ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਅੱਜ ਅੰਮ੍ਰਿਤਸਰ ਅਦਾਲਤ 'ਚ ਹੋਈ ਪੇਸ਼, ਜਾਣੋ ਕੀ ਹੈ ਪੂਰਾ ਮਾਮਲਾ

Neeru Bajwa in Amritsar court: ਪੰਜਾਬੀ ਫਿਲਮ ਬੂਹੇ ਬਾਰੀਆਂ ਨੂੰ ਲੈ ਕੇ ਲਗਾਤਾਰ ਵਿਵਾਦ ਚੱਲ ਰਿਹਾ ਹੈ। ਦਰਅਸਲ, ਨਵੀਂ ਪੰਜਾਬੀ ਫਿਲਮ ਦੇ ਕੁਝ ਬੋਲਾਂ ਨੂੰ ਲੈਕੇ ਵਾਲਮੀਕੀ ਭਾਈਚਾਰੇ ਨੇ ਇਤਰਾਜ਼ ਜਤਾਇਆ ਗਿਆ।

Neeru Bajwa in Amritsar court: ਪੰਜਾਬੀ ਫਿਲਮ ਬੂਹੇ ਬਾਰੀਆਂ ਨੂੰ ਲੈ ਕੇ ਲਗਾਤਾਰ ਵਿਵਾਦ ਚੱਲ ਰਿਹਾ ਹੈ। ਦਰਅਸਲ, ਨਵੀਂ ਪੰਜਾਬੀ ਫਿਲਮ ਦੇ ਕੁਝ ਸ਼ਬਦਾਂ ਨੂੰ ਲੈ ਕੇ ਵਾਲਮੀਕੀ ਭਾਈਚਾਰੇ ਨੇ ਇਤਰਾਜ਼ ਜਤਾਇਆ ਗਿਆ। ਜਿਸ 'ਚ ਉਨ੍ਹਾਂ ਦਾ ਕਹਿਣਾ ਕਿ ਫਿਲਮ 'ਚ ਵਾਲਮੀਕ ਸਮਾਜ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਹਾਲਾਂਕਿ ਬਾਅਦ ਵਿੱਚ ਫਿਲਮ ਨਾਲ ਜੁੜੇ ਕਲਾਕਾਰਾਂ ਵੱਲੋਂ ਇਸ ਉੱਪਰ ਮੁਆਫੀ ਵੀ ਮੰਗੀ ਗਈ। ਇਸ ਵਿਚਾਲੇ ਅੱਜ ਬੂਹੇ ਬਾਰੀਆਂ ਫਿਲਮ ਦੀ ਅਦਾਕਾਰਾ ਨੀਰੂ ਬਾਜਵਾ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਹੋਈ। ਇਸ ਦੌਰਾਨ ਫਿਲਮ ਲੇਖਕ ਜਗਦੀਪ ਵੜਿੰਗ ਵੀ ਉਨ੍ਹਾਂ ਦੇ ਨਾਲ ਸੀ।

ਅਦਾਕਾਰਾ ਨੀਰੂ ਬਾਜਵਾ ਅਤੇ ਫਿਲਮ ਦੇ ਲੇਖਕ ਜਗਦੀਪ ਵੜਿੰਗ ਨੇ ਕਿਹਾ ਕਿ ਅਸੀ ਅਦਾਲਤ ਵਿੱਚ ਮੁਆਫੀ ਮੰਗੀ ਹੈ। ਅਸੀ ਸੋਸ਼ਲ ਮੀਡੀਆ ਤੇ ਵੀ ਮਾਫੀ ਮੰਗੀ ਹੈ। ਰਾਮ ਤੀਰਥ ਮੰਦਰ ਵਿੱਚ ਜਾ ਕੇ ਵੀ ਮੁਆਫੀ ਮੰਗੀ ਹੈ। ਜਗਦੀਪ ਵੜਿੰਗ ਨੇ ਕਿਹਾ ਕਿ ਕੁਝ ਲੋਕਾ ਨੂੰ ਫਿਲਮ ਦੇ ਵਿੱਚ ਇਸਤੇਮਾਲ ਕੀਤੇ ਸ਼ਬਦਾ ਤੇ ਇਤਰਾਜ਼ ਸੀ। ਅਸੀ ਕਿਸੇ ਦਾ ਦਿਲ ਨਹੀ ਦੁਖਾਉਣਾ ਨਹੀ ਚਾਹੁੰਦੇ ਸੀ।

ਲੋਕਾਂ ਨੇ ਇਸ ਕਾਰਨ ਕੀਤਾ ਵਿਰੋਧ

ਜਾਣਕਾਰੀ ਮੁਤਾਬਕ ਫਿਲਮ ਦਾ ਵਿਰੋਧ ਕਰਨ ਵਾਲਿਆਂ ਦਾ ਤਰਕ ਸੀ ਕਿ ਫਿਲਮ ਵਿੱਚ ਉੱਚੀ ਜਾਤੀ ਤੇ ਨੀਵੀਂ ਜਾਤੀ ਦੇ ਰੋਲ ਦਿਖਾਏ ਗਏ ਹਨ ਕਿ ਜਿਹੜੇ ਛੋਟੀ ਜਾਤ ਦੇ ਲੋਕ ਨੇ, ਉਹ ਗੋਹਾ ਕੂੜਾ ਚੁੱਕਣ ਵਾਲੇ ਲੋਕ ਹਨ ਤੇ ਉਹ ਕਦੇ ਸਰਪੰਚੀ ਦੀ ਚੋਣ ਨਹੀਂ ਲੜ ਸਕਦੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਫੂਲਨ ਦੇਵੀ ਨੂੰ ਵੀ ਇਸ ਫਿਲਮ 'ਚ ਗਲਤ ਦਿਖਾਇਆ ਗਿਆ ਹੈ, ਜਦਕਿ ਫਿਲਮ ਦੇ ਅਦਾਕਾਰਾਂ ਨੂੰ ਫੂਲਨ ਦੇਵੀ ਦਾ ਇਤਿਹਾਸ ਪਤਾ ਕਰ ਲੈਣਾ ਚਾਹੀਦਾ ਸੀ। ਇਸ ਦੇ ਨਾਲ ਹੀ ਆਗੂਆਂ ਦਾ ਕਹਿਣਾ ਕਿ ਜਦੋਂ ਸਾਡੇ ਬੱਚੇ ਅਜਿਹੀਆਂ ਫਿਲਮਾਂ ਦੇਖਣਗੇ ਤਾਂ ਉਨ੍ਹਾਂ ਉਤੇ ਵੀ ਮਾੜਾ ਪ੍ਰਭਾਵ ਪਵੇਗਾ। 

ਫਿਲਮ ਦੀ ਕਾਸਟ ਵੱਲੋਂ ਮੰਗੀ ਗਈ ਮੁਆਫ਼ੀ

ਇਸ ਦੌਰਾਨ ਫਿਲਮ ਦੀ ਕਾਸਟ ਵੱਲੋਂ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟਾਂ ਸ਼ੇਅਰ ਕਰ ਮਾਫ਼ੀ ਵੀ ਮੰਗੀ ਗਈ। ਹਾਲਾਂਕਿ ਇਸ ਸਭ ਦੇ ਵਿਚਾਲੇ ਅੱਜ ਨੀਰੂ ਅੰਮ੍ਰਿਤਸਰ ਅਦਾਲਤ ਵਿੱਚ ਵੀ ਪੁੱਜੀ। ਇਸ ਦੌਰਾਨ ਲੇਖਕ ਅਤੇ ਅਦਾਕਾਰਾ ਦੋਵਾਂ ਨੇ ਇਸ ਲਈ ਅਦਾਲਤ ਸਾਹਮਣੇ ਮੁਆਫ਼ੀ ਮੰਗੀ। 

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget