ਪੜਚੋਲ ਕਰੋ

Karan Aujla: ਕਰਨ ਔਜਲਾ ਦੇ ਗੀਤ SOFTLY 'ਤੇ Hania Aamir ਦਾ ਜਲਵਾ, ਪਾਕਿਸਤਾਨੀ ਅਦਾਕਾਰਾ ਦੀਆਂ ਅਦਾਵਾਂ ਨੇ ਜਿੱਤਿਆ ਦਿਲ

Hania Aamir dances on Karan Aujla song SOFTLY: ਪੰਜਾਬੀ ਗਾਇਕ ਕਰਨ ਔਜਲਾ ਆਪਣੇ ਗੀਤਾਂ ਨਾਲ ਪੰਜਾਬੀ ਸਿਤਾਰਿਆਂ ਵਿੱਚ ਹੀ ਨਹੀਂ ਸਗੋਂ ਬਾਲੀਵੁੱਡ ਵਿੱਚ ਵੀ ਵਾਹੋ-ਵਾਹੀ ਖੱਟ ਰਹੇ ਹਨ।

Hania Aamir dances on Karan Aujla song SOFTLY: ਪੰਜਾਬੀ ਗਾਇਕ ਕਰਨ ਔਜਲਾ ਆਪਣੇ ਗੀਤਾਂ ਨਾਲ ਪੰਜਾਬੀ ਸਿਤਾਰਿਆਂ ਵਿੱਚ ਹੀ ਨਹੀਂ ਸਗੋਂ ਬਾਲੀਵੁੱਡ ਵਿੱਚ ਵੀ ਵਾਹੋ-ਵਾਹੀ ਖੱਟ ਰਹੇ ਹਨ। ਦੱਸ ਦੇਈਏ ਕਿ ਕਰਨ ਔਜਲਾ ਦਾ ਪੰਜਾਬੀ ਗੀਤ SOFTLY ਰਿਲੀਜ਼ ਤੋਂ ਕਈ ਮਹੀਨੇ ਬਾਅਦ ਲਗਾਤਾਰ ਹਰ ਪਾਸੇ ਛਾਇਆ ਹੋਇਆ ਹੈ। ਇਸ ਗੀਤ ਦੀ ਚਰਚਾ ਪਾਲੀਵੁੱਡ ਤੋਂ ਲੈ ਬਾਲੀਵੁੱਡ ਸਿਤਾਰਿਆਂ ਵਿੱਚ ਹੋ ਰਹੀ ਹੈ। ਇਸ ਵਿਚਾਲੇ ਪਾਕਿਸਤਾਨੀ ਅਦਾਕਾਰਾ ਹਾਨੀਆ ਅਮੀਰ ਨੇ ਵੀ ਇਸ ਗੀਤ ਉੱਪਰ ਆਪਣੀਆਂ ਅਦਾਵਾਂ ਦਾ ਜਲਵਾ ਦਿਖਾਇਆ ਹੈ। ਹਾਨੀਆ ਆਪਣੇ ਖੂਬਸੂਰਤ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਖੂਬ ਦੀਵਾਨਾ ਬਣਾ ਰਹੀ ਹੈ। 

ਦੱਸ ਦੇਈਏ ਕਿ ਪਾਕਿਸਤਾਨੀ ਅਦਾਕਾਰਾ ਹਾਨੀਆ ਅਮੀਰ ਨੇ ਪੰਜਾਬੀ ਇੰਡਸਟਰੀ ਦੇ ਟਾੱਪ ਗਾਇਕ ਕਰਨ ਔਜਲਾ ਦੇ ਗੀਤ SOFTLY 'ਤੇ ਪ੍ਰਸ਼ੰਸਕਾਂ ਨਾਲ ਇੱਕ ਵੀਡੀਓ ਸ਼ੇਅਰ ਕੀਤਾ ਹੈ। ਅਦਾਕਾਰਾ ਨੇ ਇਸ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਹੈ। ਇਸ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ। ਹਾਨੀਆ ਦੀਆਂ ਅਦਾਵਾਂ ਉੱਪਰ ਨਾ ਸਿਰਫ ਪਾਕਿਸਤਾਨੀ ਫੈਨਜ਼ ਬਲਕਿ ਭਾਰਤ ਵਿੱਚ ਬੈਠੇ ਪ੍ਰਸ਼ੰਸਕਾਂ ਵੱਲੋਂ ਵੀ ਖੂਬ ਤਾਰੀਫ ਕੀਤੀ ਜਾ ਰਹੀ ਹੈ। ਤੁਸੀ ਵੀ ਵੇਖੋ ਪਾਕਿਸਤਾਨੀ ਅਦਾਕਾਰਾ ਦੀਆਂ ਖੂਬਸੂਰਤ ਅਦਾਵਾਂ...

View this post on Instagram
 
A post shared by Hania Aamir 哈尼亚·阿米尔 (@haniaheheofficial)

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਨੀਆ ਆਮਿਰ ਪਾਕਿਸਤਾਨ ਦੀਆਂ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਹੈ। ਜਿਸ ਨੇ ਆਪਣੀ ਅਦਾਕਾਰੀ ਦੇ ਨਾਲ-ਨਾਲ ਨਾ ਸਿਰਫ ਪਾਕਿਸਤਾਨ ਸਗੋਂ ਪੰਜਾਬ ਵਿੱਚ ਬੈਠੇ ਪੰਜਾਬੀਆਂ ਦਾ ਵੀ ਦਿਲ ਜਿੱਤੀਆ ਹੈ। ਉਸ ਨੇ ਕਈ ਸੀਰਿਅਲਸ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਇਸ ਤੋਂ ਇਲਾਵਾ ਹਾਨੀਆ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੀ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget