ਪੜਚੋਲ ਕਰੋ

Mika Singh: ਮੀਕਾ ਸਿੰਘ ਨੇ ਦਿਲਜੀਤ ਦੋਸਾਂਝ ਨੂੰ ਕੀਤਾ Target! ਬੋਲੇ- 'ਲੋਕ ਮੈਨੂੰ ਕਾੱਪੀ ਕਰ ਰਹੇ...'

Mika Singh Target Diljit Dosanjh: ਪੰਜਾਬੀ ਗਾਇਕ ਮੀਕਾ ਸਿੰਘ ਆਪਣੇ ਗੀਤਾਂ ਦੇ ਨਾਲ-ਨਾਲ ਵਿਵਾਦਿਤ ਬਿਆਨਾਂ ਦੇ ਚੱਲਦੇ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਇਨ੍ਹੀਂ ਦਿਨੀਂ ਮੀਕਾ ਸਿੰਘ ਖੂਬ ਸੁਰਖੀਆਂ ਬਟੋਰ

Mika Singh Target Diljit Dosanjh: ਪੰਜਾਬੀ ਗਾਇਕ ਮੀਕਾ ਸਿੰਘ ਆਪਣੇ ਗੀਤਾਂ ਦੇ ਨਾਲ-ਨਾਲ ਵਿਵਾਦਿਤ ਬਿਆਨਾਂ ਦੇ ਚੱਲਦੇ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਇਨ੍ਹੀਂ ਦਿਨੀਂ ਮੀਕਾ ਸਿੰਘ ਖੂਬ ਸੁਰਖੀਆਂ ਬਟੋਰ ਰਹੇ ਹਨ, ਇਸਦੀ ਵਜ੍ਹਾ ਉਨ੍ਹਾਂ ਦਾ ਕੋਈ ਗੀਤ ਨਹੀਂ ਬਲਕਿ ਦਿਲਜੀਤ ਦੋਸਾਂਝ ਉੱਪਰ ਕੱਸਿਆ ਤੰਜ ਹੈ। ਦਰਅਸਲ, ਹਾਲ ਹੀ ਵਿੱਚ ਗਾਇਕ ਮੀਕਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰਦੇ ਹੋਏ ਦਿਲਜੀਤ ਦੋਸਾਂਝ ਦੀ ਚੁਟਕੀ ਲਈ। ਆਖਿਰ ਮੀਕਾ ਨੇ ਦੋਸਾਂਝਾਵਾਲੇ ਖਿਲਾਫ ਅਜਿਹਾ ਕੀ ਕਿਹਾ ਤੁਸੀ ਵੀ ਪੜ੍ਹੋ ਪੂਰੀ ਖਬਰ...

ਦਰਅਸਲ, ਹਾਲ ਹੀ ਵਿੱਚ ਮੀਕਾ ਸਿੰਘ ਨੇ ਖੁਦ ਨੂੰ ਡੈਡ ਦੱਸਦਿਆਂ ਦਿਲਜੀਤ ਦੋਸਾਂਝ ਬਾਰੇ ਟਿੱਪਣੀ ਕੀਤੀ ਹੈ। ਹਾਲਾਂਕਿ ਮੀਕਾ ਨੇ ਆਪਣੀ ਪੋਸਟ ਵਿੱਚ ਦੋਸਾਂਝਾਵਾਲੇ ਦਾ ਨਾਂਅ ਨਹੀਂ ਲਿਆ, ਪਰ ਉਨ੍ਹਾਂ ਦਾ ਇਸ਼ਾਰਾ ਗਲੋਬਲ ਸਟਾਰ ਵੱਲ ਹੀ ਹੈ। ਮੀਕਾ ਸਿੰਘ ਨੇ ਕਿਹਾ ਕਿ 2001 ਦੇ ਵਿੱਚ ਮੇਰਾ ਗੱਭਰੂ ਗਾਣਾ ਆਇਆ ਸੀ, ਜਿਸ ਵਿੱਚ ਮੇਰੀ ਪੱਗ ਦਾ ਇਹ ਸਟਾਈਲ ਸੀ ਅਤੇ ਇੱਕ ਵਾਰ ਫਿਰ ਤੋਂ ਇਹ ਸਟਾਈਲ ਟ੍ਰੈਂਡ ਦੇ ਵਿੱਚ ਆ ਗਿਆ ਹੈ। ਉਨ੍ਹਾਂ ਆਪਣੇ ਆਪ ਨੂੰ ਡੈਡ ਦੱਸਦਿਆਂ ਕਿਹਾ ਕਿ ਲੋਕ ਮੈਨੂੰ ਕਾੱਪੀ ਕਰ ਰਹੇ ਹਨ।

ਜੇਕਰ ਦਿਲਜੀਤ ਦੋਸਾਂਝ ਦੀ ਲੁੱਕ ਦੀ ਗੱਲ ਕੀਤੀ ਜਾਏ ਤਾਂ ਉਨ੍ਹਾਂ ਨੂੰ ਕਈ ਵਾਰ ਇਸ ਪੱਗ ਦੇ ਸਟਾਈਲ ਵਿੱਚ ਵੇਖਿਆ ਜਾ ਚੁੱਕਿਆ ਹੈ। ਕੋਚੈਲਾ ਤੋਂ ਲੈ ਕੇ ਵੈਨਕੁਵਰ ਦੇ ਬੀਸੀ ਪਲੇਸ ਸਟੇਡੀਅਮ ਵਿੱਚ ਵੀ ਕਲਾਕਾਰ ਨੂੰ ਇਸ ਲੁੱਕ ਦੇ ਨਾਲ ਵੇਖਿਆ ਗਿਆ। ਹੁਣ ਮੀਕਾ ਸਿੰਘ ਨੇ ਅਸਿੱਧੇ ਤੌਰ ਤੇ ਕਿਸ ਸਟਾਰ ਨੂੰ ਨਿਸ਼ਾਨਾ ਬਣਾਇਆ ਹੈ, ਇਸ ਬਾਰੇ ਤਾਂ ਸਪਸ਼ਟ ਨਹੀਂ ਲਿਖਿਆ, ਪਰ ਪੱਗ ਵਾਲੇ ਸਟਾਈਲ ਤੋਂ ਇਹ ਸਭ ਦਿਲਜੀਤ ਦੋਸਾਂਝ ਵੱਲ ਇਸ਼ਾਰਾ ਕਰ ਰਿਹਾ ਹੈ।

View this post on Instagram
 
A post shared by DILJIT DOSANJH (@diljitdosanjh)

ਕਾਬਲਿਗੌਰ ਹੈ ਕਿ ਦਿਲਜੀਤ ਦੋਸਾਂਝ ਨੇ ਹਾਲ ਹੀ ਵਿੱਚ ਕੈਨੇਡਾ ਵਿੱਚ ਸ਼ੋਅ ਕੀਤਾ। ਇਸ ਦੌਰਾਨ 54 ਹਜ਼ਾਰ ਦੇ ਕਰੀਬ ਇਸ ਸ਼ੋਅ ਦਾ ਹਿੱਸਾ ਬਣੇ। ਜੋ ਕਿ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ। ਵਰਕਫਰੰਟ ਦੀ ਗੱਲ ਕਰਿਏ ਤਾਂ ਦੋਸਾਂਝਾਵਾਲਾ ਜਲਦ ਹੀ ਫਿਲਮ ਰੰਨਾਂ 'ਚ ਧੰਨਾ, ਜੱਟ ਐਂਡ ਜੁਲੀਅਟ 3 ਵਿੱਚ ਨਜ਼ਰ ਆਏਗਾ। 

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget