ਪੜਚੋਲ ਕਰੋ

ਮਲਟੀ ਸਟਾਰਰ ਪੰਜਾਬੀ ਫਿਲਮ Khao Pio Aish Karo ਦੀ ਨਵੀਂ ਰਿਲੀਜ਼ ਡੇਟ ਆਈ ਸਾਹਮਣੇ

ਕੋਵਿਡ ਕਾਰਨ ਇਸ ਮਲਟੀ-ਸਟਾਰਰ ਫਿਲਮ ਨੂੰ ਪੋਸਟਪੋਨ ਕਰ ਦਿੱਤਾ ਗਿਆ ਸੀ। ਹਾਲਾਂਕਿ ਨਿਰਮਾਤਾਵਾਂ ਨੇ ਸਟਾਰ ਕਾਸਟ ਦੀ ਪਹਿਲੀ ਝਲਕ ਜਾਰੀ ਨਹੀਂ ਕੀਤੀ, ਪਰ ਉਨ੍ਹਾਂ ਨੇ ਫਿਲਮ ਬਾਰੇ ਲੋੜੀਂਦੀ ਜਾਣਕਾਰੀ ਸਾਂਝੀ ਕੀਤੀ ਹੈ।

Multi-starrer Punjabi movie  Khao Pio Aish Karo new release date has come out

ਚੰਡੀਗੜ੍ਹ: ਪੰਜਾਬੀ ਫਿਲਮਾਂ ਦੇ ਫੈਨਸ ਆਪਣੇ ਫੇਵਰੇਟ ਸਟਾਰਸ ਦੀਆਂ ਫਿਲਮਾਂ ਦੀ ਰਿਲੀਜ਼ ਡੇਟ ਐਲਾਨੇ ਜਾਣ ਮਗਰੋਂ ਬੇਹੱਦ ਖੁਸ਼ ਹਨ। ਇਸ ਦੇ ਨਾਲ ਹੀ ਫੈਨਸ ਲਈ ਖੁਸ਼ੀ ਦੀ ਗੱਲ ਇਹ ਵੀ ਹੈ ਕਿ ਇੱਕ ਵਾਰ ਫਿਰ ਤੋਂ ਕੋਰੋਨਾ ਕੇਸਾਂ 'ਚ ਕਮੀ ਆਉਣ ਤੋਂ ਬਾਅਦ ਉਹ ਆਪਣੀ ਫੇਵਰੇਟ ਫਿਲਮਾਂ ਨੂੰ ਥਿਏਟਰਾਂ। 'ਚ ਜਾ ਕੇ ਵੇਖ ਸਕਦੇ ਹਨ। ਫੈਨਸ ਨੂੰ ਐਨਟਰਟੇਨ ਕਰਨ 'ਚ ਸਟਾਰਸ ਕੋਈ ਕਸਰ ਨਹੀਂ ਛੱਡ ਰਹੇ। ਅਜਿਹੇ 'ਚ ਹੁਣ ਇੱਕ ਹੋਣ ਮਲਟੀ ਸਟਾਰਰ ਪੰਜਾਬ ਫਿਲਮ ਦੀ ਰਿਲਿਜ਼ ਡੇਟ ਦਾ ਐਲਾਨ ਹੋ ਗਿਆ ਹੈ। ਇਹ ਪੰਜਾਬੀ ਫਿਲਮ ਹੈ 'ਖਾਓ ਪਿਓ ਐਸ਼ ਕਰੋ'

View this post on Instagram
 
A post shared by Harsimran Kalra (@imharsimrankalra)

ਜੀ ਹਾਂ, ਤੁਸੀਂ ਸਹੀ ਪੜ੍ਹਿਆ। ਕੋਵਿਡ ਕਾਰਨ ਇਸ ਮਲਟੀ-ਸਟਾਰਰ ਫਿਲਮ ਨੂੰ ਪੋਸਟਪੋਨ ਕਰ ਦਿੱਤਾ ਗਿਆ ਸੀ। ਹਾਲਾਂਕਿ ਨਿਰਮਾਤਾਵਾਂ ਨੇ ਸਟਾਰ ਕਾਸਟ ਦੀ ਪਹਿਲੀ ਝਲਕ ਜਾਰੀ ਨਹੀਂ ਕੀਤੀ, ਪਰ ਉਨ੍ਹਾਂ ਨੇ ਫਿਲਮ ਬਾਰੇ ਲੋੜੀਂਦੀ ਜਾਣਕਾਰੀ ਸਾਂਝੀ ਕੀਤੀ ਹੈ।

ਦੱਸ ਦਈਏ ਕਿ Brotherhood Productions ਦੀ 'ਖਾਓ ਪਿਓ ਐਸ਼ ਕਰੋ' ਫਿਲਮ ਦਾ ਨਿਰਦੇਸ਼ਨ ਉੱਘੇ ਨਿਰਦੇਸ਼ਕ ਖਿਤੀਜ ਚੌਧਰੀ ਵਲੋਂ ਕੀਤਾ ਗਿਆ ਹੈ। ਇਸ ਫਿਲਮ ਵਿੱਚ ਤਰਸੇਮ ਜੱਸੜ, ਰਣਜੀਤ ਬਾਵਾ, ਅਦਿਤੀ ਆਰੀਆ, ਗੁਰਬਾਜ਼ ਸਿੰਘ, ਪ੍ਰਭ ਗਰੇਵਾਲ, ਅਤੇ ਜੈਸਮੀਨ ਬਾਜਵਾ ਮੁੱਖ ਭੂਮਿਕਾਵਾਂ ਵਿੱਚ ਹਨ ਅਤੇ ਇਹ ਫਿਲਮ 1 ਜੁਲਾਈ 2022 ਨੂੰ ਰਿਲੀਜ਼ ਹੋਣ ਵਾਲੀ ਹੈ। ਮਸਤੀ ਅਤੇ ਰੋਮਾਂਚ ਨਾਲ ਭਰਪੂਰ ਇਹ ਫਿਲਮ ਆਖਰਕਾਰ ਜਲਦੀ ਹੀ ਰਿਲੀਜ਼ ਹੋਣ ਵਾਲੀ ਹੈ।

ਇਹ ਵੀ ਪੜ੍ਹੋ: Changes from March 1, 2022: ਗੈਸ ਸਿਲੰਡਰ, ਬੈਂਕਿੰਗ ਸਮੇਤ ਕਈ ਨਿਯਮਾਂ 'ਚ ਵੱਡਾ ਬਦਲਾਅ, ਜਾਣੋ ਕਿਵੇਂ ਪਵੇਗਾ ਤੁਹਾਡੀ ਜੇਬ 'ਤੇ ਸਿੱਧਾ ਅਸਰ

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget