ਪੜਚੋਲ ਕਰੋ

ਨੀਰੂ ਬਾਜਵਾ ਨੇ ਗਿੱਪੀ ਗਰੇਵਾਲ ਦੇ ਗਾਣੇ 'ਤੇ ਕੀਤਾ ਡਾਂਸ, ਵੀਡੀਓ ਨੇ ਪਾਈ ਧੂਮ

ਨੀਰੂ ਬਾਜਵਾ ਦੀ ਇੱਕ ਵੀਡੀਓ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ, ਜਿਸ ਵਿੱਚ ਐਕਟਰਸ ਗਿੱਪੀ ਦੇ ਸੌਂਗ 'ਨੱਚ ਨੱਚ' 'ਤੇ ਧਮਾਕੇਦਾਰ ਡਾਂਸ ਕਰਦੀ ਦਿਖਾਈ ਦੇ ਰਹੀ ਹੈ।

ਚੰਡੀਗੜ੍ਹ: ਪੰਜਾਬ ਦੀ ਮਸ਼ਹੂਰ ਐਕਟਰਸ ਨੀਰੂ ਬਾਜਵਾ ਆਪਣੀਆਂ ਫਿਲਮਾਂ ਤੇ ਆਪਣੇ ਅੰਦਾਜ਼ ਕਰਕੇ ਕਾਫੀ ਫੇਮਸ ਹੈ। ਅਦਾਕਾਰੀ ਦੇ ਨਾਲ-ਨਾਲ ਐਕਟਰਸ ਡਾਂਸ ਦੇ ਮਾਮਲੇ ਵਿਚ ਕਾਫ਼ੀ ਅੱਗੇ ਹੈ। ਉਸ ਦੀਆਂ ਫੋਟੋਆਂ ਤੇ ਵੀਡਿਓ ਅਕਸਰ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੁੰਦੀਆਂ ਹਨ। ਹੁਣ ਨੀਰੂ ਬਾਜਵਾ ਦੀ ਵੀਡੀਓ ਸਾਰਿਆਂ ਦਾ ਧਿਆਨ ਆਪਣੇ ਵੱਲ ਕਰ ਰਹੀ ਹੈ, ਜਿਸ ਵਿੱਚ ਉਹ ਗਿੱਪੀ ਦੇ ਸੌਂਗ 'ਨੱਚ ਨੱਚ' 'ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਨੀਰੂ ਬਾਜਵਾ ਦੇ ਇਸ ਡਾਂਸ ਨੂੰ ਵੇਖ ਕੇ ਕੋਈ ਵੀ ਇਸ ਗਾਣੇ 'ਤੇ ਡਾਂਸ ਕਰਨਾ ਚਾਹੇਗਾ। ਨੀਰੂ ਬਾਜਵਾ ਦੀ ਇਸ ਵੀਡੀਓ ਨੂੰ ਉਸ ਦੇ ਫੈਨਜ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸ਼ੇਅਰ ਕੀਤਾ ਹੈ। ਵੀਡੀਓ 'ਚ ਨੀਰੂ ਬਾਜਵਾ ਗਿੱਪੀ ਗਰੇਵਾਲ ਦੇ ਗਾਣੇ 'ਨੱਚ ਨੱਚ' 'ਤੇ ਜ਼ਬਰਦਸਤ ਡਾਂਸ ਕਰ ਰਹੀ ਹੈ। ਇਸ ਵੀਡੀਓ ਵਿੱਚ ਉਸ ਦੇ ਡਾਂਸ ਸਟੈਪਸ ਤੇ ਡਾਂਸ ਮੂਵਜ਼ ਬੇਹੱਦ ਸ਼ਾਨਦਾਰ ਲੱਗ ਰਹੇ ਹਨ।
View this post on Instagram
 
@neerubajwa Vibes ???????? . #neerubajwa #neerubajwa???? #gippygrewal #burburry #dancevideo #dancevibes #pollywoodqueen #pollywood #punjabiactress #punjabijatti #punjabans #chandigarh #mohali #famepeeps

A post shared by Famepeeps (@teamfamepeeps) on

ਦੱਸ ਦਈਏ ਕਿ ਵੀਡੀਓ ਵਿੱਚ ਅਦਾਕਾਰਾ ਦਾ ਅੰਦਾਜ਼ ਵੀ ਪ੍ਰਸ਼ੰਸਕਾਂ ਨੂੰ ਬਹੁਤ ਪਸੰਦ ਆ ਰਿਹਾ ਹੈ। ਗਿੱਪੀ ਗਰੇਵਾਲ ਦਾ ਗਾਣਾ ਨੱਚ-ਲੱਚ 16 ਅਪਰੈਲ ਨੂੰ ਰਿਲੀਜ਼ ਹੋਇਆ ਸੀ, ਜਿਸ ਨੂੰ ਹੁਣ ਤੱਕ 80 ਲੱਖ ਤੋਂ ਵੀ ਜ਼ਿਆਦਾ ਵਾਰ ਵੇਖਿਆ ਜਾ ਚੁੱਕਿਆ ਹੈ। ਇਸ ਗਾਣੇ ਵਿੱਚ ਨੀਰੂ ਬਾਜਵਾ, ਜੱਸੀ ਗਿੱਲ, ਸਰਗੁਣ ਮਹਿਤਾ, ਬੱਬਲ ਰਾਏ ਤੇ ਕਈ ਪੰਜਾਬੀ ਕਲਾਕਾਰ ਗਿੱਪੀ ਗਰੇਵਾਲ ਨਾਲ ਨਜ਼ਰ ਆ ਰਹੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget