ਪੜਚੋਲ ਕਰੋ

Upcoming Punjabi Film: 'Shakar Pare': ਪਿਆਰ ਦੀ ਨਵੀਂ ਕਹਾਣੀ 'ਚ ਲੱਗੇਗਾ ਕਾਮੇਡੀ ਦਾ ਤੜਕਾ

ਸ਼ੱਕਰ ਪਾਰੇ ਦੀ ਮਸ਼ਹੂਰ ਕਾਸਟ ਦੇ ਹੋਰ ਨਾਵਾਂ ਵਿੱਚ ਅਰਸ਼ ਹੁੰਦਲ, ਹਨੀ ਮੱਟੂ, ਸਰਦਾਰ ਸੋਹੀ, ਸੀਮਾ ਕੌਸ਼ਲ, ਨਿਰਮਲ ਰਿਸ਼ੀ, ਸ਼ਵਿੰਦਰ ਮਾਹਲ ਤੇ ਹੋਰ ਸ਼ਾਮਲ ਹਨ। ਫਿਲਮ ਦੀ ਸ਼ੂਟਿੰਗ ਚੰਡੀਗੜ੍ਹ, ਮੋਹਾਲੀ ਤੇ ਮਨਾਲੀ ਦੀਆਂ ਕੁਝ ਸ਼ਾਨਦਾਰ ਲੋਕੇਸ਼ਨਾਂ 'ਤੇ ਕੀਤੀ ਗਈ ਹੈ।

ਚੰਡੀਗੜ੍ਹ: ਤੁਸੀਂ ਰੋਮਾਂਟਿਕ ਕਾਮੇਡੀ ਫਿਲਮਾਂ (romantic comedy film) ਤਾਂ ਬਹੁਤ ਦੇਖੀਆਂ ਹੋਣਗੀਆਂ ਪਰ ਇਹ ਕਹਾਣੀ ਕੁਝ ਵੱਖਰੀ ਹੈ। 'ਸ਼ੱਕਰ ਪਾਰੇ' ('Shakar Pare') ਦੋ ਪ੍ਰੇਮੀਆਂ ਦੀ ਇੱਕ ਵੱਖਰੀ ਪ੍ਰੇਮ ਕਹਾਣੀ ਹੈ। ਅਸਲ ਵਿੱਚ, 'ਸ਼ੱਕਰ ਪਾਰੇ' ਪੰਜਾਬ ਦੀ ਇੱਕ ਰਵਾਇਤੀ ਮਿਠਾਈ (traditional dessert of Punjab) ਦਾ ਨਾਮ ਹੈ ਜੋ ਅਕਸਰ ਵਿਆਹਾਂ ਤੋਂ ਬਾਅਦ ਵੰਡੀ ਜਾਂਦੀ ਹੈ ਪਰ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਉਹ ਫਿਲਮ ਨਾਲ ਕਿਵੇਂ ਜੁੜਦੀ ਹੈ।

ਫਿਲਮ ਦੀ ਕਹਾਣੀ ਅਦਾਕਾਰਾ ਤੇ ਮਾਡਲ ਲਵ ਗਿੱਲ ਤੇ ਇਸ ਫਿਲਮ ਨਾਲ ਆਪਣੇ ਫਿਲਮੀ ਸਫ਼ਰ ਦੀ ਸ਼ੁਰੂਆਤ ਕਰਨ ਵਾਲੇ ਐਕਟਰ ਇਕਲਵਿਆ ਪਦਮ ਦੇ ਆਲੇ-ਦੁਆਲੇ ਘੁੰਮੇਗੀ। ਮੁੱਖ ਅਦਾਕਾਰਾ ਲਵ ਗਿੱਲ ਦੀ ਗੱਲ ਕਰੀਏ, ਜਿਸ ਨੇ ਆਪਣੇ ਦਮਦਾਰ ਕੰਮ ਤੇ ਜ਼ਬਰਦਸਤ ਐਕਸਪ੍ਰੈਸ਼ਨਸ ਨਾਲ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ, ਉਨ੍ਹਾਂ ਨੇ 50 ਤੋਂ ਵੱਧ ਗੀਤਾਂ ਵਿੱਚ ਮਾਡਲਿੰਗ ਕੀਤੀ ਹੈ ਜਿਵੇਂ ਕਯਾਮਤ, ਅੱਖਾਂ ਬਿੱਲੀਆਂ, ਦਿਲ, ਆਈਕਨ, ਇਹ ਗੀਤ ਮਸ਼ਹੂਰ ਪੰਜਾਬੀ ਗਾਇਕਾਂ ਵੱਲੋਂ ਗਾਏ ਗਏ ਹਨ। ਜਿਵੇਂ ਕਿ ਕਰਨ ਔਜਲਾ, ਗੁਰਦਾਸ ਮਾਨ, ਜੱਸ ਬਾਜਵਾ ਸ਼ੈਰੀ ਮਾਨ, ਗੀਤਾ ਜ਼ੈਲਦਾਰ ਤੇ ਹੋਰ ਬਹੁਤ ਸਾਰੇ।

Upcoming Punjabi Film: 'Shakar Pare': ਪਿਆਰ ਦੀ ਨਵੀਂ ਕਹਾਣੀ 'ਚ ਲੱਗੇਗਾ ਕਾਮੇਡੀ ਦਾ ਤੜਕਾ

ਉਹ 'ਕੁੜੀਆਂ ਜਵਾਨ ਬਾਪੂ ਪ੍ਰੇਸ਼ਾਨ' 'ਚ ਬਤੌਰ ਮੁੱਖ ਅਦਾਕਾਰਾ ਵੀ ਕੰਮ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਜ਼ੀ ਪੰਜਾਬੀ ਦਾ ਸੀਰੀਅਲ 'ਤੂੰ ਪਤੰਗ ਮੈਂ ਡੋਰ' ਵੀ ਕਰ ਚੁੱਕੀ ਹੈ। ਇਕਲਵਿਆ ਪਦਮ ਇਸ ਫਿਲਮ ਨਾਲ ਪੰਜਾਬੀ ਫਿਲਮ ਇੰਡਸਟਰੀ 'ਚ ਡੈਬਿਊ ਕਰ ਰਹੇ ਹਨ। ਭਾਵੇਂ ਉਹ ਡੈਬਿਊ ਕਰ ਰਹੇ ਨੇ ਪਰ ਇਕਲਵਿਆ ਐਕਟਿੰਗ ਵਿਚ ਨਵਾਂ ਨਹੀਂ, ਉਹ ਇਕ ਬਾਖੂਬ ਕਲਾਕਾਰ ਹੈ।

ਸ਼ੱਕਰ ਪਾਰੇ ਦੀ ਮਸ਼ਹੂਰ ਕਾਸਟ ਦੇ ਹੋਰ ਨਾਵਾਂ ਵਿੱਚ ਅਰਸ਼ ਹੁੰਦਲ, ਹਨੀ ਮੱਟੂ, ਸਰਦਾਰ ਸੋਹੀ, ਸੀਮਾ ਕੌਸ਼ਲ, ਨਿਰਮਲ ਰਿਸ਼ੀ, ਸ਼ਵਿੰਦਰ ਮਾਹਲ ਤੇ ਹੋਰ ਸ਼ਾਮਲ ਹਨ। ਫਿਲਮ ਦੀ ਸ਼ੂਟਿੰਗ ਚੰਡੀਗੜ੍ਹ, ਮੋਹਾਲੀ ਤੇ ਮਨਾਲੀ ਦੀਆਂ ਕੁਝ ਸ਼ਾਨਦਾਰ ਲੋਕੇਸ਼ਨਾਂ 'ਤੇ ਕੀਤੀ ਗਈ ਹੈ।

ਇਹ ਫਿਲਮ ਰੋਮਾਂਟਿਕ ਕਾਮੇਡੀ ਬਣਨ ਜਾ ਰਹੀ ਹੈ। ਫਿਲਮ ਦਾ ਪੋਸਟਰ ਰਿਲੀਜ਼ ਹੋ ਗਿਆ ਹੈ, ਜਿਸ 'ਚ ਇੱਕ ਮਾਸੂਮ ਕਤੂਰਾ ਨਜ਼ਰ ਆ ਰਿਹਾ ਹੈ, ਤਾਂ ਕੀ ਇਹ ਕਤੂਰਾ ਦੋ ਪ੍ਰੇਮੀਆਂ ਨੂੰ ਮਿਲਾਏਗਾ ਜਾਂ ਪਿਆਰ ਦਾ ਦੁਸ਼ਮਣ ਬਣੇਗਾ? ਇਹ ਤਾਂ ਤੁਹਾਨੂੰ ਫਿਲਮ ਦੇਖਣ ਤੋਂ ਬਾਅਦ ਹੀ ਪਤਾ ਲੱਗੇਗਾ, ਜਿਸ ਲਈ ਤੁਹਾਨੂੰ ਕੁਝ ਸਮਾਂ ਇੰਤਜ਼ਾਰ ਕਰਨਾ ਪਵੇਗਾ ਕਿਉਂਕਿ ਨਵੀਂ ਪੰਜਾਬੀ ਫਿਲਮ 'ਸ਼ੱਕਰ ਪਾਰੇ' ਜਲਦ ਹੀ ਪਰਦੇ 'ਤੇ ਦਸਤਕ ਦੇਣ ਲਈ ਤਿਆਰ ਹੈ।

ਫਿਲਮ ਦੀ ਕਹਾਣੀ ਵਿਵੇਕ ਮਿਸ਼ਰਾ ਦੁਆਰਾ ਲਿਖੀ ਗਈ ਹੈ, ਵਰੁਣ ਐਸ ਖੰਨਾ ਦੁਆਰਾ ਨਿਰਦੇਸ਼ਤ ਹੈ ਤੇ ਵਿਸ਼ਨੂੰ ਕੇ ਪੋਡਰ ਅਤੇ ਪੁਨੀਤ ਚਾਵਲਾ ਦੁਆਰਾ ਨਿਰਮਿਤ ਹੈ। ਗੋਲਡਨ ਕੀ ਐਂਟਰਟੇਨਮੈਂਟ ਦੁਆਰਾ ਜਲਦ ਹੀ ਫਿਲਮ ਸ਼ਕਰ ਪਾਰੇ ਪੇਸ਼ ਕੀਤੀ ਜਾਵੇਗੀ।

ਇਹ ਵੀ ਪੜ੍ਹੋ: E-Shram Portal ਨਾਲ ਹੁਣ ਤੱਕ ਜੁੜੇ 23 ਕਰੋੜ ਕਾਮਿਆਂ ਨੂੰ ਮਿਲੇਗਾ ਲਾਭ, ਜਾਣੋ ਕਿਵੇਂ ਕਰ ਸਕਦੇ ਹੋ ਰਜਿਸਟ੍ਰੇਸ਼ਨ?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget