ਪੜਚੋਲ ਕਰੋ

Nisha Bano: ਨਿਸ਼ਾ ਬਾਨੋ ਦੀਆਂ ਅੱਖਾਂ ਹੋਈਆਂ ਨਮ, ਪੰਜਾਬੀ ਅਦਾਕਾਰਾ ਬੋਲੀ- 'ਰੱਬ ਕਿੱਥੇ ਲੈ ਜਾਂਦਾ ਬੰਦੇ ਨੂੰ...'

Nisha Bano: ਪੰਜਾਬੀ ਅਦਾਕਾਰਾ ਨਿਸ਼ਾ ਬਾਨੋ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਕਈ ਸੁਪਰਹਿੱਟ ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਦੱਸ ਦੇਈਏ ਕਿ ਅਦਾਕਾਰਾ ਨੇ ਨਮ ਅੱਖਾਂ

Nisha Bano: ਪੰਜਾਬੀ ਅਦਾਕਾਰਾ ਨਿਸ਼ਾ ਬਾਨੋ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਕਈ ਸੁਪਰਹਿੱਟ ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਦੱਸ ਦੇਈਏ ਕਿ ਅਦਾਕਾਰਾ ਨੇ ਨਮ ਅੱਖਾਂ ਨਾਲ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸ ਨੂੰ ਵੇਖ ਹਰ ਕੋਈ ਭਾਵੁਕ ਹੋ ਰਿਹਾ ਹੈ। ਦਰਅਸਲ, ਨਿਸ਼ਾ ਨੇ ਉਸ ਸਮੇਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਦੋਂ ਉਨ੍ਹਾਂ ਆਪਣੇ ਪਿਤਾ ਨੂੰ ਇਸ ਦੁਨੀਆਂ ਤੋਂ ਹਮੇਸ਼ਾ-ਹਮੇਸ਼ਾ ਲਈ ਰੁਖਸਤ ਕੀਤਾ। 

ਨਿਸ਼ਾ ਬਾਨੋ ਦੀਆਂ ਅੱਖਾਂ ਹੋਈਆਂ ਨਮ 

ਅਦਾਕਾਰਾ ਨਿਸ਼ਾ ਬਾਨੋ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਵਿੱਚ ਲਿਖਿਆ, ਮਿਸ ਯੂ ਡੈਡੀ ਅੱਜ ਇੱਕ ਸਾਲ ਹੋ ਗਿਆ ਹੈ, ਤੁਹਾਨੂੰ ਗਵਾਇਆ ਨੂੰ ਪਰ ਮੈਨੂੰ ਅੱਜ ਵੀ ਲੱਗਦਾ ਤੁਸੀ ਮਾਨਸਾ ਘਰ੍ਹੇ ਹੀ ਹੋ, ਜਦੋਂ ਮੰਮੀ ਨੂੰ ਕਹੁੰਗੀਂ ਡੈਡੀ ਨਾਲ ਗੱਲ ਕਰਵਾ ਦਿਓ ਉਹ ਕਰਾ ਦੇਣਗੇ ਪਤਾ ਨਹੀਂ ਰੱਬ ਕਿੱਥੇ ਲੈ ਜਾਂਦਾ ਬੰਦੇ ਨੂੰ, ਮੁੜਕੇ ਕਿਉਂ ਨਹੀਂ ਆਉਂਦਾ ਕੋਈ...ਜਾਣ ਵਾਲਾ ਤੁਰ ਜਾਂਦਾ ਪਰ ਪਿੱਛੇ ਪਰਿਵਾਰ ਹਰ ਰੋਜ਼ ਮਰਦਾ ਰੱਬ ਤੁਹਾਨੂੰ ਆਪਣੇ ਕੋਲ ਖੁਸ਼ ਰੱਖੇ ਤੇ ਹਰ ਜਨਮ ਵਿੱਚ ਤੁਸੀ ਮੇਰੇ ਡੈਡੀ ਬਣੋ...🙏🏻❤️...

View this post on Instagram
 
A post shared by NISHA BANO ( ਨਿਸ਼ਾ ਬਾਨੋ ) (@nishabano)

ਵਰਕ ਫਰੰਟ ਦੀ ਗੱਲ ਕਰੀਏ ਤਾਂ ਨਿਸ਼ਾ ਬਾਨੋ 'ਸੁਰਖੀ ਬਿੰਦੀ', 'ਨੀ ਮੈਂ ਸੱਸ ਕੁੱਟਣੀ ਪਾਰਟ-1', 'ਲਾਵਾਂ ਫੇਰੇ', 'ਨਿੱਕਾ ਜੈਲਦਾਰ 3', 'ਮੈਰਿਜ ਪੈਲੇਸ' 'ਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੀ ਹੈ। ਉਹ ਪੰਜਾਬੀ ਫਿਲਮ ਇੰਡਸਟਰੀ ਦੇ ਤਮਾਮ ਮਸ਼ਹੂਰ ਸਿਤਾਰਿਆਂ ਨਾਲ ਕੰਮ ਕਰ ਚੁੱਕੀ ਹੈ। ਨਿਸ਼ਾ ਬਾਨੋ ਦੀ ਫਿਲਮ 'ਨੀ ਮੈਂ ਸੱਸ ਕੁੱਟਣੀ 2' ਹਾਲੇ ਵਿੱਚ ਰਿਲੀਜ਼ ਹੋਈ ਹੈ। ਇਸ ਫਿਲਮ 'ਚ ਗੁਰਪ੍ਰੀਤ ਘੁੱਗੀ, ਨਿਰਮਲ ਕੌਰ,ਕਰਮਜੀਤ ਅਨਮੋਲ ਤੋਂ ਇਲਾਵਾ ਹੋਰ ਵੀ ਕਈ ਮਸ਼ਹੂਰ ਅਦਾਕਾਰ ਅਹਿਮ ਭੂਮਿਕਾ ਨਿਭਾਈ ਹੈ। ਇਹ ਫਿਲਮ 7 ਜੂਨ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ, ਜਿਸਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ
ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ
ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ
ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !
ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !
Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ
Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ
Embed widget