ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਦੀ ਚਮਕੀਲਾ 'ਚ ਨਿਸ਼ਾ ਬਾਨੋ ਦਾ ਅਹਿਮ ਕਿਰਦਾਰ, ਇਮਤਿਆਜ਼ ਅਲੀ ਸਣੇ ਦੋਸਾਂਝਾਵਾਲੇ ਨੂੰ ਲੈ ਕਹੀ ਇਹ ਗੱਲ

Nisha Bano In Movie Amar Singh Chamkila: ਪੰਜਾਬੀ ਫਿਲਮ ਜਗਤ ਵਿੱਚ ਨਿਸ਼ਾ ਬਾਨੋ ਦੀ ਆਪਣੀ ਵੱਖਰੀ ਪਛਾਣ ਹੈ। ਉਨ੍ਹਾਂ ਆਪਣੀ ਦਮਦਾਰ ਅਦਾਕਾਰੀ ਦੇ ਨਾਲ ਦੁਨੀਆਂ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਦੱਸ ਦੇਈਏ ਕਿ ਉਨ੍ਹਾਂ

Nisha Bano In Movie Amar Singh Chamkila: ਪੰਜਾਬੀ ਫਿਲਮ ਜਗਤ ਵਿੱਚ ਨਿਸ਼ਾ ਬਾਨੋ ਦੀ ਆਪਣੀ ਵੱਖਰੀ ਪਛਾਣ ਹੈ। ਉਨ੍ਹਾਂ ਆਪਣੀ ਦਮਦਾਰ ਅਦਾਕਾਰੀ ਦੇ ਨਾਲ ਦੁਨੀਆਂ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਦੱਸ ਦੇਈਏ ਕਿ ਉਨ੍ਹਾਂ ਫਿਲਮਾਂ ਵਿੱਚ ਕਈ ਤਰ੍ਹਾਂ ਦੇ ਕਿਰਦਾਰਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਹੈ। ਇਸ ਵਿਚਕਾਰ ਹੁਣ ਉਹ ਦਿਲਜੀਤ ਦੋਸਾਂਝ ਦੀ ਫਿਲਮ ਅਮਰ ਸਿੰਘ ਚਮਕੀਲਾ ਵਿੱਚ ਧਮਾਲ ਮਚਾਉਣ ਆ ਰਹੀ ਹੈ। ਦਰਅਸਲ, ਨਿਸ਼ਾ ਬਾਨੋ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਤਸਵੀਰ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਬਾਲੀਵੁੱਡ ਫਿਲਮ ਨਿਰਦੇਸ਼ਕ ਇਮਤਿਆਜ਼ ਅਲੀ ਅਤੇ ਦਿਲਜੀਤ ਦੋਸਾਂਝ ਸਣੇ ਫਿਲਮ ਦੀ ਬਾਕੀ ਟੀਮ ਦਾ ਧੰਨਵਾਦ ਕੀਤਾ ਹੈ।

View this post on Instagram
 
A post shared by NISHA BANO ( ਨਿਸ਼ਾ ਬਾਨੋ ) (@nishabano)

ਅਦਾਕਾਰਾ ਨਿਸ਼ਾ ਬਾਨੋ ਨੇ ਆਪਣੀ ਤਸਵੀਰ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝੀ ਕਰਦੇ ਹੋਏ ਲਿਖਿਆ, ਧੰਨਵਾਦ... ਇਮਤਿਆਜ਼ ਅਲੀ ਸਰ... ਤੁਹਾਡੇ ਨਾਲ ਕੰਮ ਕਰਕੇ ਬਹੁਤ ਵਧੀਆ ਲੱਗਿਆ ਅਤੇ ਧੰਨਵਾਦ ਮੈਨੂੰ ਫਿਲਮ ਚਮਕੀਲਾ ਵਿੱਚ ਕਾਸਟ ਕਰਨ ਲਈ... ਧੰਨਵਾਦ ਦਿਲਜੀਤ ਜੀ ਜਿੰਨੇ ਵੱਡੇ ਸਟਾਰ ਓ ਉਨੇ ਹੀ ਨਿਮਰ ਹੋ ਤੁਸੀ... ਧੰਨਵਾਦ ਸਾਰੇ ਮੇਰੇ ਫ੍ਰੈਂਡਸ ਦਾ ਜੋ ਹਮੇਸ਼ਾ ਸਪੋਰਟ ਕਰਦੇ ਨੇ ਮੈਨੂੰ... chamkila #imtiazali #diljitdosanjh #parnitichopra #nishabano...

ਕਾਬਿਲੇਗੌਰ ਹੈ ਕਿ ਹਾਲ ਹੀ ਵਿੱਚ ਫਿਲਮ ਅਮਰ ਸਿੰਘ ਚਮਕੀਲਾ ਦਾ ਟੀਜ਼ਰ ਰਿਲੀਜ਼ ਹੋਇਆ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ। ਫਿਲਮ ਵਿੱਚ ਦਿਲਜੀਤ ਦੀ ਲੁੱਕ ਨੂੰ ਦਰਸ਼ਕਾਂ ਵੱਲੋਂ ਮਿਲੀ-ਜੁਲੀ ਪ੍ਰਤੀਕਿਰਿਆ ਮਿਲੀ। ਦੱਸ ਦੇਈਏ ਕਿ ਇਹ ਫਿਲਮ ਨੈਟਫਲਿਕਸ ਉੱਪਰ ਰਿਲੀਜ਼ ਹੋਵੇਗੀ। ਜਿਸਦਾ ਦਰਸ਼ਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ। ਇਸ ਫਿਲਮ ਵਿੱਚ ਪਹਿਲੀ ਵਾਰ ਦਿਲਜੀਤ ਨਾਲ ਬਾਲੀਵੁੱਡ ਅਦਾਕਾਰ ਪਰਿਣੀਤੀ ਕੰਮ ਕਰਦੇ ਹੋਏ ਨਜ਼ਰ ਆਵੇਗੀ। ਉਹ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਕਿਵੇਂ ਜਿੱਤਦੀ ਹੈ, ਇਹ ਦੇਖਣਾ ਬੇਹੱਦ ਮਜ਼ੇਦਾਰ ਹੋਵੇਗਾ।

Read More:- Gurpreet Ghuggi: ਗੁਰਪ੍ਰੀਤ ਘੁੱਗੀ 'ਕੈਰੀ ਆਨ ਜੱਟਾ 3' ਦੇ ਪ੍ਰਮੋਸ਼ਨ ਦੌਰਾਨ ਬੋਲੇ- "ਬਾਲੀਵੁੱਡ ਨੂੰ ਪੱਗ ਬੰਨ੍ਹਣਾ ਅਸੀਂ ਸਿਖਾਇਆ" 

Read More:- Honey Singh: ਹਨੀ ਸਿੰਘ ਨੇ ਮਾਂ ਦੀ ਪੁਰਾਣੀ ਤਸਵੀਰ ਕੀਤੀ ਸ਼ੇਅਰ, ਪਿਤਾ ਤੋਂ ਬਾਅਦ ਮਾਤਾ ਨੂੰ ਕੀਤਾ ਜਨਮਦਿਨ Wish

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਚੋਣਾਂ ਤੋਂ ਪਹਿਲਾਂ Arvind Kejriwal ਨੂੰ ਝਟਕਾ, ED ਨੂੰ LG ਤੋਂ ਮੁਕੱਦਮਾ ਚਲਾਉਣ ਦੀ ਮਿਲੀ ਮਨਜ਼ੂਰੀਆਪ, ਕਾਂਗਰਸ ਤੇ ਅਕਾਲੀ ਦਲ ਵਿਚਾਲੇ ਸਖ਼ਤ ਮੁਕਾਬਲਾ, ਮੰਡੀ ਬਰੀਵਾਲਾ ਨਗਰ ਪੰਚਾਇਤ ਲਈ ਵੋਟਿੰਗ ਜਾਰੀ,ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਹੜੀ ਪਾਰਟੀ ਦੀ ਹੋਵੇਗੀ ਜਿੱਤ ? MC Election | Nagar Nigam |ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Embed widget