ਪੜਚੋਲ ਕਰੋ

Neeru Bajwa : ਨੀਰੂ ਬਾਜਵਾ ਇਕ ਵਾਰ ਫ਼ਿਰ ਕਮਾਲ ਕਰਨ ਲਈ ਤਿਆਰ

Neeru Bajwa :  ਨੀਰੂ ਬਾਜਵਾ ਨੇ ਐਂਟਰਟੇਨਮੈਂਟ ਅਤੇ ਘੈਂਟ ਬੁਆਏਜ਼ ਐਂਟਰਟੇਨਮੈਂਟ ਆਪਣੀ ਨਵੀਂ ਫਿਲਮ "ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ" ਦੀ ਅਨਾਊਸਮੈਂਟ ਕੀਤੀ ਤੇ ਇਸਦਾ ਟੀਜ਼ਰ ਵੀ ਰਿਲੀਜ਼ ਕੀਤਾ ਹੈ | ਫਿਲਮ "ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ" 24 ਮਾਰਚ 2023 ਨੂੰ ਸਿਨੇਮਾ ਘਰਾਂ

Neeru Bajwa :  ਨੀਰੂ ਬਾਜਵਾ ਨੇ ਐਂਟਰਟੇਨਮੈਂਟ ਅਤੇ ਘੈਂਟ ਬੁਆਏਜ਼ ਐਂਟਰਟੇਨਮੈਂਟ ਆਪਣੀ ਨਵੀਂ ਫਿਲਮ "ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ" ਦੀ ਅਨਾਊਸਮੈਂਟ ਕੀਤੀ ਤੇ ਇਸਦਾ ਟੀਜ਼ਰ ਵੀ ਰਿਲੀਜ਼ ਕੀਤਾ ਹੈ | ਫਿਲਮ "ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ" 24 ਮਾਰਚ 2023 ਨੂੰ ਸਿਨੇਮਾ ਘਰਾਂ ਦੇ ਵਿਚ ਰਿਲੀਜ਼ ਹੋਣ ਜਾ ਰਹੀ ਹੈ। 

ਫ਼ਿਲਮ 'ਕਲੀ ਜੋਟਾ' ਦੀ ਸ਼ਾਨਦਾਰ ਸਫਲਤਾ ਦੀ ਜਿੰਨੀ ਤਾਰੀਫ ਕਰੋ ,ਓਨੀ ਹੀ ਘੱਟ ਹੈ, ਜਿਸ ਨੇ ਦਿਖਾਇਆ ਹੈ ਕਿ ਪੰਜਾਬੀ ਲੋਕ ਮੀਨਿੰਗਫੁਲ ਭਰਪੂਰ ਕਹਾਣੀਆਂ ਅਤੇ ਨਵੇਂ ਕਿਰਦਾਰਾਂ ਨੂੰ ਵੀ ਪਸੰਦ ਕਰਦੇ ਹਨ। ਅਜਿਹੀ ਹੀ ਇੱਕ ਹੋਰ ਕਹਾਣੀ ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਘੈਂਟ ਬੁਆਏਜ਼ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਫਿਲਮ "ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ" ਹੈ। ਫ਼ਿਲਮ ਨੂੰ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਪ੍ਰੋਡਿਊਸ ਕੀਤਾ ਗਿਆ ਹੈ।
 
ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਦਾ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਖਿਲਾਫ ਸ਼ਿਕੰਜਾ, 24 ਫਰਵਰੀ ਨੂੰ ਕੀਤਾ ਤਲਬ

ਫ਼ਿਲਮ ਨੂੰ ਡਾਇਰੈਕਟ ਉਦੈ ਪ੍ਰਤਾਪ ਸਿੰਘ ਵਲੋਂ ਕੀਤਾ ਗਿਆ ਹੈ ਅਤੇ ਫਿਲਮ ਨੂੰ ਜਗਦੀਪ ਵੜਿੰਗ ਨੇ ਲਿਖਿਆ ਹੈ। ਟੀਜ਼ਰ ਦੇ ਰਿਲੀਜ਼ ਹੁੰਦਿਆਂ ਹੀ ਇਹ ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ। ਇਸ ਫਿਲਮ ਰਾਹੀਂ ਉਨ੍ਹਾਂ ਹੀ ਕਹਾਣੀਆਂ ਨੂੰ ਤੁਹਾਡੇ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਹੈ ,ਜੋ ਸਿਰਫ ਕਹਾਣੀਆਂ ਬਣਕੇ ਰਹਿ ਗਈਆਂ ਨੇ।
 
ਇਹ ਵੀ ਪੜ੍ਹੋ : 10 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ , CM ਭਗਵੰਤ ਮਾਨ ਨੇ ਕੀਤਾ ਐਲਾਨ

ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਜੱਸ ਬਾਜਵਾ, ਅਦਿਤੀ ਸ਼ਰਮਾ ਅਤੇ ਰੁਪਿੰਦਰ ਰੂਪੀ ਫਿਲਮ ਵਿੱਚ ਲੀਡ ਕਿਰਦਾਰ ਦੀ ਭੂਮਿਕਾ ਨਿਭਾਉਣਗੇ | "ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ" 24 ਮਾਰਚ 2023 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ। ਦੱਸ ਦੇਈਏ ਕਿ ਹਾਲ ਹੀ 'ਚ ਨੀਰੂ ਬਾਜਵਾ ਨੇ ਫ਼ਿਲਮ 'ਕਲੀ ਜੋਟਾ' ਰਿਲੀਜ਼ ਕੀਤੀ ਸੀ , ਜਿਸ ਨੂੰ ਚੰਗਾ ਹੁੰਗਾਰਾ ਮਿਲਿਆ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

ਆਪ 'ਤੇ ਲੱਗੇ ਧੱਕੇਸ਼ਾਹੀ ਦੇ ਆਰੋਪ, ਪੁਲਿਸ ਵੀ ਰਲੀ ਹੋਈ-ਮਦਨ ਲਾਲ ਜਲਾਲਪੁਰਵਿਧਾਇਕ ਗੋਲਡੀ ਕੰਬੋਜ ਨੇ ਘੇਰੀ ਅਕਾਲੀਆਂ ਦੀ ਗੱਡੀ | Fazilka | abp sanjha |Panchayat Election Nomination | ਨੌਸ਼ਿਹਰਾ ਪੰਨੂਆਂ 'ਚ ਆਪ ਵਰਕਰਾਂ ਦੀ ਗੁੰਡਾਗਰਦੀ |Ludhiana Police | ਮਹਿਲਾ ਕਾਂਸਟੇਬਲ ਦਾ ਮੰਗਲਸੂਤਰ ਖੋਹ ਕੇ ਫਰਾਰ ਹੋਏ ਲੁਟੇਰੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget