ਪੜਚੋਲ ਕਰੋ

Punjabi Actress Tania: ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ 'ਤੇ ਫਾਇਰਿੰਗ ਮਾਮਲੇ 'ਚ ਸਾਹਮਣੇ ਆਇਆ ਨਵਾਂ ਮੋੜ, ਹੁਣ ਕਾਬੂ...

Punjabi Actress Tania Father Shot Case: ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲ ਕੰਬੋਜ 'ਤੇ ਉਨ੍ਹਾਂ ਦੇ ਹੀ ਹਸਪਤਾਲ ਵਿੱਚ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਪੁਲਿਸ ਨੇ ਇਸ ਘਟਨਾ...

Punjabi Actress Tania Father Shot Case: ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲ ਕੰਬੋਜ 'ਤੇ ਉਨ੍ਹਾਂ ਦੇ ਹੀ ਹਸਪਤਾਲ ਵਿੱਚ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਪੁਲਿਸ ਨੇ ਇਸ ਘਟਨਾ ਨਾਲ ਸਬੰਧਤ ਇੱਕ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਅਨਿਲ ਕੰਬੋਜ 'ਤੇ ਗੋਲੀਬਾਰੀ ਕਰਨ ਵਾਲੇ ਗੁਰਮਨਦੀਪ ਸਿੰਘ ਵਾਸੀ ਤਲਵੰਡੀ ਸੂਬਾ ਸਿੰਘ, ਜ਼ਿਲ੍ਹਾ ਤਰਨਤਾਰਨ ਨੂੰ ਪਨਾਹ ਦੇਣ ਵਾਲੀ ਪਵਨਦੀਪ ਕੌਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਕਤ ਮੁਲਜ਼ਮ ਔਰਤ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੂੰ ਇੱਕ ਖਾਸ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ 4-7-25 ਨੂੰ ਡਾ. ਅਨਿਲਜੀਤ ਕੰਬੋਜ 'ਤੇ ਗੋਲੀਬਾਰੀ ਕਰਨ ਵਾਲੇ ਗੁਰਮਨਦੀਪ ਸਿੰਘ ਉਰਫ਼ ਫੌਜੀ ਨੂੰ ਸਰਹਿੰਦ, ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਪਨਾਹ ਦਿੱਤੀ ਗਈ ਸੀ। ਉਹ ਅੱਜ ਕੋਟ ਈਸੇ ਖਾਂ ਥਾਣੇ ਦੇ ਜਨੇਰ ਪਿੰਡ ਬੱਸ ਅੱਡੇ 'ਤੇ ਗੱਡੀ ਦੀ ਉਡੀਕ ਕਰ ਰਹੀ ਸੀ। ਇਸ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਉਕਤ ਔਰਤ ਨੂੰ ਕਾਬੂ ਕਰ ਲਿਆ।

ਸ਼ੁੱਕਰਵਾਰ ਨੂੰ ਕੀਤਾ ਗਿਆ ਹਮਲਾ

ਦੱਸ ਦੇਈਏ ਕਿ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਨ ਕਸਬੇ ਵਿੱਚ ਸ਼ੁੱਕਰਵਾਰ ਨੂੰ ਇੱਕ ਸਨਸਨੀਖੇਜ਼ ਘਟਨਾ ਵਾਪਰੀ। ਦਰਅਸਲ, ਹਰਬੰਸ ਨਰਸਿੰਗ ਹੋਮ ਵਿੱਚ ਦਵਾਈ ਲੈਂਦੇ ਸਮੇਂ, ਦੋ ਅਣਪਛਾਤੇ ਬਾਈਕ ਸਵਾਰਾਂ ਵਿੱਚੋਂ ਇੱਕ ਨੇ ਅਚਾਨਕ ਤਾਨੀਆ ਦੇ ਪਿਤਾ ਉੱਪਰ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿੱਚ ਪੰਜਾਬੀ ਅਦਾਕਾਰਾ ਦੇ ਪਿਤਾ ਅਤੇ ਸੀਨੀਅਰ ਡਾਕਟਰ ਅਨਿਲ ਜੀਤ ਕੰਬੋਜ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਫਿਰ ਡਾਕਟਰਾਂ ਨੇ ਤਿੰਨ ਘੰਟੇ ਦੀ ਸਰਜਰੀ ਤੋਂ ਬਾਅਦ ਦੋ ਗੋਲੀਆਂ ਕੱਢੀਆਂ।  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read More: Tania Father Shot: ਪਿਤਾ 'ਤੇ ਗੋਲੀਆਂ ਚੱਲਣ ਤੋਂ ਬਾਅਦ ਅਦਾਕਾਰਾ ਤਾਨੀਆ ਦਾ ਪਹਿਲਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੀ ਪੰਜਾਬੀ ਹਸਤੀ

 

 

ਟਾਪ ਹੈਡਲਾਈਨ

Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
Punjabi Artist: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
Punjabi Singer: ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਜਾਣੋ ਕਿਉਂ ਬਣਿਆ ਡਰ ਦਾ ਮਾਹੌਲ?
ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਜਾਣੋ ਕਿਉਂ ਬਣਿਆ ਡਰ ਦਾ ਮਾਹੌਲ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Embed widget