ਪੜਚੋਲ ਕਰੋ

ਮਿਸ ਯੂਨੀਵਰਸ Harnaaz Sandhu ਦੀ ਸੀਐਮ ਭਗਵੰਤ ਮਾਨ ਨਾਲ ਮੁਲਾਕਾਤ, ਜਾਣੋ ਕੀ ਰਿਹਾ ਖਾਸ

ਹਰਨਾਜ਼ ਇਸ ਸਮੇਂ ਚੰਡੀਗੜ੍ਹ 'ਚ ਹੈ ਤੇ ਇਸ ਪ੍ਰੈੱਸ ਕਾਨਫਰੰਸ ਦੌਰਾਨ ਉਸ ਨੇ ਕਿਹਾ ਕਿ ਉਹ ਪੰਜਾਬ ਲਈ ਕੁਝ ਕਰਨਾ ਚਾਹੁੰਦੀ ਹੈ।

Miss Universe Harnaaz Kaur Sandhu called on CM Bhagwant Mann today at his official residence

Harnaaz Kaur Sandhu meet Bhagwant Mann: ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ 21 ਸਾਲਾਂ ਬਾਅਦ ਭਾਰਤ ਵਿੱਚ ਮਿਸ ਯੂਨੀਵਰਸ ਦਾ ਖਿਤਾਬ ਵਾਪਸ ਲਿਆ ਕੇ ਦੇਸ਼ ਦਾ ਮਾਣ ਵਧਾਉਣ ਲਈ ਉਨ੍ਹਾਂ ਨੂੰ ਵਧਾਈ ਦਿੱਤੀ।

ਮਿਸ ਯੂਨੀਵਰਸ 2021 ਹਰਨਾਜ਼ ਕੌਰ ਸੰਧੂ ਬੁੱਧਵਾਰ ਨੂੰ ਚੰਡੀਗੜ੍ਹ ਪਹੁੰਚੀ ਤੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਜਿਸ ਵਿੱਚ ਉਸ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੈਨ ਹੈ। ਦੱਸ ਦਈਏ ਕਿ ਹਰਨਾਜ਼ ਇਸ ਸਮੇਂ ਚੰਡੀਗੜ੍ਹ 'ਚ ਹੈ ਤੇ ਇਸ ਪ੍ਰੈੱਸ ਕਾਨਫਰੰਸ ਦੌਰਾਨ ਉਸ ਨੇ ਕਿਹਾ ਕਿ ਉਹ ਪੰਜਾਬ ਲਈ ਕੁਝ ਕਰਨਾ ਚਾਹੁੰਦੀ ਹੈ।

ਮਿਸ ਯੂਨੀਵਰਸ Harnaaz Sandhu ਦੀ ਸੀਐਮ ਭਗਵੰਤ ਮਾਨ ਨਾਲ ਮੁਲਾਕਾਤ, ਜਾਣੋ ਕੀ ਰਿਹਾ ਖਾਸ

ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਨਾਜ਼ ਕੌਰ ਸੰਧੂ ਨੇ ਕਿਹਾ ਕਿ ਮੈਂ ਪੰਜਾਬ ਲਈ ਕੁਝ ਕਰਨਾ ਚਾਹੁੰਦੀ ਹਾਂ। ਉਸ ਨੇ ਕਿਹਾ, "ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੈਨ ਹਾਂ, ਜਿਨ੍ਹਾਂ ਨੇ ਇੰਨੇ ਘੱਟ ਸਮੇਂ ਵਿੱਚ ਬਹੁਤ ਸਾਰੀਆਂ ਤਬਦੀਲੀਆਂ ਲਿਆਂਦੀਆਂਨ। ਪੰਜਾਬ ਵਿੱਚ ਨਸ਼ਾ ਮੁੱਖ ਮੁੱਦਾ ਹੈ ਤੇ ਮੈਂ ਇਸ ਬਾਰੇ ਭਗਵੰਤ ਮਾਨ ਨਾਲ ਗੱਲਬਾਤ ਕੀਤੀ ਹੈ।"

ਇਹ ਵੀ ਪੜ੍ਹੋ: Cabinet Meeting: ਕੇਂਦਰੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ, ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਮਿਲ ਸਕਦੀ ਖੁਸ਼ਖਬਰੀ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ

ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ

Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ

ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?

Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ

Embed widget