ਪੜਚੋਲ ਕਰੋ

ਗੀਤਕਾਰ ਪ੍ਰੀਤ ਮਹਿੰਦਰ ਤਿਵਾੜੀ ਦਾ ਦੇਹਾਂਤ

ਬਠਿੰਡਾ: ਪੰਜਾਬੀ ਗੀਤਾਂ 'ਚ ਇੱਕ ਅਲੱਗ ਪਹਿਚਾਣ ਬਣਾਉਣ ਵਾਲੀਆਂ ਕਲਮਾਂ ਚੋਂ ਇਕ ਕਲਮ ਹਮੇਸ਼ਾਂ ਲਈ ਖਾਮੋਸ਼ ਹੋ ਗਈ। ਪੰਜਾਬੀ ਸਰੋਤਿਆਂ ਦੀ ਝੋਲੀ 'ਚ ਅਨੇਕਾਂ ਗੀਤ ਪਾਉਣ ਵਾਲੇ ਗੀਤਕਾਰ ਪ੍ਰੀਤ ਮਹਿੰਦਰ ਤਿਵਾੜੀ ਦੁਨੀਆਂ ਨੂੰ ਅਲਵਿਦਾ ਕਹਿ ਗਏ। ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਮਾਲਵੇ ਦੀ ਧਰਤੀ 'ਤੇ ਬਠਿੰਡਾ 'ਚ ਰਹਿੰਦੇ ਇਸ ਪੰਜਾਬੀ ਪੁੱਤ ਦੀ ਕਲਮ ਨੇ ਅਨੇਕਾਂ ਮਿਆਰੀ ਗੀਤਾਂ ਰਾਹੀ ਸਰੋਤਿਆਂ ਦੇ ਦਿਲਾਂ 'ਚ ਇਕ ਖਾਸ ਥਾਂ ਬਣਾਈ ਹੈ। ਗੀਤਕਾਰਾਂ ਅਤੇ ਗਾਇਕਾਂ ਨੇ ਉਨਾਂ ਦੀ ਅਚਾਨਕ ਹੋਈ ਮੌਤ ਨੂੰ ਕਲਮ ਦੇ ਖੇਤਰ 'ਚ ਕਦੀ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਤਿਵਾੜੀ ਦੇ ਗੀਤਾਂ 'ਚ ਪੱਟੇ ਗਏ ਨੀ ਮੁੰਡੇ ਤੇਰੇ ਨੀ ਪਿਆਰ ਦੇ, ਫੁੱਲਾਂ ਦੀ ਕੱਚੀਏ ਵਪਾਰਨੇ, ਨੱਚਣਾ ਸਖਤ ਮਨ੍ਹਾਂ ਹੈ (ਸਰਦੂਲ ਸਿਕੰਦਰ),  ਚਾਦਰ ਕੱਢਦੀ (ਕੁਲਦੀਪ ਮਾਣਕ), ਸਾਡਾ ਚਿੜੀਆਂ ਦਾ ਚੰਬਾ ਆਦਿ ਸ਼ਾਮਲ ਹਨ।ਇਸ ਤੋਂ ਇਲਾਵਾ ਪੰਜਾਬੀ ਫਿਲਮਾਂ 'ਚ ਵੀ ਉਨਾਂ ਨੇ ਕਾਫੀ ਗੀਤ ਲਿਖੇ ਜਿੰਨਾਂ 'ਚ ਨੈਣ ਪ੍ਰੀਤੋਂ ਦੇ, ਜੱਟ ਜਿਓਣਾ ਮੌੜ, ਦੁਸ਼ਮਣੀ ਜੱਟਾਂ ਦੀ, ਕੀ ਬਣੁ ਦੁਨੀਆਂ ਦਾ ਆਦਿ ਸ਼ਾਮਲ ਹਨ। ਉਨਾਂ ਵੱਲੋਂ ਪੰਜਾਬੀ ਨਾਟਕ  ਠੂੰਹੇ, ਰੂਹ ਅੰਬਰਾਂ ਤੱਕ ਰੋਈ ਅਤੇ ਬਲੀ ਆਦਿ ਵੀ ਲਿਖੇ ਗਏ।

ਟਾਪ ਹੈਡਲਾਈਨ

Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Sidhu Moose Wala Father: ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜ਼ਮੀਨ ਨੂੰ ਲੈ ਕੇ ਪਿਆ ਰੌਲਾ, ਸਾਬਕਾ ਸਰਪੰਚ ਨਾਲ ਹੋਈ ਤਕਰਾਰ; ਬਲਕੌਰ ਸਿੰਘ ਖੁਲਾਸਾ ਕਰ ਬੋਲੇ- ਦੋਵਾਂ ਪੱਖਾਂ ਨੂੰ ਜਾਣੇ ਬਿਨਾਂ... 
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜ਼ਮੀਨ ਨੂੰ ਲੈ ਕੇ ਪਿਆ ਰੌਲਾ, ਸਾਬਕਾ ਸਰਪੰਚ ਨਾਲ ਹੋਈ ਤਕਰਾਰ; ਬਲਕੌਰ ਸਿੰਘ ਖੁਲਾਸਾ ਕਰ ਬੋਲੇ- ਦੋਵਾਂ ਪੱਖਾਂ ਨੂੰ ਜਾਣੇ ਬਿਨਾਂ... 
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
Punjabi Actress: ਪੰਜਾਬੀ ਅਦਾਕਾਰਾ 'ਭਾਜਪਾ' ਕਰੇਗੀ ਜੁਆਇੰਨ? ਸੋਸ਼ਲ ਮੀਡੀਆ 'ਤੇ ਛਿੜੀ ਚਰਚਾ; ਤਸਵੀਰਾਂ ਹੋਈਆਂ ਵਾਇਰਲ...
Punjabi Actress: ਪੰਜਾਬੀ ਅਦਾਕਾਰਾ 'ਭਾਜਪਾ' ਕਰੇਗੀ ਜੁਆਇੰਨ? ਸੋਸ਼ਲ ਮੀਡੀਆ 'ਤੇ ਛਿੜੀ ਚਰਚਾ; ਤਸਵੀਰਾਂ ਹੋਈਆਂ ਵਾਇਰਲ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Embed widget