ਪੜਚੋਲ ਕਰੋ

ਮਨਕੀਰਤ ਔਲਖ ਦਾ ਗੀਤ 'Rise N Shine' ਰਿਲੀਜ਼, ਦੇਵ ਖਰੌੜ ਦੇ ਐਕਸ਼ਨ ਨੇ ਲੁੱਟੀ ਮਹਫ਼ਿਲ 

ਇਸ ਵਿਚਕਾਰ ਕਲਾਕਾਰ ਦਾ ਨਵਾਂ ਗੀਤ ਰਾਈਜ਼ ਐਂਡ ਸ਼ਾਈਨ (Rise N Shine) ਰਿਲੀਜ਼ ਹੋ ਗਿਆ ਹੈ। ਜਿਸਨੇ ਪ੍ਰਸ਼ੰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਖਾਸ ਗੱਲ ਇਹ ਹੈ ਕਿ ਇਸ ਨਵੇਂ ਗੀਤ ਵਿੱਚ ਅਦਾਕਾਰ ਦੇਵ ਖਰੌੜ ਆਪਣਾ ਜਵਲਾ ਦਿਖਾਉਂਦੇ ਹੋਏ ...

Mankirt Aulakh New Song Rise N Shine Out: ਪੰਜਾਬੀ ਗਾਇਕ ਮਨਕੀਰਤ ਔਲਖ (Mankirt Aulakh) ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਨੇ ਹਾਲੇ ਤੱਕ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਇਸ ਵਿਚਕਾਰ ਕਲਾਕਾਰ ਦਾ ਨਵਾਂ ਗੀਤ ਰਾਈਜ਼ ਐਂਡ ਸ਼ਾਈਨ (Rise N Shine) ਰਿਲੀਜ਼ ਹੋ ਗਿਆ ਹੈ। ਜਿਸਨੇ ਪ੍ਰਸ਼ੰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਖਾਸ ਗੱਲ ਇਹ ਹੈ ਕਿ ਇਸ ਨਵੇਂ ਗੀਤ ਵਿੱਚ ਅਦਾਕਾਰ ਦੇਵ ਖਰੌੜ ਆਪਣਾ ਜਵਲਾ ਦਿਖਾਉਂਦੇ ਹੋਏ ਨਜ਼ਰ ਆ ਰਹੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਗੀਤ ਦੇਵ ਖਰੌੜ ਦੀ ਨਵੀਂ ਫਿਲਮ ਰੁਤਬਾ (RUTBAA) ਦਾ ਹੈ। ਜਿਸ ਨੂੰ ਮਨਕੀਰਤ ਔਲਖ ਨੇ ਆਪਣੀ ਆਵਾਜ਼ ਦਿੱਤੀ ਹੈ।

View this post on Instagram
 
A post shared by Mankirt Aulakh (ਔਲਖ) (@mankirtaulakh)

ਗਾਇਕ ਮਨਕੀਰਤ ਔਲਖ ਨੇ ਗੀਤ ਦਾ ਵੀਡੀਓ ਕਲਿੱਪ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸਾਂਝਾ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, Rise N Shine OuT Now!!... ਇਸ ਗੀਤ ਨੂੰ ਪ੍ਰਸ਼ੰਸ਼ਕਾਂ ਦਾ ਭਰਮਾ ਹੁੰਗਾਰਾ ਮਿਲ ਰਿਹਾ ਹੈ। ਇੱਕ ਪ੍ਰਸ਼ੰਸ਼ਕ ਨੇ ਕਮੈਂਟ ਕਰਦੇ ਹੋਏ ਲਿਖਿਆ, ਲਵ ਯੂ ਮਨਕੀਰਤ ਜਾਨ... 

ਦੱਸ ਦੇਈਏ ਕਿ ਦੇਵ ਖਰੌੜ ਸਟਾਰਰ ਫਿਲਮ ਵਿੱਚ ਪ੍ਰਿੰਸ ਕੰਵਲ ਜੀਤ ਸਿੰਘ ਵੀ ਅਹਿਮ ਭੂਮਿਕਾ ਵਿੱਚ ਦਿਖਾਈ ਦੇਣਗੇ। ਮਨਦੀਪ ਬੈਨੀਪਾਲ ਦੁਆਰਾ ਨਿਰਦੇਸ਼ਿਤ ਇਸ ਫਿਲਮ ਨੂੰ ਨਿਤਿਨ ਤਲਵਾਰ, ਰਮਨ ਅਗਰਵਾਲ ਅਤੇ ਅਮਨਦੀਪ ਸਿੰਘ ਦੁਆਰਾ ਪ੍ਰੋਡਿਊਸ ਕੀਤਾ ਗਿਆ ਹੈ। ਦੇਵ ਦੀ ਇਸ ਫਿਲਮ ਦਾ ਦਰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਹ ਫਿਲਮ 14 ਅਪ੍ਰੈਲ ਨੂੰ ਸਿਨੇਮਾਘਰਾਂ ਵਿੱਚ ਦਸਤਕ ਦੇਵੇਗੀ। 

ਗੱਲ ਜੇਕਰ ਮਨਕੀਰਤ ਔਲਖ ਦੀ ਕਰਿਏ ਤਾਂ ਉਨ੍ਹਾਂ ਦਾ ਨਾਂ ਅਕਸਰ ਸੁਰਖੀਆਂ ਵਿੱਚ ਰਹਿੰਦਾ ਹੈੈ। ਉਹ ਨਾ ਸਿਰਫ ਆਪਣੀ ਗਾਇਕੀ ਸਗੋਂ ਨਿੱਜੀ ਜ਼ਿੰਦਗੀ ਦੇ ਚੱਲਦੇ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਕਲਾਕਾਰ ਆਪਣੇ ਸਟਾਈਲਿਸ਼ ਅੰਦਾਜ਼ ਨਾਲ ਵੀ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਦੇ ਹਨ। ਇਸ ਤੋਂ ਇਲਾਵਾ ਮਨਕੀਰਤ ਆਪਣੇ ਪੁੱਤਰ ਇਮਤਿਆਜ਼ ਸਿੰਘ ਔਲਖ ਦੀਆਂ ਪਿਆਰੀਆਂ ਤਸਵੀਰਾਂ ਵੀ ਦਰਸ਼ਕਾਂ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸ਼ਕ ਖੂਬ ਪਿਆਰ ਲੁਟਾਉਂਦੇ ਹਨ। ਫਿਲਹਾਲ ਦੇਵ ਦੀ ਇਹ ਫਿਲਮ ਪਰਦੇ ਉੱਪਰ ਕੀ ਕਮਾਲ ਦਿਖਾਉਂਦੀ ਹੈ। ਇਹ ਦੇਖਣਾ ਬੇਹੱਦ ਮਜ਼ੇਦਾਰ ਰਹੇਗਾ। 

ਟਾਪ ਹੈਡਲਾਈਨ

15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget