ਪੜਚੋਲ ਕਰੋ

Mera Baba Nanak: 'ਮੇਰਾ ਬਾਬਾ ਨਾਨਕ' ਦਾ ਟ੍ਰੇਲਰ ਰਿਲੀਜ਼...ਇਹ ਵਿਸ਼ਵਾਸ ਦੀ ਕਹਾਣੀ

Mera Baba Nanak Official Trailer: ਬਲੈਕ ਪੈਂਥਰ ਐਂਟਰਟੇਨਮੈਂਟ ਤੇ ਡਰੀਮਪਿਕਚਰਜ਼ ਐਂਟਰਟੇਨਮੈਂਟ ਦੇ ਬੈਨਰ ਹੇਠ ਬਣੀ ਫਿਲਮ ''ਮੇਰਾ ਬਾਬਾ ਨਾਨਕ'' ਦਾ ਟ੍ਰੇਲਰ ਆਖਰਕਾਰ ਰਿਲੀਜ਼ ਹੋ ਗਿਆ ਹੈ। ਸਾਰੇ ਸਿੱਖ ਭਾਈਚਾਰੇ ਤੇ ਗੁਰੂ ਨਾਨਕ ਦੇਵ ਜੀ ਦੇ ਪੈਰੋਕਾਰਾਂ ਲਈ ਇਹ ਇੱਕ

Mera Baba Nanak Official Trailer: ਬਲੈਕ ਪੈਂਥਰ ਐਂਟਰਟੇਨਮੈਂਟ ਤੇ ਡਰੀਮਪਿਕਚਰਜ਼ ਐਂਟਰਟੇਨਮੈਂਟ ਦੇ ਬੈਨਰ ਹੇਠ ਬਣੀ ਫਿਲਮ ''ਮੇਰਾ ਬਾਬਾ ਨਾਨਕ'' ਦਾ ਟ੍ਰੇਲਰ ਆਖਰਕਾਰ ਰਿਲੀਜ਼ ਹੋ ਗਿਆ ਹੈ। ਸਾਰੇ ਸਿੱਖ ਭਾਈਚਾਰੇ ਤੇ ਗੁਰੂ ਨਾਨਕ ਦੇਵ ਜੀ ਦੇ ਪੈਰੋਕਾਰਾਂ ਲਈ ਇਹ ਇੱਕ ਤੋਹਫ਼ਾ ਹੋਵੇਗਾ। ਇਸ ਫਿਲਮ ਰਾਹੀਂ ਗੁਰੂ ਨਾਨਕ ਦੇਵ ਜੀ ਦੀਆਂ ਅਸੀਸਾਂ ਤੇ ਉਪਦੇਸ਼ਾਂ ਦੀ ਪ੍ਰਾਪਤੀ ਹੋਵੇਗੀ।

ਫਿਲਮ ਦੇ ਟ੍ਰੇਲਰ ਨੇ ਫਿਲਮ ਦੇ ਪਿੱਛੇ ਦੇ ਫਲਸਫੇ ਦਾ ਖੁਲਾਸਾ ਕੀਤਾ ਜੋ ਇੱਕ ਵਿਸ਼ਵਾਸ ਹੈ। ਦਰਸ਼ਕਾਂ ਨੇ ਫਿਲਮ ਤੋਂ ਅੰਦਾਜ਼ਾ ਲਗਾਇਆ ਕਿ ਇਹ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਪ੍ਰਦਰਸ਼ਿਤ ਕਰੇਗੀ ਪਰ ਇਹ ਇਕ ਅਜਿਹੇ ਵਿਅਕਤੀ ਦੀ ਕਹਾਣੀ ਹੈ ਜਿਸ ਨੂੰ ਬਾਬਾ ਨਾਨਕ 'ਤੇ ਪੂਰਾ ਵਿਸ਼ਵਾਸ ਹੈ ਤੇ ਉਹ ਇਹ ਕਹਿ ਕੇ ਸਭ ਨੂੰ ਮਾਫ਼ ਕਰ ਦਿੰਦਾ ਹੈ ਕਿ ਬਾਬਾ ਨਾਨਕ ਆਪਣੇ ਆਪ ਸਭ ਸਹੀ ਕਰੇਗਾ। ਉਸ ਨੇ ਜ਼ਿੰਦਗੀ ਵਿਚ ਬਹੁਤ ਸਾਰੀਆਂ ਮੁਸ਼ਕਲਾਂ, ਧੋਖੇਬਾਜ਼ਾਂ ਦਾ ਸਾਹਮਣਾ ਕੀਤਾ ਪਰ ਉਹ ਬਾਬਾ ਨਾਨਕ 'ਤੇ ਵਿਸ਼ਵਾਸ ਨਾਲ ਅੱਗੇ ਵਧਣ ਵਿਚ ਕਦੇ ਅਸਫਲ ਨਹੀਂ ਹੋਇਆ ਤੇ ਬਾਬਾ ਨਾਨਕ ਵੀ ਆਪਣੇ ਬੱਚੇ ਨੂੰ ਹਰ ਮਾੜੀ ਸਥਿਤੀ ਤੋਂ ਬਚਾ ਕੇ ਰੱਖਦੇ ਹਨ।

ਟ੍ਰੇਲਰ ਨੂੰ ਲੋਕਾਂ ਤੋਂ ਵਧੀਆ ਟਿੱਪਣੀਆਂ ਦੇ ਨਾਲ ਬਹੁਤ ਪਿਆਰ ਮਿਲ ਰਿਹਾ ਹੈ ਅਤੇ ਅਸੀਂ ਵਿਸ਼ਵਾਸ ਦੀ ਅਜਿਹੀ ਦਿਲਚਸਪ ਕਹਾਣੀ ਨੂੰ ਸਾਹਮਣੇ ਲਿਆਉਣ ਲਈ ਫਿਲਮ ਦੇ ਨਿਰਮਾਤਾਵਾਂ ਨੂੰ ਵਧਾਈ ਦਿੰਦੇ ਹਾਂ।  ਇਹ ਜੀਵਨ ਭਰ ਦੀਆਂ ਸਿੱਖਿਆਵਾਂ ਨਾਲ ਭਰਪੂਰ ਮਨੋਰੰਜਕ ਤੇ ਪਰਿਵਾਰਕ ਡਰਾਮਾ ਫਿਲਮ ਹੈ। ਫਿਲਮ ਵਿੱਚ ਵਧੀਆ ਐਕਸ਼ਨ ਅਤੇ ਰੋਮਾਂਸ ਦਾ ਤੜਕਾ ਵੀ ਹੈ, ਜੋ ਦੇਖਣਾ ਕਾਫ਼ੀ ਦਿਲਚਸਪ ਹੋਵੇਗਾ।

ਸਟਾਰ ਕਾਸਟ 'ਚ ਅਮਨਮੀਤ ਸਿੰਘ, ਵਿਕਰਮਜੀਤ ਵਿਰਕ, ਹਰਸ਼ਜੋਤ ਕੌਰ, ਹਰਪ੍ਰੀਤ ਬੈਂਸ, ਕੁਲ ਸਿੱਧੂ, ਮਿੰਟੂ ਕਾਪਾ, ਮਹਾਬੀਰ ਭੁੱਲਰ, ਤਰਸੇਮ ਪਾਲ, ਮਲਕੀਤ ਰੌਣੀ, ਸੀਮਾ ਕੌਸ਼ਲ, ਅਨੀਤਾ ਮੀਤ, ਵਰਿੰਦਰ ਵਸ਼ਿਸ਼ਟ, ਰਣਦੀਪ ਭੰਗੂ, ਅੰਮ੍ਰਿਤਪਾਲ ਬਿੱਲਾ, ਜਸਬੀਰ ਗਿੱਲ, ਨਿਮਰਤ ਪਰਤਾਪ ਸਿੰਘ, ਗੁਰਸੇਵਕ ਮੰਡੇਰ, ਮਨਪ੍ਰੀਤ ਜਵੰਦਾ, ਧਨਵੰਤ ਸਿੰਘ ਅਤੇ ਦਿਲਨੂਰ ਏਂਜਲ ਸ਼ਾਮਲ ਹਨ। ਫਿਲਮ ਅਮਨਮੀਤ ਸਿੰਘ ਦੁਆਰਾ ਲਿਖੀ ਤੇ ਨਿਰਦੇਸ਼ਿਤ ਕੀਤੀ ਗਈ ਹੈ। ਫਿਲਮ ਦਾ ਨਿਰਮਾਣ ਪਰਜੀਤ ਸਿੰਘ ਤੇ ਹਰਮਨਦੀਪ ਸਿੰਘ ਦੁਆਰਾ ਕੀਤਾ ਗਿਆ ਹੈ ਅਤੇ ਸਤਨਾਮ ਸਿੰਘ ਢਿੱਲੋਂ ਅਤੇ ਵਿਕਰਮਜੀਤ ਵਿਰਕ ਦੁਆਰਾ ਸਹਿ-ਨਿਰਮਤ ਹੈ।

ਗੀਤਕਾਰ ਵਿੱਚ ਅਮਰਦੀਪ ਸਿੰਘ ਗਿੱਲ, ਦੀਪ ਅਟਵਾਲ, ਅਮਰ ਜਲਾਲ ਸ਼ਾਮਲ ਹਨ। ਬੈਕਗਰਾਉਂਡ ਸਕੋਰ ਜੈਦੇਵ ਕੁਮਾਰ ਦੁਆਰਾ ਦਿੱਤਾ ਗਿਆ ਹੈ ਅਤੇ ਸੰਗੀਤ ਮਨਪਾਲ ਸਿੰਘ, ਜਸਕੀਰਤ ਸਿੰਘ ਅਤੇ ਭਾਈ ਮੰਨਾ ਸਿੰਘ ਦੁਆਰਾ ਤਿਆਰ ਕੀਤਾ ਗਿਆ ਹੈ। ਇਸ ਦੀ ਐਡਿਟਿੰਗ ਹਾਰਦਿਕ ਸਿੰਘ ਰੀਨ ਨੇ ਕੀਤੀ ਹੈ।  ਫਿਲਮ 'ਮੇਰਾ ਬਾਬਾ ਨਾਨਕ' ਬਲੈਕ ਪੈਂਥਰ ਐਂਟਰਟੇਨਮੈਂਟ, ਡ੍ਰੀਮਪਿਕਚਰਜ਼ ਐਂਟਰਟੇਨਮੈਂਟ, ਵਿਕਰਮਜੀਤ ਵਿਰਕ ਫਿਲਮਜ਼ ਦੇ ਬੈਨਰ ਹੇਠ 19 ਮਈ 2023 ਨੂੰ ਰਿਲੀਜ਼ ਹੋ ਰਹੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Embed widget