ਪੜਚੋਲ ਕਰੋ

Inderjit Nikku: ਇੰਦਰਜੀਤ ਨਿੱਕੂ ਟ੍ਰੋਲਰਸ ਦੇ ਨਿਸ਼ਾਨੇ 'ਤੇ, ਬਾਬਾ ਬਾਗੇਸ਼ਵਰ ਧਾਮ 'ਚ ਜੈਕਾਰੇ ਲਾਉਂਦੇ ਦੇਖ ਬੋਲੇ ਲੋਕ- 'ਲਾਹਨਤ ਆ ਨਿੱਕੂ ਤੇ'

Inderjit Nikku at Baba Bageshwar Dham: ਪੰਜਾਬੀ ਗਾਇਕ ਇੰਦਰਜੀਤ ਨਿੱਕੂ (Inderjit Nikku) ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਹਾਲਾਂਕਿ ਸਾਲ 2022 ਇੰਦਰਜੀਤ ਨਿੱਕੂ ਦੀ ਜ਼ਿੰਦਗੀ ਦਾ ਸਭ ਤੋਂ ਬੁਰਾ ਦੌਰ ਨਿਕਲਿਆ।

Inderjit Nikku at Baba Bageshwar Dham: ਪੰਜਾਬੀ ਗਾਇਕ ਇੰਦਰਜੀਤ ਨਿੱਕੂ (Inderjit Nikku) ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਹਾਲਾਂਕਿ ਸਾਲ 2022 ਇੰਦਰਜੀਤ ਨਿੱਕੂ ਦੀ ਜ਼ਿੰਦਗੀ ਦਾ ਸਭ ਤੋਂ ਬੁਰਾ ਦੌਰ ਨਿਕਲਿਆ। ਦਰਅਸਲ, ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋਇਆ ਸੀ। ਜਿਸ ਵਿੱਚ ਉਹ ਬਾਬਾ ਬਾਗੇਸ਼ਵਰ ਧਾਮ ਪਹੁੰਚ ਆਪਣੇ ਦੁੱਖ ਬਿਆਨ ਕਰਦੇ ਹੋਏ ਦਿਖਾਈ ਦਿੱਤੇ ਸੀ। ਹਾਲਾਂਕਿ ਇਸ ਵੀਡੀਓ ਦੇ ਵਾਈਰਲ ਹੁੰਦੇ ਹੀ ਲੋਕਾਂ ਵੱਲੋਂ ਉਨ੍ਹਾਂ ਨੂੰ ਟ੍ਰੋਲ ਕੀਤਾ ਜਾਣਾ ਸ਼ੁਰੂ ਕਰ ਦਿੱਤਾ ਗਿਆ। ਲੰਬੇ ਸਮੇਂ ਬਾਅਦ ਹੁਣ ਪੰਜਾਬੀ ਗਾਇਕ ਨਿੱਕੂ ਨੇ ਇੱਕ ਨਵੀਂ ਪੋਸਟ ਸਾਂਝੀ ਕਰਦੇ ਹੋਏ ਟ੍ਰੋਲ ਕਰਨ ਵਾਲਿਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ। ਪਰ ਇਸ ਵਾਰ ਫਿਰ ਤੋਂ ਬਾਬਾ ਬਾਗੇਸ਼ਵਰ ਧਾਮ ਪਹੁੰਚ ਜੈਕਾਰੇ ਲਾਉਣ ਤੇ ਪੰਜਾਬੀ ਗਾਇਕ ਟ੍ਰੋਲਰਸ ਦੇ ਨਿਸ਼ਾਨੇ ਉੱਪਰ ਆ ਗਏ ਹਨ।

View this post on Instagram
 
A post shared by Inderjit Nikku (@inderjitnikku)

ਦਰਅਸਲ, ਪੰਜਾਬੀ ਗਾਇਕ ਇੰਦਰਜੀਤ ਨਿੱਕੂ ਦਾ ਫਿਰ ਤੋਂ ਬਾਬਾ ਬਾਗੇਸ਼ਵਰ ਧਾਮ ਜਾਣਾ ਪ੍ਰਸ਼ੰਸਕਾਂ ਨੂੰ ਪਸੰਦ ਨਹੀਂ ਆਇਆ। ਕਲਾਕਾਰ ਨੂੰ ਸੋਸ਼ਲ ਮੀਡੀਆ ਉੱਪਰ ਖੂਬ ਟ੍ਰੋਲ ਕੀਤਾ ਜਾ ਰਿਹਾ ਹੈ। ਤੁਸੀ ਵੀ ਵੇਖੋ ਪੰਜਾਬੀ ਗਾਇਕ ਦੀ ਪੋਸਟ ਉੱਪਰ ਕੀਤੇ ਗਏ ਇਹ ਕਮੈਂਟ... ਨਿੱਕੂ ਦੀ ਪੋਸਟ ਉੱਪਰ ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, @inderjitnikku ਤੇਗ ਮਲ ਨੇ 14 ਸਾਲ ਦੀ ਉਮਰ ਚ ਜੰਗ ਲੜੀ, ਏਹ ਦੇਖ ਕੇ ਗੁਰੂ ਹਰਗੋਬਿੰਦ ਸਾਹਿਬ ਨੇ ਨਾਮ ਬਦਲ ਕੇ (9 ਵੇ ਗੁਰੂ) ਤੇਗ ਬਹਾਦਰ ਰੱਖ ਦਿੱਤਾ। ਖੂਨ ਖਰਾਬਾ ਦੇਖ ਕੇ ਗੁਰੂ ਤੇਗ ਬਹਾਦਰ ਜੀ ਨੇ ਲੜਨਾ ਛੱਡ ਦਿੱਤਾ। ਫਿਰ ਤੱਤੀ ਤਵੀ ਤੇ ਸ਼ਹੀਦੀ ਦਿੱਤੀ (ਕਿਰਪਾਨ ਨਹੀਂ ਚੁੱਕੀ), ਲੱਖ ਦੀ ਲਾਹਨਤ ਆ ਨਿੱਕੂ ਤੇ। ਉਹ ਪੱਗ ਨੂੰ ਟੋਪੀ ਕਿਹ ਰਿਹਾ, ਇਤਿਹਾਸ ਵੀ ਗ਼ਲਤ ਦੱਸ ਰਿਹਾ। ਬਰਾਬਰਤਾ ਤਾਂ ਗੁਰੂ ਘਰ ਵੀ ਮਿਲਦੀ ਆ। ਲਾਹਨਤ ਆ ਨਿੱਕੂ ਤੇ। 🙏🙏... ਇੱਕ ਹੋਰ ਯੂਜ਼ਰ ਨੇ ਇਸ ਵੀਡੀਓ ਦੀ ਨਿੰਦਾ ਕਰਦੇ ਹੋਏ ਕਿਹਾ ਨਿੱਕੂ ਵੀਰੇ, ਤੈਨੂੰ ਮੋਹਰੇ ਵਜੋਂ ਵਰਤਿਆ ਜਾ ਰਿਹਾ ..... ਹਿੰਦੂ ਰਾਸ਼ਟਰ ਬਣਾਉਣ ਚ, ਫਤਿਹ ਬਲਾਉਣ ਨਾਲ ੳਹਦਾ ਕੁਛ ਘਟਨਾ ਨੀ, ਤੂੰ ਸਿੱਖਾਂ ਨੂੰ ਗਲਤ ਪਾਸੇ ਧੱਕ ਰਿਹਾਂ...

Inderjit Nikku: ਇੰਦਰਜੀਤ ਨਿੱਕੂ ਟ੍ਰੋਲਰਸ ਦੇ ਨਿਸ਼ਾਨੇ 'ਤੇ, ਬਾਬਾ ਬਾਗੇਸ਼ਵਰ ਧਾਮ 'ਚ ਜੈਕਾਰੇ ਲਾਉਂਦੇ ਦੇਖ ਬੋਲੇ ਲੋਕ- 'ਲਾਹਨਤ ਆ ਨਿੱਕੂ ਤੇ

ਹਾਲਾਂਕਿ ਇੰਦਰਜੀਤ ਨਿੱਕੂ ਲੋਕਾਂ ਦੀ ਪਰਵਾਹ ਕੀਤੇ ਬਿਨਾਂ ਅੱਗੇ ਵੱਧ ਰਹੇ ਹਨ। ਇਸ ਤੋਂ ਇਲਾਵਾ ਨਿੱਕੂ ਦੇ ਪ੍ਰਸ਼ੰਸਕ ਕਲਾਕਾਰ ਦੇ ਸਮਰਥਨ ਵਿੱਚ ਬੋਲ ਰਹੇ ਹਨ। 

ਵਰਕਫਰੰਟ ਦੀ ਗੱਲ ਕਰਿਏ ਤਾਂ ਨਿੱਕੂ ਇਨ੍ਹੀਂ ਦਿਨੀਂ Voice of Punjab chhota Champ 9 ਵਿੱਚ ਜੱਜ ਵਜੋਂ ਦਿਖਾਈ ਦਿੱਤੇ। ਇਸਦੇ ਨਾਲ ਹੀ ਕਲਾਕਾਰ ਆਪਣੇ ਗੀਤਾਂ ਰਾਹੀਂ ਪ੍ਰਸ਼ੰਸਕਾਂ ਦਾ ਮਨ ਮੋਹ ਰਹੇ ਹਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ABP Premium

ਵੀਡੀਓਜ਼

Chandigradh Matter | ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ! |Abp SanjhaMohali Murder | ਮੋਹਾਲੀ 'ਚ 17 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕ+ਤਲ! |Crime Newsਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...

ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ

Embed widget