ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਪਾਕਿਸਤਾਨ ਨੇ ਪੰਜਾਬ ਦੇ ਹੜ੍ਹ ਪੀੜਿਤਾਂ ਲਈ ਖੋਲ੍ਹੇ ਫਲੱਡ ਗੇਟ, ਗਾਇਕ ਭੁਪਿੰਦਰ ਗਿੱਲ ਦੀ ਪਤਨੀ ਨੇ ਕੀਤੀ ਤਾਰੀਫ਼

Pakistan opened the floodgates for the flood victims of Punjab: ਪੰਜਾਬ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਲੋਕਾਂ ਨੂੰ ਵੱਡੇ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੌਰਾਨ ਜਾਨ ਮਾਲ ਦੇ ਨੁਕਸਾਨ ਦੇ ਨਾਲ

Pakistan opened the floodgates for the flood victims of Punjab: ਪੰਜਾਬ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਲੋਕਾਂ ਨੂੰ ਵੱਡੇ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੌਰਾਨ ਜਾਨ ਮਾਲ ਦੇ ਨੁਕਸਾਨ ਦੇ ਨਾਲ-ਨਾਲ ਕਈ ਲੋਕ ਘਰ ਤੋਂ ਬੇਘਰ ਹੋ ਗਏ। ਦੱਸ ਦੇਈਏ ਕਿ ਇਸ ਵਾਰ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਹਾਲੇ ਵੀ ਪਾਣੀ ਭਰਿਆ ਹੋਇਆ ਹੈ। ਉੱਥੇ ਹੀ ਪੰਜਾਬ ਦੇ ਹਾਲਾਤ ਦੇਖਦੇ ਹੋਏ ਪਾਕਿਸਤਾਨ ਨੇ ਮਦਦ ਦਾ ਹੱਥ ਵਧਾਇਆ ਹੈ। 

ਦਰਅਸਲ, ਪੰਜਾਬ ਵਿੱਚ ਆਏ ਹੜ੍ਹ ਨੂੰ ਦੇਖਦੇ ਹੋਏ ਪਾਕਿਸਤਾਨ ਨੇ ਸੁਲੇਮਾਨ ਹੈੱਡ ਵਰਕਸ ਤੋਂ 10 ਫਲੱਡ ਗੇਟ ਖੋਲ੍ਹ ਦਿੱਤੇ। ਇਸ ਕਾਰਨ ਫ਼ਾਜ਼ਿਲਕਾ ਤੇ ਫ਼ਿਰੋਜ਼ਪੁਰ ਨੂੰ ਰਾਹਤ ਮਿਲੀ ਹੈ। ਇਸ ਨਾਲ ਪਾਕਿਸਤਾਨ ਨੇ ਚੰਗੇ ਗੁਆਂਢੀ ਵਾਲਾ ਵਿਵਹਾਰ ਦਿਖਾਇਆ ਹੈ। ਜਿਸ ਦੀ ਹਰ ਕੋਈ ਸ਼ਲਾਘਾ ਕਰ ਰਿਹਾ ਹੈ। ਇਸ ਦੌਰਾਨ ਪੰਜਾਬੀ ਗਾਇਕ ਭੁਪਿੰਦਰ ਗਿੱਲ ਦੀ ਪਤਨੀ ਗੁਰਜੀਤ ਸਿੱਧੂ ਗਿੱਲ ਨੇ ਪਾਕਿਸਤਾਨ ਦੇ ਇਸ ਚੰਗੇ ਕੰਮ ਦੀ ਤਾਰੀਫ਼ ਕੀਤਾ ਹੈ।

ਪਾਕਿਸਤਾਨ ਨੇ ਪੰਜਾਬ ਦੇ ਹੜ੍ਹ ਪੀੜਿਤਾਂ ਲਈ ਖੋਲ੍ਹੇ ਫਲੱਡ ਗੇਟ, ਗਾਇਕ ਭੁਪਿੰਦਰ ਗਿੱਲ ਦੀ ਪਤਨੀ ਨੇ ਕੀਤੀ ਤਾਰੀਫ਼

ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਪੋਸਟ ਸਾਂਝੀ ਕਰਦੇ ਹੋਏ ਲਿਖਿਆ, ਧੰਨਵਾਦ... ਇਸਦੇ ਨਾਲ ਹੀ ਕਿਹਾ ਪਾਕਿਸਤਾਨ ਨੇ ਇੱਕ ਚੰਗਾ ਗੁਆਂਢੀ ਹੋਣ ਦਾ ਫਰਜ਼ ਅਦਾ ਕਰ ਦਿੱਤਾ। ਭਰਾ ਭਾਵੇ ਲੱਖ ਸ਼ਰੀਕ ਬਣ ਜਾਣ... ਪਰ ਔਖੇ ਵੇਲੇ ਬਾਹਵਾਂ ਗਲ੍ਹ ਨੂੰ ਆ ਹੀ ਜਾਂਦੀਆਂ ਹਨ... ਪੰਜਾਬ ਨੂੰ ਬਚਾਉਣ ਲਈ ਆਪਣੇ ਪਾਸੇ 10 ਫਲੱਡ ਗੇਟ ਖੋਲ੍ਹ ਦਿੱਤੇ... ਚੰਗੇ ਕੰਮ ਦੀ ਤਾਰੀਫ਼ ਤਾ ਕਰਨੀ ਬਣਦੀ ਏ...

ਜਾਣਕਾਰੀ ਲਈ ਦੱਸ ਦੇਈਏ ਕਿ ਪ੍ਰਸ਼ਾਸਨ ਨੇ ਹੜ੍ਹ ਦੀ ਸਥਿਤੀ ਲਈ ਐਮਰਜੈਂਸੀ ਨੰਬਰ ਜਾਰੀ ਕੀਤੇ ਹਨ। ਐਮਰਜੈਂਸੀ ਦੀ ਸੂਰਤ ਵਿੱਚ ਮੋਹਾਲੀ ਲਈ ਮਨਦੀਪ ਸਿੰਘ ਨੂੰ 0172-229505, 73476-61642, ਖਰੜ ਲਈ ਸਰਬਜੀਤ ਸਿੰਘ ਨੂੰ 0160-2280853, 96642-34000 ਤੇ ਡੇਰਾ ਬੱਸੀ ਲਈ ਸਰਵਜੀਤ ਸਿੰਘ ਨੂੰ 01762-283224, 98550-25446 ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਕਾਬਿਲੇਗੌਰ ਹੈ ਕਿ ਭਾਰੀ ਮੀਂਹ ਕਾਰਨ ਪੰਜਾਬੀ ਗਾਇਕ ਭੁਪਿੰਦਰ ਗਿੱਲ ਦੇ ਘਰ ਵੀ ਪਾਣੀ ਭਰ ਗਿਆ ਸੀ। ਜਿਸ ਤੋਂ ਬਾਅਦ ਗਾਇਕ ਨੂੰ ਪ੍ਰਸ਼ੰਸਕਾਂ ਸਣੇ ਹੋਰ ਕਰੀਬੀਆਂ ਵੱਲੋਂ ਫੋਨ ਕਰ ਹਾਲ-ਚਾਲ ਪੁੱਛਿਆ ਗਿਆ। ਇਸ ਦੌਰਾਨ ਪੰਜਾਬੀ ਗਾਇਕ ਦੇ ਨਾਲ-ਨਾਲ ਉਨ੍ਹਾਂ ਦੀ ਪਤਨੀ ਗੁਰਜੀਤ ਸਿੱਧੂ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀਡੀਓ ਸ਼ੇਅਰ ਕਰ ਆਪਣੇ ਘਰ ਦਾ ਹਾਲ ਦਿਖਾਇਆ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget