ਪੜਚੋਲ ਕਰੋ

Mankirt Aulakh: ਮਨਕੀਰਤ ਔਲਖ ਦੇ ਘਰ ਫਿਰ ਗੂੰਜਣਗੀਆਂ ਕਿਲਕਾਰੀਆਂ, ਗਾਇਕ ਨੇ ਸੁਣਾਈਆਂ ਦੋ ਖੁਸ਼ਖਬਰੀਆਂ

Mankirt Aulakh: ਪੰਜਾਬੀ ਗਾਇਕ ਮਨਕੀਰਤ ਔਲਖ ਇੱਕ ਵਾਰ ਫਿਰ ਤੋਂ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ। ਆਪਣੇ ਗੀਤਾਂ ਦੇ ਨਾਲ-ਨਾਲ ਪੰਜਾਬੀ ਕਲਾਕਾਰ ਨਿੱਜੀ ਜ਼ਿੰਜਗੀ ਨੂੰ ਲੈ ਵੀ ਚਰਚਾ ਵਿੱਚ ਰਹਿੰਦਾ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ

Mankirt Aulakh: ਪੰਜਾਬੀ ਗਾਇਕ ਮਨਕੀਰਤ ਔਲਖ ਇੱਕ ਵਾਰ ਫਿਰ ਤੋਂ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ। ਆਪਣੇ ਗੀਤਾਂ ਦੇ ਨਾਲ-ਨਾਲ ਪੰਜਾਬੀ ਕਲਾਕਾਰ ਨਿੱਜੀ ਜ਼ਿੰਜਗੀ ਨੂੰ ਲੈ ਵੀ ਚਰਚਾ ਵਿੱਚ ਰਹਿੰਦਾ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਇੱਕ ਖਾਸ ਗੱਲਬਾਤ ਦੌਰਾਨ ਕਲਾਕਾਰ ਨੇ ਆਪਣੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਦੋ ਰਾਜ਼ ਖੋਲ੍ਹੇ ਹਨ। ਜਿਸ ਤੋਂ ਬਾਅਦ ਪ੍ਰਸ਼ੰਸਕ ਵੀ ਬੇਹੱਦ ਖੁਸ਼ ਹਨ। ਆਖਿਰ ਇਹ ਦੋ ਰਾਜ਼ ਕੀ ਹਨ, ਤੁਸੀ ਜਾਣੋ...

ਮਨਕੀਰਤ ਔਲਖ ਨੇ ਖੋਲ੍ਹੇ ਦੋ ਰਾਜ਼

ਦਰਅਸਲ, ਹਾਲ ਹੀ ਮਨਕੀਰਤ ਔਲਖ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਦੇ ਯੂਟਿਊਬ ਚੈਨਲ ਤੇ ਉਨ੍ਹਾਂ ਦੇ ਪੋਡਕਾਸਟ ਸ਼ੋਅ ਦਾ ਹਿੱਸਾ ਬਣੇ। ਇਸ ਦੌਰਾਨ ਪੰਜਾਬੀ ਗਾਇਕ ਨੇ ਦੋ ਦਿਲਚਸਪ ਖੁਲਾਸੇ ਕੀਤੇ। ਇਸ ਪੋਡਕਾਸਟ ਵਿੱਚ ਭਾਰਤੀ ਨੇ ਮਨਕੀਰਤ ਨੂੰ ਫ਼ਿਲਮਾਂ ‘ਚ ਕੰਮ ਕਰਨ ਬਾਰੇ ਪੁੱਛਿਆ ਤਾਂ ਗਾਇਕ ਨੇ ਦੱਸਿਆ ਕੀ ਉਨ੍ਹਾਂ ਨੇ ਫਿਲਮ ਕੀਤੀ ਹੈ ਅਤੇ ਇਹ ਫਿਲਮ ਜਲਦ ਆਵੇਗੀ। ਉਨ੍ਹਾਂ ਫਿਲਮ ਬਾਰੇ ਡਿਟੇਲ ਵਿੱਚ ਦੱਸਦੇ ਹੋਏ ਕਿਹਾ ਕਿ ਬਹੁਤ ਵੱਡੇ ਬਜਟ ਦੀ ਇਹ ਫਿਲਮ T-series ਦੀ ਹੈ। ਜਿਸ ਵਿੱਚ ਮਨਕੀਰਤ ਨੇ ਕੰਮ ਕੀਤਾ ਹੈ। ਇਸ ਤੋਂ ਅੱਗੇ ਮਨਕੀਰਤ ਨੇ ਦੱਸਿਆ ਕੀ ਉਹ ਹੋਰ ਫ਼ਿਲਮਾਂ ਦੇ ਵਿੱਚ ਵੀ ਜਲਦ ਹੀ ਨਜ਼ਰ ਆਉਣਗੇ।

ਇਸ ਤੋਂ ਬਾਅਦ ਮਨਕੀਰਤ ਦੀ ਨਿੱਜੀ ਜ਼ਿੰਦਗੀ ਬਾਰੇ ਸਵਾਲ ਕਰਦੇ ਹੋਏ ਹਰਸ਼ ਨੇ ਪੁੱਛਿਆ ਪਿਤਾ ਬਣਨ ਦਾ ਅਹਿਸਾਸ ਕਿਵੇਂ ਦਾ ਸੀ ਤਾਂ ਮਨਕੀਰਤ ਨੇ ਜਵਾਬ ਦਿੱਤਾ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਵਿੱਚ ਇੱਕ ਦਿਲਚਸਪ ਮੋੜ ਸੀ। ਉਹ ਜਲਦ ਹੀ ਹੁਣ ਫਿਰ ਪਿਤਾ ਬਣਨ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਉਸ ਦੇ ਬੱਚੇ ਵੱਡੇ ਹੋਣਗੇ ਤਾਂ ਉਹ ਉਹਨਾਂ ਨੂੰ ਦੱਸੇਗਾ ਕਿ ਕਿਵੇਂ ਉਸ ਨੇ ਉਹਨਾਂ ਦੇ ਪੈਦਾ ਹੋਣ ਦੀ ਅਨਾਊਂਸਮੈਂਟ ਕੀਤੀ ਸੀ।

ਵਰਕਫਰੰਟ ਦੀ ਗੱਲ ਕਰੀਏ ਤਾਂ ਮਨਕੀਰਤ ਔਲਖ ਹਾਲ ਹੀ ਵਿੱਚ ਗੀਤ Koka ਰਿਲੀਜ਼ ਹੋਇਆ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ। ਇਸ ਤੋਂ ਇਲਾਵਾ ਮਨਕੀਰਤ ਔਲਖ ਕਈ ਸੁਪਰਹਿੱਟ ਗੀਤਾਂ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਵਾਹੋ-ਵਾਹੀ ਖੱਟਦੇ ਆ ਰਹੇ ਹਨ। 

Read MOre: Entertainment Live: ਸ਼ਾਹਰੁਖ ਨਾਲ ਸਮਲਿੰਗੀ ਸਬੰਧਾਂ ਵਿਚਾਲੇ ਕਰਨ ਜੌਹਰ ਦੀ ਬਿਮਾਰੀ ਦਾ ਖੁਲਾਸਾ, ਮਨਕੀਰਤ ਔਲਖ ਦੂਜੀ ਵਾਰ ਬਣਨ ਵਾਲੇ ਪਿਤਾ ਸਣੇ ਅਹਿਮ ਖਬਰਾਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ
Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ
Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ
Banning Paddy Cultivation: ਪੰਜਾਬ 'ਚ 15 ਥਾਵਾਂ 'ਤੇ ਝੋਨਾ ਲਗਾਉਣਾ ਮੁਕੰਮਲ ਹੋਵੇਗਾ ਬੈਨ, ਖੇਤੀ ਨੀਤੀ 'ਚ ਮਾਨ ਸਰਕਾਰ ਲੈ ਕੇ ਆ ਰਹੀ ਪ੍ਰਸਤਾਵ, ਕਾਂਗਰਸ ਨੇ ਘੇਰੀ ਸਰਕਾਰ
Banning Paddy Cultivation:ਪੰਜਾਬ 'ਚ 15 ਥਾਵਾਂ 'ਤੇ ਝੋਨਾ ਲਗਾਉਣਾ ਮੁਕੰਮਲ ਹੋਵੇਗਾ ਬੈਨ, ਖੇਤੀ ਨੀਤੀ 'ਚ ਮਾਨ ਸਰਕਾਰ ਲੈ ਕੇ ਆ ਰਹੀ ਪ੍ਰਸਤਾਵ, ਕਾਂਗਰਸ ਨੇ ਘੇਰੀ ਸਰਕਾਰ
Punjab News: ਕੀ ਹੁਣ ਅੰਮ੍ਰਿਤਪਾਲ ਜੇਲ੍ਹ ਤੋਂ ਆਵੇਗਾ ਬਾਹਰ, ਹਾਈਕੋਰਟ ਨੇ NSA ਲਗਾਉਣ ਦਾ ਮੰਗਿਆ ਸਾਰਾ ਰਿਕਾਰਡ ਤੇ ਪੁੱਛਿਆ ਦੱਸੋ ਕੀ ਹੈ ਆਧਾਰ ? 
Punjab News: ਕੀ ਹੁਣ ਅੰਮ੍ਰਿਤਪਾਲ ਜੇਲ੍ਹ ਤੋਂ ਆਵੇਗਾ ਬਾਹਰ, ਹਾਈਕੋਰਟ ਨੇ NSA ਲਗਾਉਣ ਦਾ ਮੰਗਿਆ ਸਾਰਾ ਰਿਕਾਰਡ ਤੇ ਪੁੱਛਿਆ ਦੱਸੋ ਕੀ ਹੈ ਆਧਾਰ ? 
Embed widget