ਪੜਚੋਲ ਕਰੋ

ਬਾਲੀਵੁੱਡ ਦੀ ਰਾਹ 'ਤੇ ਪਾਲੀਵੁੱਡ, ਹੁਣ ਪੰਜਾਬ ਦਾ ਇਹ ਗਾਇਕ ਖੇਤਾਂ 'ਚ ਕੰਮ ਕਰਦਾ ਆਇਆ ਨਜ਼ਰ

ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ ‘ਚ ਉਨ੍ਹਾਂ ਦਾ ਨਵਾਂ ਗੀਤ ‘ਗੋਰੇ ਜੱਟ’ ਲੋਕਾਂ ਨੂੰ ਖੂਬ ਪੰਸਦ ਆ ਰਿਹਾ ਹੈ, ਜਿਸ ਕਰਕੇ ਇਹ ਸੌਂਗ ਹਲੇ ਤੱਕ ਟਰੈਂਡਿਗ ‘ਚ ਚੱਲ ਰਿਹਾ ਹੈ।

ਚੰਡੀਗੜ੍ਹ: ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ ‘ਚ ਉਨ੍ਹਾਂ ਦਾ ਨਵਾਂ ਗੀਤ ‘ਗੋਰੇ ਜੱਟ’ ਲੋਕਾਂ ਨੂੰ ਖੂਬ ਪੰਸਦ ਆ ਰਿਹਾ ਹੈ, ਜਿਸ ਕਰਕੇ ਇਹ ਸੌਂਗ ਹਲੇ ਤੱਕ ਟਰੈਂਡਿਗ ‘ਚ ਚੱਲ ਰਿਹਾ ਹੈ। ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ।
ਦੱਸ ਦਈਏ ਕਿ ਹੁਣ ਰੇਸ਼ਮ ਸਿੰਘ ਅਨਮੋਲ ਨੇ ਆਪਣਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਫੈਨਜ਼ ਨਾਲ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਉਹ ਖੇਤ ‘ਚ ਕੰਮ ਕਰਦੇ ਨਜ਼ਰ ਆ ਰਹੇ ਹਨ। ਗਾਇਕ ਨੂੰ ਕਹੀ ਨਾਲ ਵੱਟਾਂ ਬਣਾਉਂਦੇ ਹੋਏ ਵੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਵੀਡੀਓ ‘ਚ ਪੰਜਾਬੀ ਗਾਣਾ 'ਗੋਰੇ ਜੱਟ' ਸੁਣ ਰਿਹਾ ਹੈ।
ਇਹ ਕੋਈ ਪਹਿਲੀ ਵੇਾਰ ਨਹੀਂ ਹੈ ਪਰ ਇਸ ਤੋਂ ਪਹਿਲਾਂ ਬਾਲੀਵੁੱਡ ਦੇ ਸੁਲਤਾਨ ਸਲਮਾਨ ਖ਼ਾਨ ਨੂੰ ਵੀ ਖੇਤਾਂ 'ਚ ਟਰੈਕਟਰ ਚਲਾਉਂਦੇ ਵੇਖਿਆ ਗਿਆ ਸੀ। ਜਿਸ ਦੀ ਵੀਡੀਓ ਤਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ ਇਸ ਦੇ ਨਾਲ ਹੀ ਉਸ ਨੂੰ ਯੂਜ਼ਰਸ ਨੇ ਕਾਫੀ ਟਰੋਲ ਵੀ ਕੀਤਾ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ

Embed widget