ਪੜਚੋਲ ਕਰੋ

Nimrat Khaira: ਨਿਮਰਤ ਖਹਿਰਾ-ਅਰਮਾਨ ਮਲਿਕ ਦਾ ਗੀਤ 'Dil Malanga' ਚਰਚਾ 'ਚ, ਬਾਲੀਵੁੱਡ ਗਾਇਕ ਨੇ ਗਾਇਆ ਪੰਜਾਬੀ ਗਾਣਾ

Nimrat Khaira-Armaan Malik Song Dil Malanga Out: ਪੰਜਾਬੀ ਗਾਇਕਾ ਨਿਮਰਤ ਖਹਿਰਾ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਹੀ ਹੈ। ਇਸਦੀ ਪਹਿਲੀ ਵਜ੍ਹਾਂ ਉਨ੍ਹਾਂ ਦੀ ਦਿਲਜੀਤ ਦੋਸਾਂਝ ਨਾਲ ਫਿਲਮ ਜੋੜੀ ਹੈ ਅਤੇ ਦੂਜੀ ਵਜ੍ਹਾ ਬਾਲੀਵੁੱਡ

Nimrat Khaira-Armaan Malik Song Dil Malanga Out: ਪੰਜਾਬੀ ਗਾਇਕਾ ਨਿਮਰਤ ਖਹਿਰਾ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਹੀ ਹੈ। ਇਸਦੀ ਪਹਿਲੀ ਵਜ੍ਹਾਂ ਉਨ੍ਹਾਂ ਦੀ ਦਿਲਜੀਤ ਦੋਸਾਂਝ ਨਾਲ ਫਿਲਮ ਜੋੜੀ ਹੈ ਅਤੇ ਦੂਜੀ ਵਜ੍ਹਾ ਬਾਲੀਵੁੱਡ ਗਾਇਕ ਅਰਮਾਨ ਮਲਿਕ ਨਾਲ ਗਾਇਆ ਗੀਤ ਦਿਲ ਮਲੰਗਾਂ ਹੈ। ਦੱਸ ਦੇਈਏ ਕਿ ਦੋਵਾਂ ਕਲਾਕਾਰਾਂ ਨੇ ਇਸ ਗੀਤ ਨੂੰ ਆਪਣੀ ਸੁਰੀਲੀ ਆਵਾਜ਼ ਦਿੱਤੀ ਹੈ। ਜਿਸ ਨੇ ਦਰਸ਼ਕਾਂ ਨੂੰ ਆਪਣਾ ਦੀਵਾਨਾ ਬਣਾ ਲਿਆ ਹੈ। ਖਾਸ ਗੱਲ ਇਹ ਹੈ ਕਿ ਇਸ ਗੀਤ ਵਿੱਚ ਪਹਿਲੀ ਵਾਰ ਬਾਲੀਵੁੱਡ ਗਾਇਕ ਅਰਮਾਨ ਮਲਿਕ ਪੰਜਾਬੀ ਵਿੱਚ ਗੀਤ ਗਾਉਂਦੇ ਹੋਏ ਦਿਖਾਈ ਦੇ ਰਹੇ ਹਨ। ਅਰਮਾਨ ਅਤੇ ਨਿਮਰਤ ਦੇ ਇਸ ਰੋਮਾਂਟਿਕ ਗੀਤ ਨੂੰ ਹੁਣ ਤੱਕ ਕਈ ਲਾਈਕਸ ਮਿਲ ਚੁੱਕੇ ਹਨ। ਤੁਸੀ ਵੀ ਸੁਣੋ ਇਹ ਗੀਤ...

ਦੱਸ ਦੇਈਏ ਕਿ ਬਾਲੀਵੁੱਡ ਗਾਇਕ ਅਰਮਾਨ ਮਲਿਕ ਵੱਲੋਂ "ਬੋਲ ਦੋ ਨਾ ਜ਼ਰਾ ਦਿਲ ਮੇਂ ਜੋ ਹੈ ਛੀਪਾ..." ਅਤੇ "ਹੁਆ ਹੈ ਆਜ ਪਹਿਲੀ ਬਾਰ..." ਵਰਗੇ ਮਸ਼ਹੂਰ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ ਗਈ ਹੈ। ਅਰਮਾਨ ਦੇ ਪ੍ਰਸ਼ੰਸਕ ਉਨ੍ਹਾਂ ਦੇ ਗੀਤਾ ਨੂੰ ਸੁਣ ਬੇਹੱਦ ਉਤਸ਼ਾਹਿਤ ਹੁੰਦੇ ਹਨ। ਇਸ ਤੋਂ ਇਲਾਵਾ ਅਰਮਾਨ ਮਲਿਕ ਵੱਲੋਂ ਹੋਰ ਵੀ ਕਈ ਸੁਪਰਹਿੱਟ ਗੀਤ ਗਾਏ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾਇਆ ਹੈ।

View this post on Instagram
 
A post shared by NIMRAT KHAIRA (@nimratkhairaofficial)

ਪੰਜਾਬੀ ਗਾਇਕਾ ਨਿਮਰਤ ਖਹਿਰਾ ਦੀ ਗੱਲ ਕਰਿਏ ਤਾਂ ਉਹ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦਾ ਵੀ ਲੋਹਾ ਮਨਵਾ ਚੁੱਕੀ ਹੈ। ਉਨ੍ਹਾਂ ਦੀ ਗਾਇਕੀ ਹੀ ਨਹੀਂ ਸਗੋਂ ਅਦਾਕਾਰੀ ਰਾਹੀਂ ਦੁਨੀਆਂ ਭਰ ਵਿੱਚ ਵਾਹੋ ਵਾਹੀ ਖੱਟੀ ਏ। ਨਿਮਰਤ ਖਹਿਰਾ ਪੰਜਾਬੀ ਇੰਡਸਟਰੀ ਦੀ ਸਭ ਤੋਂ ਸੁਰੀਲੀ ਤੇ ਖੂਬਸੂਰਤ ਗਾਇਕਾ ਅਤੇ ਅਦਾਕਾਰਾ ਹੈ। 

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ 'ਜੋੜੀ' 'ਚ ਨਿਮਰਤ ਦੀ ਦਿਲਜੀਤ ਨਾਲ ਲਵ ਕੈਮਿਸਟਰੀ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਦੋਵਾਂ ਦੀ ਜੋੜੀ ਨੇ ਦੁਨੀਆਂ ਭਰ ਵਿੱਚ ਬੱਲੇ-ਬੱਲੇ ਕਰਵਾ ਰੱਖੀ ਹੈ। ਖਾਸ ਗੱਲ ਇਹ ਹੈ ਕਿ ਇਹ ਫਿਲਮ ਦੁਨੀਆਂ ਭਰ ਵਿੱਚ ਵਧੀਆ ਕਮਾਈ ਕਰ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget