ਪੜਚੋਲ ਕਰੋ

ਪੰਕਜ ਤ੍ਰਿਪਾਠੀ ਦੇ ਅਗਲੇ ਪ੍ਰੋਜੈਕਟ ਰਾਹੀਂ ਮਹਾਬੀਰ ਭੁੱਲਰ ਬਾਲੀਵੁੱਡ 'ਚ ਮੁੜ ਐਂਟਰੀ ਲਈ ਤਿਆਰ

ਪੰਕਜ ਤ੍ਰਿਪਾਠੀ ਦੀ ਅਗਲੀ ਫ਼ਿਲਮ '83' 24 ਦਸੰਬਰ ਨੂੰ ਰਿਲੀਜ਼ ਹੈ, ਜਿਸ 'ਚ ਐਮੀ ਵਿਰਕ ਅਤੇ ਹਾਰਡੀ ਸੰਧੂ ਵੀ ਮੁੱਖ ਭੂਮਿਕਾਵਾਂ 'ਚ ਹਨ। ਮਹਾਬੀਰ ਭੁੱਲਰ ਦੀਆਂ ਬਹੁਤ ਸਾਰੀਆਂ ਆਉਣ ਵਾਲੀਆਂ ਪੰਜਾਬੀ ਫ਼ਿਲਮਾਂ ਸ਼ੂਟ ਹੋਣ ਅਤੇ ਰਿਲੀਜ਼ ਹੋਣੀਆਂ ਹਨ।

ਚੰਡੀਗੜ੍ਹ: ਪੰਜਾਬੀ ਸਿਤਾਰੇ ਲਗਾਤਾਰ ਬਾਲੀਵੁੱਡ ਵੱਲ ਵੱਧ ਰਹੇ ਹਨ ਆਪਣੀ ਅਦਾਕਾਰੀ ਦੇ ਦਮ 'ਤੇ ਬਾਲੀਵੁੱਡ ਇੰਡਸਟਰੀ 'ਤੇ ਵੀ ਰਾਜ ਕਰ ਰਹੇ ਹਨ। ਹੁਣ ਵਾਰੀ ਹੈ ਉੱਘੇ ਪੰਜਾਬੀ ਅਦਾਕਾਰ ਮਹਾਬੀਰ ਭੁੱਲਰ ਦੀ, ਜੋ ਪੰਜਾਬੀ ਫ਼ਿਲਮਾਂ 'ਚ ਆਪਣੇ ਸ਼ਾਨਦਾਰ ਕਿਰਦਾਰਾਂ ਲਈ ਜਾਣੇ ਜਾਂਦੇ ਹਨ।

ਮਹਾਬੀਰ ਭੁੱਲਰ ਨੂੰ 'ਰੌਕੀ ਮੈਂਟਲ', 'ਅਸ਼ਕੇ', 'ਬੰਬੂਕਾਟ' ਵਰਗੀਆਂ ਪੰਜਾਬੀ ਫ਼ਿਲਮਾਂ ਤੇ 'ਸੂਰਮਾ', 'ਉੜਤਾ ਪੰਜਾਬ' ਵਰਗੀਆਂ ਹਿੰਦੀ ਫ਼ਿਲਮਾਂ 'ਚ ਆਪਣੀਆਂ ਭੂਮਿਕਾਵਾਂ ਲਈ ਜਾਣਿਆ ਜਾਂਦਾ ਹੈ। ਹੁਣ ਉਹ ਇੱਕ ਹੋਰ ਬਾਲੀਵੁੱਡ ਫ਼ਿਲਮ ਲਈ ਤਿਆਰ ਹਨ, ਜਿਸ 'ਚ ਪੰਕਜ ਤ੍ਰਿਪਾਠੀ ਵੀ ਨਜ਼ਰ ਆਉਣਗੇ।

View this post on Instagram
 
A post shared by MahabirBhullar (@mahabirbhullar1)

ਇਸ ਗੱਲ ਦਾ ਸੰਕੇਤ ਖੁਦ ਮਹਾਬੀਰ ਭੁੱਲਰ ਨੇ ਆਪਣੇ ਸੋਸ਼ਲ ਮੀਡੀਆ ਰਾਹੀਂ ਦਿੱਤਾ ਸੀ, ਜਿੱਥੇ ਉਨ੍ਹਾਂ ਨੇ ਪੰਕਜ ਤ੍ਰਿਪਾਠੀ ਨਾਲ ਆਪਣੀ ਇਕ ਤਸਵੀਰ ਸ਼ੇਅਰ ਕੀਤੀ ਸੀ ਅਤੇ ਇਸ ''ਮੁੰਬਈ ਕਾਲਿੰਗ' ਦਾ ਕੈਪਸ਼ਨ ਦਿੱਤਾ ਸੀ। ਕੈਪਸ਼ਨ ਨੇ ਇਹ ਗੱਲ ਹੋਰ ਪੱਕੀ ਕਰ ਦਿੱਤੀ ਹੈ ਕਿ ਉਹ ਬਾਲੀਵੁੱਡ ਫ਼ਿਲਮ 'ਚ ਨਜ਼ਰ ਆਉਣਗੇ।

ਹਾਲਾਂਕਿ ਕਿਸੇ ਵੀ ਕਲਾਕਾਰ ਵੱਲੋਂ ਇਸ ਨਾਲ ਸਬੰਧਤ ਹੋਰ ਵੇਰਵੇ ਜਨਤਕ ਨਹੀਂ ਕੀਤੇ ਗਏ ਹਨ। ਜਿਵੇਂ ਕਿ ਇਹ ਫ਼ਿਲਮ ਹੋਵੇਗੀ ਜਾਂ ਵੈੱਬ ਸੀਰੀਜ਼ ਜਾਂ ਹੋਰ ਕੁਝ। ਪਰ ਜੋ ਵੀ ਹੋਵੇ, ਇਸ ਪ੍ਰਾਜੈਕਟ ਦਾ ਹਿੱਟ ਹੋਣਾ ਯਕੀਨੀ ਹੈ, ਕਿਉਂਕਿ ਇਹ ਦੋਵੇਂ ਅਦਾਕਾਰ ਸਿਖਰ 'ਤੇ ਹਨ।

ਜੇਕਰ ਉਨ੍ਹਾਂ ਦੀ ਅਦਾਕਾਰੀ ਦੇ ਹੁਨਰ ਦੀ ਗੱਲ ਕਰੀਏ ਤਾਂ ਦੋਵੇਂ ਕਲਾਕਾਰ ਕਮਾਲ ਦੇ ਹਨ ਅਤੇ ਕਿਸੇ ਪ੍ਰਾਜੈਕਟ ਨੂੰ ਸੁਪਰਹਿੱਟ ਬਣਾਉਣ ਲਈ ਕਾਫੀ ਚੰਗੇ ਹਨ। ਪੰਕਜ ਤ੍ਰਿਪਾਠੀ ਨੇ ਸਕ੍ਰੀਨ 'ਤੇ ਕੁਝ ਅਭੁੱਲ ਭੂਮਿਕਾਵਾਂ ਨਿਭਾਈਆਂ ਹਨ। ਉੱਥੇ ਹੀ ਮਹਾਬੀਰ ਭੁੱਲਰ ਦੀ ਅਦਾਕਾਰੀ ਇਸ ਪ੍ਰਾਜੈਕਟ ਨੂੰ ਹੋਰ ਦਮਦਾਰ ਬਣਾ ਦੇਵੇਗੀ। ਜਦੋਂ ਇਹ ਦੋਵੇਂ ਅਦਾਕਾਰ ਕੰਮ ਕਰਦੇ ਹਨ ਤਾਂ ਇਹ ਪਛਾਣਨਾ ਮੁਸ਼ਕਲ ਹੁੰਦਾ ਹੈ ਕਿ ਕੀ ਇਹ ਅਦਾਕਾਰ ਅਸਲ 'ਚ ਕਿਰਦਾਰ ਵਿੱਚ ਹਨ ਜਾਂ ਉਹ ਆਮ ਹਨ।

ਇਸ ਦੌਰਾਨ ਪੰਕਜ ਤ੍ਰਿਪਾਠੀ ਦੀ ਅਗਲੀ ਫ਼ਿਲਮ '83' 24 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਹੈ, ਜਿਸ 'ਚ ਐਮੀ ਵਿਰਕ ਅਤੇ ਹਾਰਡੀ ਸੰਧੂ ਵੀ ਮੁੱਖ ਭੂਮਿਕਾਵਾਂ 'ਚ ਹਨ। ਮਹਾਬੀਰ ਭੁੱਲਰ ਦੀਆਂ ਬਹੁਤ ਸਾਰੀਆਂ ਆਉਣ ਵਾਲੀਆਂ ਪੰਜਾਬੀ ਫ਼ਿਲਮਾਂ ਸ਼ੂਟ ਹੋਣ ਅਤੇ ਰਿਲੀਜ਼ ਹੋਣੀਆਂ ਹਨ।

ਇਹ ਵੀ ਪੜ੍ਹੋ: ਬੌਸ ਤੋਂ ਨਾਰਾਜ਼ ਮਹਿਲਾ ਕਰਮਚਾਰੀ ਨੇ ਕਰ ਦਿੱਤਾ ਕਰੋੜਾਂ ਦਾ ਨੁਕਸਾਨ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget