ਪੜਚੋਲ ਕਰੋ

Neeru Bajwa ਨੇ ਆਪਣੇ ਫੈਨਸ ਲਈ ਸਾਂਝੀ ਕੀਤੀ ਇਹ ਖਾਸ ਖ਼ਬਰ, ਬਾਜਵਾ ਨੇ ਆਉਣ ਵਾਲੇ ਹਾਲੀਵੁੱਡ ਡੈਬਿਊ ਪ੍ਰੋਜੈਕਟ ਦੀ ਪ੍ਰੀਮੀਅਰ ਡੇਟ ਦਾ ਕੀਤਾ ਖੁਲਾਸਾ

ਚੰਡੀਗੜ੍ਹ: ਪੰਜਾਬੀ ਇੰਡਸਟਰੀ ਵਿੱਚ ਆਪਣੀ ਅਦਾਕਾਰੀ ਨਾਲ ਲੱਖਾਂ ਦਿਲ ਜਿੱਤਣ ਵਾਲੀ ਪਾਲੀਵੁੱਡ ਕੁਈਨ ਨੀਰੂ ਬਾਜਵਾ (Neeru Bajwa) ਹੁਣ ਹਾਲੀਵੁੱਡ 'ਚ ਐਂਟਰੀ ਕਰ ਗਈ ਹੈ। ਦੱਸ ਦਈਏ ਕਿ ਐਕਟਰਸ ਨੇ ਪਹਿਲਾਂ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਆਪਣੇ ਪ੍ਰਸ਼ੰਸਕਾਂ ਨਾਲ ਇਹ ਖਬਰ ਸਾਂਝੀ ਕੀਤੀ ਸੀ।

ਇਸ ਤੋਂ ਪਹਿਲਾਂ ਨੀਰੂ ਬਾਜਵਾ ਨੇ ਇੱਕ ਲੰਮਾ ਨੋਟ ਸਾਂਝਾ ਕੀਤਾ ਤੇ ਹਾਲੀਵੁੱਡ ਵਿੱਚ ਆਪਣੇ ਡੈਬਿਊ ਪ੍ਰੋਜੈਕਟ ਲਈ ਆਪਣਾ ਉਤਸ਼ਾਹ ਜ਼ਾਹਰ ਕੀਤਾ। ਹੁਣ ਇੱਕ ਵਾਰ ਫਿਰ ਤੋਂ ਉਸ ਨੇ ਸੋਸ਼ਲ ਮੀਡੀਆ 'ਤੇ ਫਿਲਮ ਦੀ ਪ੍ਰੀਮੀਅਰ ਡੇਟ ਦੇ ਨਾਲ ਇੱਕ ਧੰਨਵਾਦ ਦਾ ਮੈਸੇਜ ਸ਼ੇਅਰ ਕੀਤਾ ਹੈ। ਉਸ ਨੇ ਕਿਹਾ ਕਿ ਉਹ ਨਿਰਦੇਸ਼ਕ ਕ੍ਰਿਸਟੀ ਵਿਲ ਤੇ ਕਾਸਟ ਮੈਂਬਰਾਂ ਰੁਕੀਆ ਬਰਨਾਰਡ, ਜਿਲ ਮੋਰੀਸਨ, ਜੇਸਨ ਸੇਰਮਕ, ਜੋਸਲੀਨ ਪੈਂਟਨ ਨਾਲ ਕੰਮ ਕਰਨ ਲਈ ਖੁਸ਼ਕਿਸਮਤ ਤੇ ਸ਼ੁਕਰਗੁਜ਼ਾਰ ਮਹਿਸੂਸ ਕਰ ਰਹੀ ਹੈ।

View this post on Instagram
 
A post shared by Neeru Bajwa (@neerubajwa)

ਬਾਦਵਾ ਦੀ ਸੋਸ਼ਲ ਨੋਟ ਮੁਤਾਬਕ ਇਸ ਫਿਲਮ ਦਾ ਪ੍ਰੀਮੀਅਰ 13 ਨਵੰਬਰ ਨੂੰ ਅਮਰੀਕਾ ਵਿੱਚ ਅਤੇ 21 ਨਵੰਬਰ ਨੂੰ ਕੈਨੇਡਾ ਵਿੱਚ ਹੋਵੇਗਾ। ਇਸ ਦੇ ਨਾਲ ਹੀ ਦੱਸ ਦਈਏ ਕਿ ਫਿਲਮ ਦਾ ਟਾਈਟਲ ਅਜੇ ਸਾਹਮਣੇ ਨਹੀਂ ਆਇਆ ਹੈ। ਉਸ ਨੇ ਫਿਲਮ ਦੇ ਹੋਰ ਕਲਾਕਾਰਾਂ ਦੇ ਨਾਲ ਆਪਣੇ ਲੁੱਕ ਨੂੰ ਵੀ ਸਾਂਝਾ ਕੀਤਾ ਹੈ।

ਇਸ ਦੌਰਾਨ, ਪਾਲੀਵੁੱਡ ਵਿੱਚ ਨੀਰੂ ਬਾਜਵਾ ਦੇ ਕੰਮ ਦੀ ਉਸ ਦੇ ਪ੍ਰਸ਼ੰਸਕਾਂ ਤੇ ਆਲੋਚਕਾਂ ਦੋਵਾਂ ਵਲੋਂ ਹਮੇਸ਼ਾ ਸ਼ਲਾਘਾ ਕੀਤੀ ਗਈ ਹੈ। ਹਾਲ ਹੀ ਵਿੱਚ ਆਈ ਫਿਲਮ ਪਾਣੀ 'ਚ ਮਧਾਨੀ ਵਿੱਚ ਵੀ ਉਸ ਨੇ ਆਪਣੀ ਅਦਾਕਾਰੀ ਦਾ ਸਬੂਤ ਇੱਕ ਵਾਰ ਫਿਰ ਦੇ ਦਿੱਤਾ। ਹੁਣ ਨੀਰੂ ਦੇ ਫੈਨਸ ਨੂੰ ਉਸ ਦੇ ਹਾਲੀਵੁੱਡ ਡੈਬਿਊ ਦੀ ਬੇਸਬਰੀ ਨਾਲ ਉਡੀਕ ਹੈ।

ਇਹ ਵੀ ਪੜ੍ਹੋ: Demonetisation: ਮੋਦੀ ਸਰਕਾਰ ਦੀ ਨੋਟਬੰਦੀ 'ਤੇ ਪ੍ਰਿਅੰਕਾ ਦੇ ਸਵਾਲ: ਭ੍ਰਿਸ਼ਟਾਚਾਰ ਖਤਮ ਕਿਉਂ ਨਹੀਂ ਹੋਇਆ ਤੇ ਅਤਿਵਾਦ ਨੂੰ ਸੱਟ ਕਿਉਂ ਨਹੀਂ ਵੱਜੀ?

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget