ਪੜਚੋਲ ਕਰੋ

‘ਤੂੰ ਤੇ ਮੈਂ’ ਗਾਣੇ ‘ਚ ਨਜ਼ਰ ਆ ਰਹੀ ਹੈ ਭੋਲੇ ਤੇ ਛਿੰਦੀ ਦੀ ਰੋਮਾਂਟਿਕ ਕੈਮਿਸਟ੍ਰੀ

ਚੰਡੀਗੜ੍ਹ: ਫ਼ਿਲਮ 'ਗੋਲਕ ਬੁਗਨੀ ਬੈਂਕ ਤੇ ਬਟੂਆ' ਦਾ ਟ੍ਰੇਲਰ ਜਦੋਂ ਤੋਂ ਰਿਲੀਜ਼ ਹੋਇਆ ਹੈ, ਉਦੋਂ ਤੋਂ ਹੀ ਫੈਨਜ਼ ਅਮਰਿੰਦਰ ਗਿੱਲ ਨੂੰ ਵੇਖਣ ਲਈ ਹੋਰ ਜ਼ਿਆਦਾ ਬੇਤਾਬ ਹੋ ਰਹੇ ਹਨ। ਹੁਣ ਤੱਕ ਫ਼ਿਲਮ ਦੇ ਤੀਨ ਗੀਤ ਰਿਲੀਜ਼ ਹੋ ਚੁੱਕੇ ਨੇ ਜਿਨ੍ਹਾਂ ‘ਚ ਹਰੀਸ਼ ਵਰਮਾ ਅਤੇ ਸਿੰਮੀ ਚਹਿਲ ਹੀ ਨਜ਼ਰ ਆ ਰਹੇ ਨੇ। ਹੁਣ ਫ਼ਿਲਮ ਦਾ ਇਕ ਹੋਰ ਗਾਣਾ ਰਿਲੀਜ਼ ਹੋਇਆ ਹੈ, ਜਿਸ ‘ਚ ਦਰਸ਼ਕਾਂ ਨੂੰ ਅਮਰਿੰਦਰ ਗਿੱਲ ਦੇ ਨਾਲ ਅਦਿਤੀ ਸ਼ਰਮਾ ਨਜ਼ਰ ਆਵੇਗੀ। ਸੌਂਗ ‘ਚ ਅਦਿਤੀ ਦੀ ਕਿਊਟਨੈੱਸ ਅਤੇ ਅਮਰਿੰਦਰ ਦਾ ਭੋਲਾਪਨ ਲੋਕਾਂ ਦਾ ਦਿਲ ਜਿੱਤ ਰਿਹਾ ਹੈ।   ਇੰਨਾ ਹੀ ਨਹੀਂ ਅਮਰਿੰਦਰ ਨੇ ਫ਼ਿਲਮ ਦੇ ਸੌਂਗ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦਿਆਂ ਇਸ ਨੂੰ ਫ਼ਿਲਮ 'ਚ ਆਪਣਾ ਫੇਵਰੇਟ ਸੌਂਗ ਦੱਸਿਆ ਹੈ। ‘ਤੂੰ ਤੇ ਮੈਂ’ ‘ਗੋਲਕ, ਬੁਗਨੀ, ਬੈਂਕ ਤੇ ਬਟੂਆ’ ਫ਼ਿਲਮ ਦਾ ਚੌਥਾ ਗਾਣਾ ਹੈ। ਇਸ ਰੋਮਾਂਟਿਕ ਗੀਤ ਨੂੰ ਆਵਾਜ਼ ਦਿੱਤੀ ਹੈ ਬੀਰ ਸਿੰਘ ਨੇ ਤੇ ਇਸ ਨੂੰ ਲਿਖੀਆ ਵੀ ਬੀਰ ਸਿੰਘ ਨੇ ਹੀ ਹੈ। ਦੱਸ ਦੇਈਏ ਕਿ 'ਗੋਲਕ ਬੁਗਨੀ ਬੈਂਕ ਤੇ ਬਟੂਆ' ਇੱਕ ਕਾਮੇਡੀ ਫ਼ਿਲਮ ਹੈ, ਜਿਹੜੀ ਨੋਟਬੰਦੀ ਦੀ ਮਾਰ ਝੱਲ ਰਹੇ ਕੁੜੀ-ਮੁੰਡੇ ਦੀ ਜ਼ਿੰਦਗੀ 'ਤੇ ਆਧਾਰਿਤ ਹੈ। ਫ਼ਿਲਮ 'ਚ ਅਮਰਿੰਦਰ ਗਿੱਲ, ਅਦਿਤੀ ਸ਼ਰਮਾ, ਹਰੀਸ਼ ਵਰਮਾ, ਸਿੰਮੀ ਚਹਿਲ, ਜਸਵਿੰਦਰ ਭੱਲਾ ਤੇ ਬੀ.ਐੱਨ. ਸ਼ਰਮਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਸ਼ਿਤਿਜ ਚੌਧਰੀ ਵੱਲੋਂ ਡਾਇਰੈਕਟ ਕੀਤੀ ਇਸ ਫਿਲਮ ਨੂੰ ਕਾਰਜ ਗਿੱਲ ਤੇ ਤਲਵਿੰਦਰ ਹੇਅਰ ਨੇ ਪ੍ਰੋਡਿਊਸ ਕੀਤਾ ਹੈ। ਦੇਸ਼-ਵਿਦੇਸ਼ਾਂ 'ਚ ਫਿਲਮ 13 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਵੇਖੋ ਤੂੰ ਤੇ ਮੈਂ ਗਾਣੇ ਦੀ ਵੀਡੀਓ- [embed]

ਟਾਪ ਹੈਡਲਾਈਨ

Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
K. S. Makhan: ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
Jasmine Sandlas Engagement: ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget