਾਜ਼-ਐਲਵੀਸ਼ ਕਾਲੇ ਰੰਗ ਦੇ ਆਊਟਫਿਟਸ 'ਚ ਟਵਿਨ ਕਰਦੇ ਨਜ਼ਰ ਆ ਰਹੇ ਹਨ। ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਦੋਵੇਂ ਇਕ-ਦੂਜੇ ਦੀਆ ਅੱਖਾਂ ਵਿੱਚ ਡੂੱਬੇ ਨਜ਼ਰ ਆ ਰਹੇ ਹਨ, ਪ੍ਰਸ਼ੰਸਕ ਵੀ ਉਨ੍ਹਾਂ ਦੀ ਜ਼ਬਰਦਸਤ ਕੈਮਿਸਟਰੀ ਨੂੰ ਪਸੰਦ ਕਰ ਰਹੇ ਹਨ।
 
ਦੱਸ ਦੇਈਏ ਕਿ 'ਧੁੱਪ ਲਗਦੀ' ਗੀਤ ਨੂੰ ਸ਼ਹਿਨਾਜ਼ ਗਿੱਲ ਨੇ ਗਾਇਆ ਹੈ। ਇਸ ਗੀਤ 'ਚ ਸ਼ਹਿਨਾਜ਼ ਅਦਾਕਾਰ ਸੰਨੀ ਸਿੰਘ ਨਾਲ ਨਜ਼ਰ ਆਈ। ਪਰ ਪ੍ਰਸ਼ੰਸਕ ਸ਼ਹਿਨਾਜ਼ ਗਿੱਲ ਨੂੰ ਐਲਵਿਸ਼ ਨਾਲ ਜ਼ਿਆਦਾ ਪਸੰਦ ਕਰ ਰਹੇ ਹਨ। ਵੀਡੀਓ 'ਚ ਸ਼ਹਿਨਾਜ਼ ਅਤੇ ਐਲਵਿਸ਼ ਰੋਮਾਂਸ ਕਰਦੇ ਨਜ਼ਰ ਆ ਰਹੇ ਹਨ। ਨਾਲ ਹੀ, ਉਨ੍ਹਾਂ ਦੇ ਪਿੱਛੇ ਡੁੱਬਦਾ ਸੂਰਜ ਇਸ ਵੀਡੀਓ ਨੂੰ ਹੋਰ ਖਾਸ ਬਣਾ ਰਿਹਾ ਹੈ।

View this post on Instagram
 
A post shared by Elvish Raosahab (@elvish_yadav)

ਇਸ ਤੋਂ ਪਹਿਲਾਂ ਵੀ ਸ਼ਹਿਨਾਜ਼ ਗਿੱਲ ਅਤੇ ਐਲਵਿਸ਼ ਯਾਦਵ ਨੂੰ ਇਕੱਠੇ ਸਪਾਟ ਕੀਤਾ ਗਿਆ ਸੀ। ਇਨ੍ਹਾਂ ਦੋਵਾਂ ਨੂੰ ਇਕੱਠੇ ਦੇਖ ਕੇ ਹਰ ਕੋਈ ਥੋੜ੍ਹਾ ਹੈਰਾਨ ਹੋਇਆ। ਦੋਵਾਂ ਦਾ ਇਕੱਠੇ ਪਾਰਟੀ ਕਰਨ ਦਾ ਵੀਡੀਓ ਵਾਇਰਲ ਹੋਇਆ ਸੀ। ਇਸ ਜੋੜੀ ਦੀ ਨੇੜਤਾ ਨੂੰ ਦੇਖ ਕੇ ਕਈ ਲੋਕਾਂ ਨੇ ਸ਼ਹਿਨਾਜ਼ ਗਿੱਲ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ।

Read More: Gurpreet Ghuggi: ਗੁਰਪ੍ਰੀਤ ਘੁੱਗੀ ਐਕਟਿੰਗ ਤੋਂ ਲੈਣਗੇ ਰਿਟਾਇਰਮੈਂਟ ? ਪੰਜਾਬੀ ਕਾਮੇਡੀਅਨ ਨੇ ਖੁਲਾਸਾ ਕਰ ਦੱਸਿਆ ਪਲੈਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ

Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

for smartphones
and tablets

ਵੀਡੀਓਜ਼

Bhagwant Mann| ਫਤਹਿਗੜ੍ਹ ਸਾਹਿਬ  ਤੇ ਲੁਧਿਆਣਾ ਹਲਕੇ 'ਚ CM ਵੱਲੋਂ ਰੋਡ ਸ਼ੋਅArvind Kejriwal| ਕੁਰੂਕਸ਼ੇਤਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ BJP ਨੂੰ ਕੋਸਿਆArvind Khanna| ਅਰਵਿੰਦ ਖੰਨਾ ਦਾ ਕਿਸਾਨਾਂ ਨੇ ਕੀਤਾ ਵਿਰੋਧGurdaspur Murder| ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਮੁਲਜ਼ਮ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
Embed widget