ਪੜਚੋਲ ਕਰੋ

Kamal Cheema: ਮਾਡਲ ਕਮਲ ਚੀਮਾ ਦੇ ਪਿਤਾ ਦਾ ਦੇਹਾਂਤ, ਇੱਕ ਤੋਂ ਬਾਅਦ ਇੱਕ ਪਰਿਵਾਰ ਮੈਂਬਰ ਦੀ ਮੌਤ ਤੋਂ ਬਾਅਦ ਹੋਈ ਇਕੱਲੀ

Model Kamal Cheema Father Passed Away: ਪੰਜਾਬੀ ਮਾਡਲ ਤੇ ਅਦਾਕਾਰਾ ਕਮਲ ਚੀਮਾ ਦੇ ਘਰੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਉਨ੍ਹਾਂ ਦੇ ਪਿਤਾ ਸਰਦਾਰ ਬਲਵੰਤ ਸਿੰਘ ਅਕਾਲ ਚਲਾਣਾ ਕਰ ਗਏ ਹਨ

Model Kamal Cheema Father Passed Away: ਪੰਜਾਬੀ ਮਾਡਲ ਤੇ ਅਦਾਕਾਰਾ ਕਮਲ ਚੀਮਾ ਦੇ ਘਰੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਉਨ੍ਹਾਂ ਦੇ ਪਿਤਾ ਸਰਦਾਰ ਬਲਵੰਤ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੇ ਕਰੀਬੀ ਦੋਸਤਾਂ ਵੱਲੋਂ ਇਹ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਉਨ੍ਹਾਂ ਦਾ ਲੰਬੇ ਸਮੇਂ ਤੋਂ ਇਲਾਜ ਚੱਲ ਰਿਹਾ ਸੀ। ਪਰ ਅੱਜ ਉਨ੍ਹਾਂ ਦੁਨੀਆਂ ਤੇ ਆਖਰੀ ਸਾਹ ਲਏ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਕਮਲ ਚੀਮਾ ਹੁਣ ਆਪਣੇ ਪਰਿਵਾਰ ਵਿੱਚ ਇਕੱਲੀ ਰਹਿ ਗਈ ਹੈ। ਦਰਅਸਲ, ਉਨ੍ਹਾਂ ਦੀ ਮਾਤਾ ਅਤੇ ਭਰਾ ਦਾ ਪਹਿਲਾ ਹੀ ਦੇਹਾਂਤ ਹੋ ਚੁੱਕਿਆ ਹੈ। 

Kamal Cheema: ਮਾਡਲ ਕਮਲ ਚੀਮਾ ਦੇ ਪਿਤਾ ਦਾ ਦੇਹਾਂਤ, ਇੱਕ ਤੋਂ ਬਾਅਦ ਇੱਕ ਪਰਿਵਾਰ ਮੈਂਬਰ ਦੀ ਮੌਤ ਤੋਂ ਬਾਅਦ ਹੋਈ ਇਕੱਲੀ

ਜਾਣਕਾਰੀ ਮੁਤਾਬਕ ਕਮਲ ਚੀਮਾ ਦੇ ਮਾਤਾ ਜੀ ਦਾ ਸਾਲ 2020 ਵਿੱਚ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਭਰਾ ਦਸੰਬਰ 2022 ਵਿੱਚ ਇਸ ਦੁਨੀਆ ਤੋਂ ਹਮੇਸ਼ਾ ਲਈ ਰੁਖਸਤ ਹੋ ਗਿਆ। ਹੁਣ ਸਾਲ 2023 ਵਿੱਚ ਪਿਤਾ ਦੇ ਦੇਹਾਂਤ ਤੋਂ ਬਾਅਦ ਉਹ ਬੇਹੱਦ ਬੁਰੇ ਦੌਰ ਵਿੱਚੋਂ ਗੁਜ਼ਰ ਰਹੀ ਹੈ। 

Kamal Cheema: ਮਾਡਲ ਕਮਲ ਚੀਮਾ ਦੇ ਪਿਤਾ ਦਾ ਦੇਹਾਂਤ, ਇੱਕ ਤੋਂ ਬਾਅਦ ਇੱਕ ਪਰਿਵਾਰ ਮੈਂਬਰ ਦੀ ਮੌਤ ਤੋਂ ਬਾਅਦ ਹੋਈ ਇਕੱਲੀ

ਮਾਡਲ ਕਮਲ ਚੀਮਾ ਕਿਸੇ ਜਾਣ ਪਛਾਣ ਦੀ ਮੋਹਤਾਜ ਨਹੀਂ ਹੈ। ਉਸ ਨੇ ਆਪਣੇ ਟੈਲੇਂਟ ਤੇ ਖੂਬਸੂਰਤੀ ਦੇ ਦਮ ;ਤੇ ਬਾਲੀਵੁੱਡ ਤੱਕ ਨਾਮ ਕਮਾਇਆ ਹੈ। ਇਹੀ ਨਹੀਂ ਉਸ ਦੇ ਫਿਲਮ ਮਾਡਲਿੰਗ ਇੰਡਸਟਰੀ ਨੂੰ ਯੋਗਦਾਨ ਲਈ ਕਮਲ ਨੂੰ ਕਈ ਐਵਾਰਡਜ਼ ਵੀ ਮਿਲ ਚੁੱਕੇ ਹਨ। ਉਸ ਨੂੰ ਇੰਟਰਨੈਸ਼ਨਲ ਮਾਡਲ ਦਾ ਦਰਜਾ ਵੀ ਹਾਸਲ ਹੋ ਚੁੱਕਿਆ ਹੈ। ਇੱਥੋਂ ਤੱਕ ਕਿ ਮਹਾਰਾਸ਼ਟਰ ਦੇ ਰਾਜਪਾਲ ਤੋਂ ਵੀ ਉਸ ਨੂੰ ਸਨਮਾਨ ਮਿਲ ਚੁੱਕਿਆ ਹੈ। ਇਸ ਦੇ ਨਾਲ-ਨਾਲ ਉਹ ਕਮਾਲ ਦੀ ਐਕਟਰ ਵੀ ਹੈ। ਉਸ ਨੇ ਥੀਏਟਰ 'ਚ ਕਈ ਪਲੇਅਜ਼ 'ਚ ਕੰਮ ਕੀਤਾ ਹੈ।

View this post on Instagram
 
A post shared by Kamal Cheema (@kamalcheema_only)

ਐਮੀ ਵਿਰਕ ਨਾਲ ਕੰਮ ਕਰਨ ਦਾ ਸੁਪਨਾ...

ਬਾਲੀਵੁੱਡ ਫਿਲਮ ਇੰਡਸਟਰੀ ਤੇ ਮਾਡਲਿੰਗ ਦੀ ਦੁਨੀਆ 'ਚ ਨਾਮ ਕਮਾਉਣ ਤੋਂ ਬਾਅਦ ਹੁਣ ਕਮਲ ਪੰਜਾਬੀ ਇੰਡਸਟਰੀ 'ਚ ਐਂਟਰੀ ਕਰਨਾ ਚਾਹੁੰਦੀ ਹੈ। ਇੱਕ ਇੰਟਰਵਿਊ ਦੌਰਾਨ ਉਸ ਨੇ ਕਿਹਾ ਸੀ ਕਿ ਐਮੀ ਵਿਰਕ ਤੇ ਮਨਕੀਰਤ ਔਲਖ ਉਸ ਦੇ ਮਨਪਸੰਦ ਕਲਾਕਾਰ ਹਨ। ਇਨ੍ਹਾਂ ਦੋਵਾਂ ਕਲਾਕਾਰਾਂ ਦੇ ਨਾਲ ਕੰਮ ਕਰਨਾ ਉਸ ਦਾ ਸੁਪਨਾ ਹੈ। 

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget