ਪੜਚੋਲ ਕਰੋ

ਪੰਜਾਬੀ ਸਿੰਗਰ Manmohan Waris ਅਤੇ Kamal Heer 28 ਅਤੇ 29 ਨਵੰਬਰ ਨੂੰ ਕਿਸਾਨ ਮੋਰਚੇ 'ਚ ਹੋਣਗੇ ਸ਼ਾਮਲ

ਬੇਸ਼ੱਕ ਮੋਦੀ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ, ਪਰ ਹੁਣ ਕਿਸਾਨ ਯੂਨੀਅਨ ਨੇ ਕਾਨੂੰਨਾਂ ਨੂੰ ਸੰਸਦ ਰੱਦ ਕਰਨ ਸਮੇਤ ਅਤੇ ਕੁਝ ਹੋਰ ਮੰਗਾਂ ਪੂਰੀਆਂ ਹੋਣ ਤੱਕ ਅੰਦੋਲਨ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।

ਚੰਡੀਗੜ੍ਹ: ਬੇਸ਼ੱਕ ਮੋਦੀ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ, ਪਰ ਹੁਣ ਕਿਸਾਨ ਯੂਨੀਅਨ ਨੇ ਕਾਨੂੰਨਾਂ ਨੂੰ ਸੰਸਦ ਰੱਦ ਕਰਨ ਸਮੇਤ ਅਤੇ ਕੁਝ ਹੋਰ ਮੰਗਾਂ ਪੂਰੀਆਂ ਹੋਣ ਤੱਕ ਅੰਦੋਲਨ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਦੱਸ ਦਈਏ ਕਿ ਅੰਦੋਲਨ ਕਰ ਰਹੇ ਕਿਸਾਨਾਂ ਦੀ ਜ਼ੋਰਦਾਰ ਮੰਗ 'MSP ਦੀ ਕਾਨੂੰਨੀ ਗਾਰੰਟੀ ਦੇਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।

ਇਸ ਦੇ ਨਾਲ ਹੀ 26 ਨਵੰਬਰ ਨੂੰ ਕਿਸਾਨਾਂ ਦੇ ਸੰਘਰਸ਼ ਦਾ ਸਾਲ ਪੂਰਾ ਹੋਣ 'ਤੇ ਵਾਰਿਸ ਭਰਾਵਾਂ ਯਾਨੀ ਮਨਮੋਹਨ ਵਾਰਿਸ ਅਤੇ ਕਮਲ ਹੀਰ ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਮਹਿਫ਼ਿਲ ਸਜਾਉਣਗੇ। ਇਹ ਕਲਾਕਾਰ ਮਨਮੋਹਨ ਵਾਰਿਸ ਅਤੇ ਕਮਲ ਹੀਰ 28 ਨਵੰਬਰ ਨੂੰ ਸਿੰਘੂ ਬਾਰਡਰ ਅਤੇ 29 ਨਵੰਬਰ ਨੂੰ ਟਿੱਕਰੀ ਬਾਰਡਰ ਵਿਖੇ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣਗੇ। ਇਹ ਜਾਣਕਾਰੀ ਕਿਸਾਨ ਏਕਤਾ ਮੋਰਚਾ ਨੇ ਇੱਕ ਟਵੀਟ ਵਿੱਚ ਦਿੱਤੀ ਹੈ।

ਕੇਂਦਰ ਸਰਕਾਰ ਵੱਲੋਂ ਪਿਛਲੇ ਸਾਲ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਵਿੱਚ ਪੰਜਾਬੀ ਗਾਇਕ ਨੇ ਸਰਕਾਰ ਖਿਲਾਫ ਕਿਸਾਨਾਂ ਦਾ ਕਾਫੀ ਸਮਰਥਨ ਕੀਤਾ। ਕਈ ਪੰਜਾਬੀ ਸਿੰਗਰ ਪਹਿਲੇ ਦਿਨ ਤੋਂ ਕਿਸਾਨਾਂ ਦੇ ਨਾਲ ਇਸ ਲੜਾਈ 'ਚ ਖੜੇ ਨਜ਼ਰ ਆਏ ਜਿਨ੍ਹਾਂ 'ਚ ਬੱਬੂ ਮਾਨ, ਰਣਜੀਤ ਬਾਵਾ ਜਿਹੇ ਕਲਾਕਾਰਾਂ ਦੇ ਨਾਂਅ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ: All Party Meeting: ਭਲਕੇ ਸੰਸਦ 'ਚ ਪੇਸ਼ ਹੋਵੇਗਾ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਬਿੱਲ, ਪ੍ਰਧਾਨ ਮੰਤਰੀ ਨੇ ਸੱਦੀ ਸਰਬ ਪਾਰਟੀ ਮੀਟਿੰਗ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget